ਇਸ ਸਬੰਧੀ ਬਾਧਰਾ ਪੁਲਿਸ ਸਟੇਸ਼ਨ ਇੰਚਾਰਜ ਦਿਲਬਾਗ ਸਿੰਘ ਨੇ ਕਿਹਾ ਕਿ ਗਾਇਕ 'ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।...
ਹਾਦਸੇ 'ਚ ਬੱਚੀ ਦਾ ਪਿਤਾ ਵਾਲ-ਵਾਲ ਬਚਿਆ। ਡੇਢ ਸਾਲ ਦੀ ਮਾਸੂਮ ਆਲੀਆ ਦੀ ਮੌਤ ਹੋਈ। ਉਸਦੀ ਮਾਂ ਨੇ ਵੀ ਮੌਕੇ 'ਤੇ ਹੀ ਦਮ ਤੋੜ ਦਿੱਤਾ। ...
ਪੁਲਿਸ ਕੇਸ 'ਚ ਮਦਦ ਕਰਨ ਦੇ ਬਹਾਨੇ ਇਸ ਮਹਿਲਾ ਪੁਲਿਸ ਅਧਿਕਾਰੀ ਨੇ ਸ਼ਿਕਾਇਤਕਰਤਾ ਧਿਰ ਕੋਲੋਂ ਡੇਢ ਲੱਖ ਰੁਪਏ ਮੰਗੇ ਸੀ। 10 ਹਜ਼ਾਰ ਰੁਪਏ ਪਹਿਲਾਂ ਗੂਗਲ ਪੇਅ ਰਾਹੀਂ ਲੈ ਚੁੱਕੀ ਸੀ। ਦੂਜੀ ਕਿਸ਼ਤ ਵਜੋਂ 40 ਹਜ਼ਾਰ ਰੁਪਏ ਲਏ ਤਾਂ ਵਿਜੀਲੈਂਸ ਨੇ ਕਾਬੂ...
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ...
ਰਾਜੀਵ ਕੁਮਾਰ 'ਤੇ ਬਦਮਾਸ਼ਾਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਪੁਰਾਣੀ ਰੰਜਿਸ਼ ਕਾਰਨ ਹੋਏ ਹਮਲੇ ਵਿੱਚ ਗੋਲੀ ਮਾਰੀ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਜੀਵ ਕੁਮਾਰ ਆਪਣੇ ਬੱਚੇ ਨੂੰ ਸਕੂਲ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ।...
ਉਸ ਨਾਲ ਬਹਿਸਬਾਜੀ ਹੋ ਗਈ ਸੀ ਅਤੇ ਉਸ ਦੀ ਕੁੱਟਮਾਰ ਕਰਨ ਲਈ ਉਸਦੇ ਪਿੱਛੇ ਭੱਜੇ ਸੀ ਅਤੇ ਦੀਪਕ ਢਾਬੇ ਦੇ ਨੇੜੇ ਜਾ ਕੇ ਉਸ ਦੇ ਸਿਰ ਵਿੱਚ ਰੋੜੇ ਮਾਰੇ, ਜਿਹਨਾਂ ਨਾਲ ਉਸ ਦੀ ਮੌਤ ਹੋ ਗਈ ਸੀ ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹ...
ਥਾਣਾ ਸਦਰ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਟਰੈਵਲ ਏਜੰਟ ਹਮੀਰ ਸਿੰਘ ਅਤੇ ਸੰਦੀਪ ਗੋਇਲ, ਦੋਵੇਂ ਵਾਸੀ ਬਰਨਾਲਾ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅ...
ਜਿਗਰੀ ਦੋਸਤ ਪਹਿਲਾਂ ਘਰੋਂ ਬੁਲਾ ਕੇ ਲੈ ਗਏ। ਮਗਰੋੋਂ ਖੁਦ ਹੀ ਫੋਨ ਕਰਕੇ ਪਰਿਵਾਰ ਨੂੰ ਇਹ ਜਾਣਕਾਰੀ ਦਿੱਤੀ। ਜਦੋਂ ਤੱਕ ਪਰਿਵਾਰ ਵਾਲੇ ਖੂਨ ਨਾਲ ਲਥਪਥ ਆਪਣੇ ਮੁੰਡੇ ਨੂੰ ਹਸਪਤਾਲ ਲੈਕੇ ਗਏ ਉਦੋਂ ਤੱਕ ਮੌਤ ਹੋ ਗਈ ਸੀ। ...
ਏਜੰਟ ਨੇ ਤਿੰਨ ਸਾਲ ਦਾ ਵਰਕ ਪਰਮਿਟ ਅਤੇ ਇੰਗਲੈਂਡ ’ਚ ਨੌਕਰੀ ਦਿਵਾਉਣ ਦੇ ਨਾਂ ਤੇ 22 ਲੱਖ ਰੁਪਏ ਲੈ ਲਏ ਪਰ ਉੱਥੇ ਜਾ ਕੇ ਪਤਾ ਲੱਗਿਆ ਕਿ ਜਿਸ ਕੰਪਨੀ ’ਚ ਉਹਨਾਂ ਦੀ ਨੂੰਹ ਨੂੰ ਨੌਕਰੀ ਦਵਾਈ ਗਈ ਸੀ ਓਥੇ ਫ਼ਰਮ ਦਾ ਕੋਈ ਦਫ਼ਤਰ ਨਹੀਂ ਹੈ।...
ਅੰਮ੍ਰਿਤਸਰ ਦੇ ਰਹਿਣ ਵਾਲੇ ਇਹਨਾਂ ਦੋ ਮੁਲਜ਼ਮਾਂ ਤੋਂ 05 ਕੰਟਰੀ ਮੇਡ ਪਿਸਟਲ (.32) ਬੋਰ ਸਮੇਤ 05 ਰੌਂਦ, 01 ਐਕਟਿਵਾ ਤੇ 02 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਹ ਦੋਵੇ ਮੁਲਜ਼ਮ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਮੁਲਜ਼ਮ ਤੇ...
ਅਕਤੂਬਰ-ਦਸੰਬਰ ਤਿਮਾਹੀ ਵਿੱਚ ਕੰਪਨੀ ਦੀ ਕੁੱਲ ਸੰਚਾਲਨ ਆਮਦਨ 11,117.3 ਕਰੋੜ ਰੁਪਏ ਰਹੀ, ਜੋ ਪਿਛਲੇ ਸਾਲ ਦੀ ਇਸੇ ਤਿਮਾਹੀ ਨਾਲੋਂ ਚਾਰ ਪ੍ਰਤੀਸ਼ਤ ਵੱਧ ਹੈ। ਇਹ ਵਾਧਾ ਵੋਡਾਫੋਨ ਆਈਡੀਆ ਲਈ ਇੱਕ ਸਕਾਰਾਤਮਕ ਸੰਕੇਤ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ...
ਹੈਰਾਨ ਕਰਨ ਵਾਲੀ ਅਪਰਾਧ ਖ਼ਬਰ: ਕਰਨਾਟਕ ਵਿੱਚ ਅੰਧਵਿਸ਼ਵਾਸ ਅਤੇ ਲਾਲਚ ਦਾ ਇੱਕ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਨੇ ਜ਼ਮੀਨ ਵਿੱਚ ਦੱਬੇ ਹੋਏ ਖਜ਼ਾਨੇ ਨੂੰ ਪ੍ਰਾਪਤ ਕਰਨ ਲਈ ਇੱਕ ਮਾਸੂਮ ਮੋਚੀ ਦੀ ਬਲੀ ਦੇ ਦਿੱਤੀ। ਜੋਤਸ਼ੀ ਨੇ ...
ਐੱਸਐੱਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ ਅਤੇ ਰਿਪੋਰਟ ਮੰਗੀ ਗਈ ਹੈ। ਪਰ ਇਸ ਤੋਂ ਪਹਿਲਾਂ, ਤਿੰਨਾਂ ਵਿਰੁੱਧ ਕਾਰਵਾਈ ਦੀ ਰਿਪੋਰਟ ਤਿਆਰ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ...
ਪੁਲਿਸ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਲੁੱਟ ਖੋਹ ਦੀ ਸਕਾਰਪੀਓ ਅਤੇ ਬਾਈਕ ਬਰਾਮਦ ਕੀਤੀ ਹੈ। ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਹਨਾਂ ਦਾ ਰਿਮਾਂਡ ਲੈਕੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ। ...
ਮੱਧ ਪ੍ਰਦੇਸ਼ ਦੇ ਬਾਉਕਨਾ ਪਿੰਡ ਵਿੱਚ, ਇੱਕ ਜੁਆਰੀ ਪਤੀ ਨੇ ਆਪਣੀ ਪਤਨੀ ਨੂੰ ਜੂਆ ਖੇਡਿਆ ਅਤੇ ਹਾਰਨ ਤੋਂ ਬਾਅਦ, ਉਸ ਤੋਂ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ। ਜਦੋਂ ਉਸਨੇ ਵਿਰੋਧ ਕੀਤਾ ਤਾਂ ਪਤੀ ਨੇ ਉਸਨੂੰ ਨੰਗਾ ਕਰ ਦਿੱਤਾ, ਬੇਰਹਿਮੀ ਨਾਲ ਕੁੱਟਿਆ ਅ...