ਪੀੜਤ ਲੱਕੀ ਨੇ ਦੱਸਿਆ ਕਿ ਉਸਨੇ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦਾ ਸਮਰਥਨ ਕੀਤਾ ਸੀ, ਜਿਸ ਕਾਰਨ ਵਿਰੋਧੀ ਪਾਰਟੀ ਦੇ ਵਰਕਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰ ਗੁਆਂਢ ਵਿੱਚ ਰਹਿੰਦੇ ਹਨ ਅਤੇ ਦੋਸਤ ਵੀ ਹਨ। ...
ਜਾਣਕਾਰੀ ਦਿੰਦੇ ਹੋਏ ਜ਼ਖਮੀ ਜਸਬੀਰ ਦੇ ਭਰਾ ਰਵਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਰਾਤ ਨੂੰ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਤਿੰਨ ਦੋਸਤਾਂ ਨਾਲ ਨੀਚੀ ਮੰਗਲੀ ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਖੜ੍ਹਾ ਸੀ। ਇਸ ਦੌਰਾਨ, ਇੱਕ ਕੀਆ ਕਾਰ ਉੱਥੇ ਰੁਕੀ...
ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਊਨਾ ਵਿੱਚ ਚਾਰ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੀ ਸੂਚਨਾ 'ਤੇ 10 ਜਨਵਰੀ ਨੂੰ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ, ਇਹ ਵੀ ਖੁਲਾਸਾ ਹੋਇਆ ਸੀ ਕਿ ਰਾਜੀਵ ਆਪਣੇ ਸਾਥੀਆਂ ਨਾਲ ਮਿਲ ਕੇ ਊਨਾ ...
ਪੁਲਿਸ ਨੇ ਮੁਲਜ਼ਮਾਂ ਤੋਂ ਦੋ ਹੈਂਡ-ਗਰੇਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਦੋਂ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਫ...
ਸਕੂਲ ਦੇ ਦੋ ਅਧਿਆਪਕਾਂ 'ਤੇ ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਣ ਦੇ ਦੋਸ਼ ਲੱਗੇ ਹਨ। ਵਿਦਿਆਰਥੀਆਂ ਦੀ ਕੁੱਟਮਾਰ ਕਾਰਨ ਗੁੱਸੇ ਵਿੱਚ ਆਏ ਮਾਪਿਆਂ ਵਿੱਚ ਰੋਸ ਫੈਲ ਗਿਆ।ਕੋਚਰ ਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ।...
ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਜੈਪਾਲ ਦੇ ਕਿਰਾਏ ਦੇ ਘਰ 'ਤੇ ਛਾਪਾ ਮਾਰਨ ਤੋਂ ਬਾਅਦ ਜਾਅਲੀ ਸੀਬੀਆਈ ਆਈਡੀ ਕਾਰਡ, ਕਾਂਸਟੇਬਲਾਂ ਦੀ ਭਰਤੀ ਲਈ ਤਿਆਰ ਕੀਤੇ ਗਏ ਪੱਤਰ ਅਤੇ 2 ਲੱਖ ਰੁਪਏ ਬਰਾਮਦ ਕੀਤੇ ਗਏ। ਇਸਤੋਂ ਇਲਾਵਾ ਪੰਜਾਬ ਪੁ...
ਪੁਲਿਸ ਮੁਤਾਬਕ ਉਸ ਨੂੰ ਇਸ ਕਤਲ ਦਾ ਕੋਈ ਪਛਤਾਵਾ ਨਹੀਂ ਸੀ ਪਰ ਉਹ ਆਪਣੀ ਇਸ ਘਿਨਾਉਣੀ ਹਰਕਤ ਤੋਂ ਖੁਸ਼ ਸੀ। ਪਲੱਕੜ ਦੇ ਐਸਪੀ ਅਜੀਤ ਕੁਮਾਰ ਨੇ ਦੱਸਿਆ ਕਿ ਚੇਂਥਾਮਾਰਾ ਨੂੰ ਬੀਐਨਐਸ ਦੀ ਧਾਰਾ 103 (ਕਤਲ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।...
ਇਨ੍ਹਾਂ ਕਾਰੋਬਾਰੀਆਂ ਨੇ ਜਾਅਲੀ ਜੀਐਸਟੀ ਬਿੱਲ ਤਿਆਰ ਕੀਤੇ ਹਨ ਅਤੇ ਟੈਕਸ ਨਾ ਦੇ ਕੇ ਜੀਐਸਟੀ ਨਿਯਮਾਂ ਦੀ ਉਲੰਘਣਾ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਇਹ ਕਾਰਵਾਈ ਹੋਰ ਵੀ ਤੇਜ਼ ਦੇਖਣ ਨੂੰ ਮਿਲ ਸਕਦੀ ਹੈ। ...
ਪੱਛਮੀ ਬੰਗਾਲ ਦੀ ਮੌਲਾਨਾ ਅਬੁਲ ਕਲਾਮ ਆਜ਼ਾਦ ਯੂਨੀਵਰਸਿਟੀ ਆਫ ਟੈਕਨਾਲੋਜੀ ਦੀ ਸਹਾਇਕ ਪ੍ਰੋਫੈਸਰ ਪਾਇਲ ਬੈਨਰਜੀ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਉਸ ਖਿਲਾਫ ਜਾਂਚ ਚੱਲ ਰਹੀ ਹੈ। ਵਾਇਰਲ ਵੀਡੀਓ 'ਚ ਉਹ ਦੁਲਹਨ ਦੀ ਤਰ੍ਹਾਂ ਸਜੇ ਨਜ਼ਰ ਆ ਰਹੀ ਹ...
ਇਸ ਵਾਰ ਲੋਕਾਂ ਨੇ ਆਪਣਾ ਗੁੱਸਾ ਕੰਟਰੋਲ ਰੱਖਿਆ ਤੇ ਕਿਸੇ ਵੀ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ। ਉਲਟਾ ਪੁਲਿਸ ਨੂੰ ਬੁਲਾ ਕੇ ਚੋਰ ਨੂੰ ਉਹਨਾਂ ਦੇ ਹਵਾਲੇ ਕੀਤਾ। ਇਹ ਚੋਰ ਸੰਜੇ ਗਾਂਧੀ ਕਲੋਨੀ ਸਥਿਤ ਇੱਕ ਗੁਰਦੁਆਰਾ ਸਾਹਿਬ 'ਚ ਚੋਰੀ ਕਰ...
ਇੱਕ ਵਿਅਕਤੀ ਅਤੇ ਔਰਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਲਾ ਚੌਕ ਦੇ ਪਾਸ ਤੋਂ ਗੁਜ਼ਰ ਰਹੇ ਸੀ ਕਿ ਅਚਾਨਕ ਚਾਈਨਾ ਡੋਰ ਉਹਨਾਂ 'ਚ ਉਲਝ ਗਈ। ਵਿਅਕਤੀ ਦੇ ਗਲੇ ਵਿੱਚ ਉਲਝੀ ਡੋਰ ਕਾਰਨ ਮੋਟਰਸਾਇਕਲ ਦਾ ਸੰਤੁਲਨ ਬਿਗੜ ਗਿਆ ਅਤੇ ਸਾਮਣੇ ਤੋਂ ਆ ਰਹੀ ਸਕੂਟਰ...
ਤੇਜਧਾਰ ਹਥਿਆਰਾਂ ਦੇ ਨਾਲ ਲੈੱਸ ਬਦਮਾਸ਼ਾਂ ਨੇ ਇੱਕ ਬਾਊਂਸਰ ਦੀ ਸਵਿਫਟ ਕਾਰ 'ਤੇ ਹਮਲਾ ਕੀਤਾ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਰਹੀ ਹੈ। ਛ...
ਗੰਨੇ ਨਾਲ ਲੱਦ ਕੇ ਟਰੈਕਟਰ ਟਰਾਲੀ ਅਮਲੋਹ ਰੋਡ ਖੰਨਾ ਸਥਿਤ ਗੰਨਾ ਮਿੱਲ ਜਾ ਰਿਹਾ ਸੀ ਤਾਂ ਜਿਵੇਂ ਹੀ ਇਹ ਲੋਕ ਬਾਹੋਮਾਜਰਾ ਪਹੁੰਚੇ, ਗੰਨੇ ਦੇ ਢੇਰ ਦੀ ਰੱਸੀ ਟੁੱਟ ਗਈ। ਜਿਸ ਕਾਰਨ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਇਸ ਦੌਰਾਨ ਟਰੈਕਟਰ ਘੁੰਮ...
ਇਹ ਬਦਮਾਸ਼ ਫਿਰੋਜ਼ਪੁਰ ਦੇ ਇੱਕ ਕਮਿਸ਼ਨ ਏਜੰਟ ਤੋਂ 3 ਲੱਖ 25 ਹਜ਼ਾਰ ਰੁਪਏ ਲੁੱਟ ਕੇ ਭੱਜ ਰਹੇ ਸਨ। ਮੋਗਾ ਵਿਖੇ ਇਹਨਾਂ ਦੀ ਕਾਰ ਇੱਕ ਖੰਭੇ ਨਾਲ ਟਕਰਾ ਗਈ ਜਿਸ ਕਾਰਨ ਇਹ ਨੁਕਸਾਨੀ ਗਈ। ਇਸਤੋਂ ਬਾਅਦ ਬਦਮਾਸ਼ ਉੱਥੇ ਖੜ੍ਹੇ ਰਹੇ ਅਤੇ ਇੱਕ ਹੋਰ ਕਾਰ ਰੋ...
ਵਿਜੀਲੈਂਸ ਦੀ ਇਸ ਕਾਰਵਾਈ ਦੇ ਮਗਰੋਂ ਖੰਨਾ ਦੀ ਐਸਐਸਪੀ ਅਸ਼ਵਿਨੀ ਗੋਟਿਆਲ ਨੇ ਸਬੰਧਤ ਥਾਣੇ ਦੇ ਐਸਐਚਓ ਪਵਿੱਤਰ ਸਿੰਘ ਨੂੰ ਵੀ ਲਾਇਨ ਹਾਜ਼ਰ ਕਰ ਦਿੱਤਾ। ਕਾਰ ਵਾਪਸ ਦਿਵਾਉਣ ਲਈ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ...