ਇਸ ਵਿਅਕਤੀ ਦੀ ਲਾਪਰਵਾਹੀ ਇਸ ਗੱਲੋਂ ਵੀ ਦੇਖੀ ਗਈ ਕਿ ਉਹ ਇੰਨੀ ਵੱਡੀ ਰਕਮ ਇਕੱਲਾ ਅਤੇ ਆਪਣੇ ਬੈਗ ਵਿੱਚ ਲੈ ਕੇ ਜਾ ਰਿਹਾ ਸੀ। ਪੈਸੇ ਸੁਰੱਖਿਅਤ ਨਹੀਂ ਸਨ ਅਤੇ ਇਸਤੋਂ ਇਲਾਵਾ ਉਸ ਕੋਲ ਇਸਦਾ ਕੋਈ ਸਬੂਤ ਵੀ ਨਹੀਂ ਸੀ।...
ਜ਼ਖਮੀ ਮਨੋਜ ਕੁਮਾਰ ਲਹੂਲੁਹਾਨ ਹਾਲਤ 'ਚ ਪੁਲਿਸ ਥਾਣੇ ਪਹੁੰਚ ਗਿਆ। ਉਸਦੀ ਹਾਲਤ ਦੇਖ ਕੇ ਪੁਲਿਸ ਨੇ ਉਸਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਪਰ ਕੁੱਝ ਮਿੰਟਾਂ ਬਾਅਦ ਹੀ ਮਨੋਜ ਦੀ ਮੌਤ ਹੋ ਗਈ।...
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਮਨੋਜ ਪਾਸਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ...
ਲੁਟੇਰਿਆਂ ਦੀ ਗੋਲੀਬਾਰੀ ਤੋਂ ਬਚਦੇ ਹੋਏ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ। ਦੋਵੇਂ ਦੋਸ਼ੀ ਮੋਗਾ ਦੇ ਰਹਿਣ ਵਾਲੇ ਹਨ। ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ਉਪਰ ਵੀ ਗੋਲੀਆਂ ਲੱਗੀਆਂ। ...
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਔਰਤ ਅਤੇ ਉਸਦੇ ਪ੍ਰੇਮੀ ਦੀ ਕਾਲ ਰਿਕਾਰਡਿੰਗ ਵੀ ਬਰਾਮਦ ਕਰ ...
ਮੁਲਜ਼ਮ ਨੇ ਸਮਝੌਤਾ ਕਰਨ ਦੇ ਬਹਾਨੇ ਦੀਪਕ ਨੂੰ ਸਰਾਏ ਵਿਖੇ ਬਾਈਪਾਸ ਰੋਡ 'ਤੇ ਬੁਲਾਇਆ। ਉੱਥੇ ਮੁਲਜ਼ਮ ਅਤੇ ਦੀਪਕ ਨੇ ਇਕੱਠੇ ਸ਼ਰਾਬ ਪੀਤੀ। ਇਸ ਤੋਂ ਬਾਅਦ ਮੁਲਜ਼ਮ ਨੇ ਦੀਪਕ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ...
ਆਂਧਰਾ ਪ੍ਰਦੇਸ਼ ਦੇ ਕਾਕੀਨਾੜਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਦੇ ਇੱਕ 37 ਸਾਲਾ ਕਰਮਚਾਰੀ ਨੇ ਆਪਣੇ ਦੋ ਪੁੱਤਰਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।...
ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਕੁੱਝ ਦਿਨ੍ਹ ਪਹਿਲੇ ਕਬੱਡੀ ਟੂਰਨਾਮੈਂਟ ਹੋਇਆ ਸੀ। ਜਿਸ ਵਿੱਚ ਮੁਲਜ਼ਮ ਦੀ ਫੋਟੋ ਫਲੈਕਸ ਬੋਰਡ 'ਤੇ ਨਹੀਂ ਲਗਾਈ ਗਈ ਸੀ। ਜਿਸ ਕਾਰਨ ਉਨ੍ਹਾਂ ਦੇ ਬੇਟੇ ਦਾ ਮੁਲਜ਼ਮ ਨਾਲ ਮਾਮੂਲੀ ਝਗੜਾ ਹੋਇਆ ਸੀ। ਪਰ ਬਾਅਦ ਵਿੱਚ ...
ਪਤੀ-ਪਤਨੀ ਵਿਚਕਾਰ ਝਗੜਾ ਹੋਇਆ ਸੀ। ਇਹ ਝਗੜਾ ਹੌਲੀ-ਹੌਲੀ ਵਧਦਾ ਗਿਆ। ਜਿਸ ਨਾਲ ਗੁੱਸੇ ਹੋਏ ਪਤਨੀ ਨੇ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਮੁਲਜ਼ਮ ਔਰਤ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ...
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੋਬਾਈਲ ਕੇਸ ਦੇ ਨਾਲ-ਨਾਲ ਹੋਰ ਸਬੰਧਤ ਬਿੰਦੂਆਂ ਦੀ ਵੀ ਜਾਂਚ ਕਰ ਰਹੀ ਹੈ। ਉੱਥੇ ਹੀ ਪਿਤਾ ਆਪਣੇ ਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ। ਉਹ ਬਹੁਤ ਪਰੇਸ਼ਾਨ ਹੈ, ਉਹ ਲੋ...
ਸਾਬਕਾ ਵਿਧਾਇਕ ਬੰਬਰ ਠਾਕੁਰ ਤੇ ਕਈ ਵਾਰ ਜਾਨਲੇਵਾ ਹਮਲੇ ਹੋ ਚੁੱਕੇ ਹੈ. 23 ਫਰਵਰੀ 2024 ਨੂੰ ਰੇਲ ਲਾਈਨ ਨਿਰਮਾਣ ਕੰਪਨੀ ਦੇ ਦਫਤਰ ਦੇ ਬਾਹਰ ਵੀ ਹਮਲਾ ਹੋਇਆ ਸੀ. ਇਸ ਦੌਰਾਨ 11 ਮੁਲਾਜ਼ਮਾਂ ਤੇ ਮਾਮਲਾ ਦਰਜ਼ ਕੀਤਾ ਗਿਆ ਸੀ. ਫਿਰ ਤੋਂ ਹਮਲਾ ਹੋਣ ਕ...
ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ।...
ਜਾਣਕਾਰੀ ਅਨੁਸਾਰ ਇਸ ਪ੍ਰਵਾਸੀ ਮਜ਼ਦੂਰ ਨੂੰ ਜਦੋਂ ਗੁਰੂ ਰਾਮਦਾਸ ਸਰਾਂ ਵਿਚ ਬੈਠੇ ਨੂੰ ਬਾਹਰ ਜਾਣ ਲਈ ਸੇਵਾਦਾਰਾਂ ਨੇ ਕਿਹਾ ਤਾਂ ਉਸਨੇ ਲੋਹੇ ਦੀ ਇਕ ਰਾਡ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਗਗਨਦੀਪ ਸਿੰਘ ਤੇ ਜਸਬੀਰ ਸਿੰਘ ਨਾਂਅ ਦੇ ਦੋ ...
ਜ਼ਮੀਨ ਵਿੱਚ ਦੱਬੇ ਹਥਿਆਰ ਨੂੰ ਬਾਹਰ ਕੱਢਦੇ ਸਮੇਂ ਮੁਲਜ਼ਮ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਜੋ ਸਰਕਾਰੀ ਗੱਡੀ ਦੇ ਅਗਲੇ ਸ਼ੀਸ਼ੇ 'ਤੇ ਲੱਗੀ। ਜਵਾਬੀ ਗੋਲੀਬਾਰੀ ਵਿੱਚ ਪੁਲਿਸ ਦੀ ਗੋਲੀ ਹਰਪ੍ਰੀਤ ਦੀ ਲੱਤ ਵਿੱਚ ਲੱਗੀ। ਉਹ ਉੱਥੇ ਹੀ ਫੜਿਆ ਗਿਆ।...
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਸਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੰਨੀ ਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।...