ਗਲਾਡਾ ਵੱਲੋਂ ਕੀਤੀ ਗਈ ਜਾਂਚ ਦੇ ਦੌਰਾਨ ਅਕਾਲੀ ਸਰਕਾਰ ਵੇਲੇ ਦਾ ਇਹ ਮੰਤਰੀ ਦੋਸ਼ੀ ਪਾਇਆ ਗਿਆ। ਜਿਸਦੇ ਖਿਲਾਫ ਕੇਸ ਦਰਜ ਕਰਾਇਆ ਗਿਆ। ਗੈਰ ਜ਼ਮਾਨਤੀ ਧਾਰਾਵਾਂ ਅਧੀਨ ਮੁਕੱਦਮਾ ਦਰਜ ਹੋਇਆ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ। ਮਾਮਲਾ ਕਰੋੜਾਂ ਰੁਪਏ ਦਾ...
ਲੁਟੇਰਾ ਆਪਣੇ ਸਾਥੀ ਸਮੇਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਰਿਹਾ ਸੀ ਅਤੇ ਲੋਕਾਂ ਨੇ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। ਉਸਦੀ ਛਿੱਤਰ ਪਰੇਡ ਕੀਤੀ ਗਈ। ਦੂਜਾ ਲੁਟੇਰਾ ਖੇਤਾਂ ਵਿੱਚੋਂ ਭੱਜਦਾ ਫਰਾਰ ਹੋ ਗਿਆ।...
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਡੀ ਡਵੀਜ਼ਨ 'ਚ ਮੁਕੱਦਮਾ ਦਰਜ ਕੀਤਾ ਗਿਆ। ਪੰਨੂੰ ਨੇ ਧਮਕੀ ਦਿੱਤੀ ਕਿ ਪੰਜਾਬ ਵਿੱਚ 26 ਜਨਵਰੀ ਤੋਂ ਬਾਅਦ ਖਾਲਿਸਤਾਨ ਰੈਫਰੈਂਡਮ ਸ਼ੁਰੂ ਹੋ ਰਿਹਾ ਹੈ।...
ਰਾਮਾਮੰਡੀ ਥਾਣੇ 'ਚ ਤਾਇਨਾਤ ਸਬ ਇੰਸਪੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਕਰਤਾਰਪੁਰ ਇਲਾਕੇ 'ਚ ਔਰਤ ਨਾਲ ਕੁੱਟਮਾਰ ਕੀਤੀ ਗਈ। ਕਿੰਨਰਾਂ ਦੀ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੂੰ ਥਾਣੇ ਬੁਲਾਇਆ ਗਿਆ ਹੈ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ...
Accident: ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੀ ਅਣਪਛਾਤੇ ਵਾਹਨ ਨੇ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ, ਜਿਸ ਤੋਂ ਬਾਅਦ ਇਹ ਹਾਦਸਾ ਹੋਇਆ ਹੈ। ...
Ludhiana Vigilance ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਕਾਰਵਾਈ ਕੀਤੀ ਗਈ। ਲੋਨ ਖਾਤਾ ਬੰਦ ਕਰਨ ਬਦਲੇ ਰਕਮ ਮੰਗੀ ਗਈ ਸੀ ਜਿਸ ਮਗਰੋਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੇ ਸੰਪਰਕ ਸਾਧਿਆ ਸੀ। ਰੰਗੇ ਹੱਥੀਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ...
ਸ਼ੋਸ਼ਲ ਮੀਡੀਆ ਬਲਾਗਰ ਨੂੰ ਬਲੈਕਮੇਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ। 2 ਦਿਨਾਂ ਦਾ ਰਿਮਾਂਡ ਮਗਰੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਭਾਨਾ ਮੀਡੀਆ ਕੋਲ ਬੋਲਿਆ। ...
Punjab: ਪੁਲਿਸ ਤੋਂ ਬਚਣ ਲਈ ਅਲੱਗ ਅਲੱਗ ਰੂਟਾਂ ਤੋਂ ਨਿਕਲ ਰਹੇ ਸੀ। ਪ੍ਰੰਤੂ, ਖੰਨਾ ਪੁਲਿਸ ਨੇ ਆਪਣੇ ਜਾਲ 'ਚ ਫਸਾ ਲਏ। 5 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਰਿਮਾਂਡ ਹਾਸਿਲ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ...
Murder in Ludhiana: ਪਤਨੀ ਨੇ ਕਢਾਈ ਵਾਲੇ ਕਟਰ ਨਾਲ ਆਪਣੇ ਪਤੀ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਜ਼ਿਆਦਾ ਖੂਨ ਵਹਿਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ਦੇ ਬਾਅਦ ਬਸਤੀ ਜੋਧੇਵਾਲ ਪੁਲਿਸ ਮੌਕੇ 'ਤੇ ਪਹੁੰਚੀ ਕੇ ਮ੍ਰਿਤਕ ਗੌਰਵ ਦੀ ਲਾਸ਼...
Incident in Jalandhar: ਜਾਣਕਾਰੀ ਮਿਲੀ ਹੈ ਕਿ ਤਿੰਨੋਂ ਜਣੇ ਰਾਤ ਨੂੰ ਅੰਗੀਠੀ ਜਲਾ ਕੇ ਸੌਂਏ ਸਨ। ਸ਼ਕ ਜਤਾਇਆ ਜਾ ਰਿਹਾ ਹੈ ਕਿ ਜ਼ਹਿਰੀਲੇ ਧੂੰਏਂ ਕਾਰਨ ਪਿਓ-ਪੁੱਤ ਦੀ ਮੌਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਾਮ ਬਾਲੀ ਮੋਚੀ (50) ਅਤੇ ਪੁੱਤਰ ਨਵੀ...
The Burning Bike: ਹਾਦਸੇ ਵਿੱਚ ਮਰਸਡੀਜ਼ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬਾਈਕ ਨੂੰ ਘਸੀਟ ਕੇ ਲੈ ਗਿਆ। ਜਿਸ ਕਾਰਨ ਬਾਈਕ ਨੂੰ ਅੱਗ ਲੱਗ ਗਈ। ਬਾਈਕ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਅਜੇ ਪਛਾਣ ਨਹੀਂ ...
Ludhiana ਦੇ ਮੁੰਡੀਆਂ ਕਲਾਂ ਇਲਾਕੇ ਵਿੱਚ ਦੇਰ ਰਾਤ ਨੂੰ ਸਿਹਤ ਮਹਿਕਮੇ ਦੀ ਟੀਮ ਨੇ ਕਾਰਵਾਈ ਕੀਤੀ। ਇਸ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਜਿਹੜੇ ਹੋਰ ਮਰੀਜ਼ ਸਕੈਨ ਕਰਾਉਣ ਲਈ ਬੈਠੇ ਸੀ ਉਹ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ...
Punjab : ਕੇਸ ਦਰਜ ਕਰਨ ਮਗਰੋਂ ਵਿਸ਼ੇਸ਼ ਟੀਮ ਬਣਾਈ ਗਈ ਸੀ। ਝਾਰਖੰਡ ਲੁਕੇ ਬੈਠੇ ਮੁਲਜ਼ਮ ਨੂੰ ਕਾਬੂ ਕਰਕੇ ਪੰਜਾਬ ਲਿਆਂਦਾ ਗਿਆ। ਉਸਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ...
Crime: ਮੁਲਜ਼ਮ ਨੇ ਬੱਚੇ ਨੂੰ ਟੌਫੀਆਂ ਤੇ ਚਿਪਸ ਦਾ ਲਾਲਚ ਦਿੱਤਾ। ਸ਼ਮਸ਼ਾਨ ਘਾਟ ਅੰਦਰ ਲਿਜਾ ਕੇ ਘਿਨੌਣੀ ਹਰਕਤ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ...
Amritsar: ਦੋਵਾਂ ਵਿੱਚ ਕੱਲ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਲੜਾਈ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ ਵੈਸਟ ਕਮਲਜੀਤ ਸਿੰਘ ਅਤੇ ਛੇਹਰਟਾ ਥਾਣਾ ਇੰਚਾਰਜ ਨਿਸ਼ਾਨ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ...