ਸਲਮਾਨ ਖਾਨ ਦੀਆਂ ਮੁਸ਼ਕਿਲਾਂ ਖਤਮ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਹਾਲ ਹੀ ਵਿੱਚ ਨਵੀਂ ਮੁੰਬਈ ਪੁਲਿਸ ਨੇ ਇੱਕ ਚਾਰਜਸ਼ੀਟ ਪੇਸ਼ ਕੀਤੀ, ਜਿਸ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਅਭਿਨੇਤਾ ਸਲਮਾਨ ਖਾਨ ਦੇ ਕਤਲ ਲਈ 25 ਲੱਖ ਰੁਪਏ ਦਾ ਟੋਕਨ ਦਿੱ...
ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵ...
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਨ੍ਹਾਂ 'ਤੇ ਹਮਲਾ ਉਸ ਦੇ ਬੇਟੇ ਦੇ ਦਫਤਰ ਤੋਂ ਨਿਕਲਦੇ ਸਮੇਂ ਕੀਤਾ ਗਿਆ।...
Pappu Yadav Challenge Lawrence Bishnoi Gang: ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਮਹਾਰਾਸ਼ਟਰ ਤੋਂ ਲੈ ਕੇ ਬਿਹਾਰ ਅਤੇ ਦਿੱਲੀ ਤੱਕ ਸਾਰੇ ਦੇਸ਼ ਵਿੱਚ ਲੋਕ ਸਰਕਾਰ...
ਹੈਰੋਇਨ ਦੀ ਖੇਪ ਰਾਤ ਸਮੇਂ ਡਰੋਨ ਰਾਹੀਂ ਸਰਹੱਦ ’ਤੇ ਬੀਐਸਐਫ ਚੌਕੀ ਜੋਗਿੰਦਰ ਸਿੰਘ ਨੇੜੇ ਸੁੱਟੀ ਗਈ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਕਿਸ ਤਸਕਰੀ ਗਰੋਹ ਨੇ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ।...
ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਪਿੰਡ ਭਬੀਆਣਾ ਵਿੱਚ ਬੁੱਧਵਾਰ ਰਾਤ ਕਰੀਬ 8.15 ਵਜੇ ਕੁਝ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 4 ਲੋਕ ਜ਼ਖਮੀ ਹੋ ਗਏ। ਜਿਸਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।...
ਮੋਗਾ ਦੇ ਕਸਬਾ ਧਰਮਕੋਟ ਦੀ ਵਸਨੀਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੈਸੇ ਦੁੱਗਣੇ ਕਰਨ ਦੇ ਬਹਾਨੇ ਢਾਈ ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਧਰਮਕੋਟ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।...
ਪੀੜਤ ਬੱਚੇ ਵਾਸੀ ਜਗਰਾਉਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਛੇਵੀਂ ਜਮਾਤ ਤੋਂ ਬਾਅਦ ਸਕੂਲ ਛੱਡ ਦਿੱਤਾ ਸੀ। ਕਰੀਬ ਤਿੰਨ ਸਾਲ ਪਹਿਲਾਂ ਦੋਸ਼ੀ ਬਾਬੇ ਨੇ ਉਸ ਨੂੰ ਆਪਣੇ ਕਮਰੇ 'ਚ ਬੁਲਾਇਆ ਅਤੇ ਪ੍ਰਸ਼ਾਦ ਦੇਣ ਦੀ ਗੱਲ ਕਹੀ। ਉਹ...
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏ.ਐਸ.ਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ 'ਚ ਮਿਲਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜ ਗਏ ਸਨ, ...
ਸੀ.ਆਈ.ਏ ਸਟਾਫ ਮੋਗਾ ਨੇ ਵਿਦੇਸ਼ ਬੈਠੇ ਗੈਂਗਸਟਰ ਜਗਦੀਪ ਸਿੰਘ ਜੱਗਾ ਗੈਂਗ ਦੇ 7 ਲੋਕਾਂ ਨੂੰ 32 ਬੋਰ ਦੇ 5 ਦੇਸੀ ਪਿਸਤੌਲ, 7 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਜਗਦੀਪ ਸਿੰਘ ਜੱਗਾ ਲਾਰੈਂਸ ਬਿਸ਼ਨੋਈ ਗ...
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੀਏਸੀਐਲ ਚਿੱਟ ਫੰਡ ਘੁਟਾਲੇ ਦੀ ਜਾਂਚ ਵਿੱਚ ਸ਼ੁੱਕਰਵਾਰ ਨੂੰ ਦੇਹਰਾਦੂਨ ਅਤੇ ਲੁਧਿਆਣਾ ਵਿੱਚ ਛਾਪੇਮਾਰੀ ਕੀਤੀ। ਈਡੀ ਨੇ ਲੁਧਿਆਣਾ ਦੇ ਕਲੋਨਾਈਜ਼ਰ ਐਪਲ ਹਾਈਟਸ ਦੇ ਮਾਲਕ ਵਿਕਾਸ ਪਾਸੀ ਦੇ ਘਰ ਅਤੇ ਦਫਤਰਾਂ 'ਤ...
ਫ਼ਿਰੋਜ਼ਪੁਰ ਦੇ ਜ਼ੀਰਾ ਕਸਬੇ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਵਿੱਚ ਝੜਪ ਹੋ ਗਈ। ਇਸ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੇ 700 ਦੇ ਕਰੀਬ ਅਣਪਛਾਤੇ ਬਦਮਾਸ਼ਾਂ ਖ...
ਲੁਧਿਆਣਾ, ਪੰਜਾਬ ਵਿੱਚ, ਬਦਮਾਸ਼ਾਂ ਨੇ ਵਰਧਮਾਨ ਗਰੁੱਪ ਦੇ ਮਾਲਕ (ਚੇਅਰਮੈਨ) ਪਦਮਭੂਸ਼ਣ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ...
ਜਦੋਂ ਦੂਜੀ ਜਮਾਤ 'ਚ ਪੜ੍ਹਦਾ ਲਵਪ੍ਰੀਤ ਸਕੂਲ 'ਚ ਛੁੱਟੀ ਹੋਣ ਦੇ ਬਾਵਜੂਦ ਘਰ ਨਹੀਂ ਪਹੁੰਚਿਆ। ਜਦੋਂ ਪਰਿਵਾਰ ਵਾਲਿਆਂ ਨੇ ਉਸ ਦੇ ਸਹਿਪਾਠੀਆਂ ਤੋਂ ਪੁੱਛਿਆ ਤਾਂ ਪਤਾ ਲੱਗਾ ਕਿ ਲਵਪ੍ਰੀਤ ਕਲਾਸ ਵਿਚ ਬੈਂਚ 'ਤੇ ਸੁੱਤਾ ਪਿਆ ਸੀ। ਅਧਿਆਪਕਾਂ ਨੇ ਉਸ ਨੂ...
ਹਰਿਆਣਾ ਪੰਜਾਬ ਦੇ ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਗੁਰਮੀਤ ਸਿੰਘ ਨਾਂਅ ਦੇ ਇੱਕ ਕਿਸਾਨ ਨੇ ਸੁਸਾਇਡ ਕਰ ਲਿਆ। ਜਦੋਂ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਗੁਰਮੀਤ ਸਿੰਘ ਉਦੋਂ ਤੋਂ ਅੰਦੋਲੋਨ ਵਿੱਚ ਡਟਿਆ ਹੋਇਆ ਸੀ। ...