ਮੁਲਜ਼ਮ ਕਰਦਾ ਸੀ ਭਰਾ ਨਾਲ ਮਿਲ ਕੇ ਏਅਰਪੋਰਟ 'ਤੇ ਕੰਮ, ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਨੌਕਰੀ ਤੋਂ ਕੱਢਿਆ, ਡਿਪਰੇਸ਼ਨ ਵਿੱਚ ਚੱਲਾ ਗਿਆ ਸੀ ਮੁਲਾਜ਼ਮ, ਪਤਨੀ ਅਤੇ ਦੋ ਬੱਚੇ ਛੱਡ ਕੇ ਚਲੇ ਗਏ ਸਨ ਘਰ ...
ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਬੱਚੇ ਦੀ ਫੋਟੋ ਦੇਖ ਕੇ ਉਸ ਨੇ ਪਛਾਣ ਲਿਆ ਜਿਸ ਤੋਂ ਬਾਅਦ ਉਸ ਨੇ ਆਪਣੇ ਘਰ ਫੋਨ ਕਰਕੇ ਇਸ ਬਾਰੇ ਪੁੱਛਗਿੱਛ ਕੀਤੀ ਪਰ ਵੀਰਪਾਲ ਨੇ ਦੱਸਿਆ ਕਿ ਉਹ ਆਪਣੀ ਦਾਦੀ ਦੇ ਘਰ ...
Tarntaran: ਠੇਕੇਦਾਰ ਨੇ ਕਈ ਵਾਰ ਐਸਐਮਓ ਨੂੰ ਮਿਲ ਕੇ ਬੇਨਤੀ ਕੀਤੀ ਸੀ ਕਿ ਉਹ ਇੰਨੀ ਵੱਡੀ ਰਕਮ ਅਦਾ ਨਹੀਂ ਕਰ ਸਕਦਾ ਪਰ ਐਸਐਮਓ ਨੇ ਠੇਕੇਦਾਰ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪ੍ਰੇਸ਼ਾਨ ਕੀਤਾ। ਵਿਜੀਲੈਂਸ ਦੀ ਟੀਮ ਨੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ...
Mumbai: ਸਾਰੇ ਦੋਸ਼ੀਆਂ ਖਿਲਾਫ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਰਾਏ 'ਤੇ ਵਿਲਾ ਦੇਣ ਵਾਲੇ ਤਿੰਨ ਲੋਕਾਂ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ।...
Patiala: ਸੁਖਬੀਰ ਬਾਦਲ ਦੇ ਕਰੀਬੀ ਰਹੇ ਸਾਹਿਲ ਗੋਇਲ ਇਨ੍ਹੀਂ ਦਿਨੀਂ ਸ਼ਿਵ ਸੈਨਾ ਪੰਜਾਬ ਵਿਚ ਪਾਰਟੀ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਵਿਜੀਲੈਂਸ ਟੀਮ ਨੇ ਸੋਮਵਾਰ ਨੂੰ ਇਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।...
ਸ਼ਾਹ ਨਾਂ ਦੇ ਗਾਇਕ ਨੂੰ ਕੁਝ ਦਿਨਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ, ਜਿਸ ਤੋਂ ਬਾਅਦ ਅੱਜ ਜਦੋਂ ਉਹ ਚੰਡੀਗੜ੍ਹ ਤੋਂ ਆਪਣੇ ਘਰ ਜਲੰਧਰ ਪਰਤਿਆ ਤਾਂ ਦੇਖਿਆ ਕਿ ਘਰ ਦੇ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਸਨ। ਪੀੜਤ ਦਾ ਕਹਿਣਾ ਹੈ ਕਿ ਘਟਨਾ ਦੀ ਸੂਚਨਾ ਮਿ...
Chandigarh: ਪੁਲਿਸ ਨੇ ਸੈਕਟਰ-17 ਥਾਣੇ 'ਚ ਧਾਰਾ 61-1-14 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕੁੱਲ 640 ਅੰਗਰੇਜ਼ੀ ਸ਼ਰਾਬ/ਵਾਈਨ ਅਤੇ 2468 ਵੱਖ-ਵੱਖ ਬਰਾਂਡਾਂ ਦੀ ਬੀਅਰ ਦੇ ਬਰਾਮਦ ਕੀਤੇ ਹਨ। ਜਿਸ ਨੂੰ ਬੇਸਮੈਂਟ ਵੇਅਰਹਾ...
Amritsar: ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ...
ਅਮਨ ਨੇ ਦੱਸਿਆ ਕਿ ਉਸ ਦੀ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਸੀ। ਗੁਆਂਢੀਆਂ ਦੇ ਬੇਟੇ ਦੀ ਦੁਰਘਟਨਾ ਵਿੱਚ ਮੌਤ ਹੋ ਗਈ ਸੀ ਪਰ ਉਨ੍ਹਾਂ ਨੂੰ ਲੱਗਦਾ ਸੀ ਉਨ੍ਹਾਂ ਦੇ ਬੇਟੇ ਦੀ ਨੂੰ ਜਜਬੀਰ ਨੇ ਮਾਰਿਆ ਹੈ। ਜੱਜਬੀਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕ...
Patiala: ਦੁਕਾਨ ਮਾਲਕ ਨੇ ਹੋਰ ਆਰਡਰ ਲੈਣ ਲਈ ਖੁਦ ਕੇਕ ਕਾਨ੍ਹਾ ਬੇਕਰੀ ਦੇ ਨਾਂ 'ਤੇ ਪੇਜ ਬਣਾਇਆ ਹੋਇਆ ਸੀ। ਸ਼ਕ ਹੈ ਕਿ ਉਸਨੇ ਇਕ ਨਹੀਂ ਕਈ ਪੇਜ਼ ਬਣਾਏ ਹੋਏ ਸਨ। ਪੁਲਿਸ ਦੇ ਅਨੁਸਾਰ ਨਿਊ ਇੰਡੀਆ ਬੇਕਰੀ ਦੇ ਮਾਲਕ ਨੇ ਕਾਨ੍ਹਾ ਫਰਮ ਨਾਮ ਦੀ ਇੱਕ ਹੋ...
ਸ਼ਰਾਰਤੀ ਅਨਸਰ ਦੁਕਾਨਦਾਰ ਨਾਲ ਕੁੱਟਮਾਰ ਕਰ ਰਹੇ ਸਨ। ਜਦੋਂ ਉਸ ਨੂੰ ਰੋਕਿਆ ਗਿਆ ਤਾਂ ਨਸ਼ੇ ਦੀ ਹਾਲਤ ਵਿਚ ਉਸ 'ਤੇ ਹਮਲਾ ਕਰ ਦਿੱਤਾ। ਜਦੋਂ ਪਰਿਵਾਰਕ ਮੈਂਬਰ ਉਨ੍ਹਾਂ ਤੋਂ ਲੜਾਈ ਦਾ ਕਾਰਨ ਪੁੱਛਣ ਗਏ ਤਾਂ ਨਸ਼ੇੜੀਆਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ...
ਘਟਨਾ 'ਚ ਪੀੜਤਾ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ।...
ਹਮਲੇ ਵਿੱਚ ਦੋ ਅਪਾਹਜ ਲੜਕੀਆਂ ਸਮੇਤ ਪਿਓ-ਪੁੱਤ ਜ਼ਖ਼ਮੀ ਹੋ ਗਏ। ਇਲਾਕੇ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੈਡੀਕਲ ਕਰਵਾਉਣ ਤੋਂ ਬਾਅਦ ਪਰਿਵਾਰ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਕੀਤ...
ਹੁਣ ਪਠਾਨਕੋਟ ਵਿੱਚ ਬਹੁਤ ਜ਼ਿਆਦਾ ਕ੍ਰਾਈਮ ਤੇ ਨਵੀਂ ਖਬਰ ਸਾਹਮਣੇ ਇਹ ਆਈ ਹੈ ਕਿ ਸਰਨਾ ਅੱਡੇ ਢਾਬੇ ਦੇ ਕੋਲ ਬਦਮਾਸ਼ਾਂ ਨੇ ਫਾਈਰਿੰਗ ਕਰ ਦਿੱਤੀ। ਹਮਲਾਵਰਾਂ ਦੀ ਗਿਣਤੀ 5 ਤੋਂ 7 ਦੱਸੀ ਜਾ ਰਹੀ ਹੈ। ਇਸ ਘਟਨਾ ਵਿੱਚ ਢਾਬੇ ਤੇ ਬੈਠੇ ਦੋ ਲੋਕ ਬੁਰੀ ਤਰ...
Nawanshahr: ਫਗਵਾੜਾ ਤੋਂ ਆ ਰਹੇ ਟਰੱਕ ਪੀਬੀ-10-ਸੀਐਲ 6325 ਦੇ ਡਰਾਈਵਰ ਨੇ ਟੋਲ ਫੀਸ ਨਹੀਂ ਦਿੱਤੀ। ਉਥੇ ਮੌਜੂਦ ਮੁਲਾਜ਼ਮ ਨੇ ਟਰੱਕ ਡਰਾਈਵਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਸੁਸ਼ੀਲ ਟਰੱਕ ਦੇ ਨੇੜੇ ਆਇਆ ਤਾਂ ਡਰਾਈਵਰ ਨੇ ਟਰੱਕ ਉ...