ਨਿਰਮਾਤਾਵਾਂ ਨੂੰ ਆਪਣੇ ਉਤਪਾਦਾਂ ਦੀ ਗੁਣਵੱਤਾ ਦੀ ਜ਼ਿੰਮੇਵਾਰੀ ਲੈਣੀ ਪਵੇਗੀ। ਇਹ ਦੇਖਣਾ ਹੋਵੇਗਾ ਕਿ ਜੋ ਦਵਾਈ ਤਿਆਰ ਕੀਤੀ ਗਈ ਹੈ, ਉਸ ਨੂੰ ਲੈਣ ਨਾਲ ਮਰੀਜ਼ਾਂ ਨੂੰ ਕੋਈ ਖਤਰਾ ਨਾ ਹੋਵੇ। ਨਵੀਂ ਗਾਈਡਲਾਈਨ 'ਚ ਕਿਹਾ ਗਿਆ ਸੀ ਕਿ ਫਾਰਮਾਸਿਊਟੀਕਲ ਕ...
ਮਾਸੂਮ ਬੱਚੀ ਦੇ ਸਿਰ 'ਚ ਟਿਊਮਰ ਸੀ। ਨਿਊਰੋਅਨੇਸਥੀਸੀਆ ਅਤੇ ਨਿਊਰੋਰਾਡੀਓਲੋਜੀ ਟੀਮ ਨੇ ਦਿਮਾਗ ਦੇ ਐਮਆਰਆਈ ਦਾ ਬਹੁਤ ਚੰਗੀ ਤਰ੍ਹਾਂ ਅਧਿਐਨ ਕੀਤਾ। ਸਫ਼ਲ ਆਪ੍ਰੇਸ਼ਨ ਕੀਤਾ ਗਿਆ ...
Health: ਸਰਦੀਆਂ ਦੇ ਮੌਸਮ ਵਿੱਚ ਸ਼ੂਗਰ ਕੈਂਡੀ ਇੱਕ ਵਧੀਆ ਐਂਟੀਬਾਇਓਟਿਕ ਹੈ, ਆਓ ਜਾਣਦੇ ਹਾਂ ਆਯੁਰਵੇਦ ਵਿੱਚ ਇਸਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਆਯੁਰਵੇਦ ਵਿੱਚ ਇਸ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ।...
ਪਿਸਤਾ ਵਿੱਚ ਬਹੁਤ ਹੀ ਗੁਣ ਹੁੰਦੇ ਹਨ ਜਿਹੜੇ ਕਿ ਸਿਹਤ ਲਈ ਬਹੁਤ ਹੀ ਲਾਭਦਾਇਕ ਮੰਨੇ ਜਾਂਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਤਾਂ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਡਾਇਬਟੀਜ਼ ਵਿੱਚ ਪਿਸਤਾ ਖਾਣਾ ਇੱਕ ਚੰਗੀ ਆਦਤ ਹੈ, ...
Lemon Use in Winter: ਸਰਦੀਆਂ ਵਿੱਚ ਗੁਨਗੁਨੇ ਪਾਣੀ ਵਿੱਚ ਨਿੰਬੂ ਨਿਚੋੜਕੇ ਪੀਣਾ ਬਹੁਤ ਫਾਇਦੇਮੰਦ ਰਹਿੰਦਾ ਹੈ। ਇਸ ਨਾਲ ਸਰਦੀ ਅਤੇ ਜੁਕਾਮ ਤੋਂ ਬਚਾਅ 'ਚ ਮਦਦ ਮਿਲਦੀ ਹੈ। ...
ਕੀ ਤੁਸੀਂ ਕਦੇ ਸੋਚਿਆ ਹੈ ਕਿ ਸਰੀਰ ਦੇ ਕੁੱਝ ਅੰਗਾਂ ਨੂੰ ਸਭ ਤੋਂ ਜ਼ਿਆਦਾ ਠੰਡ ਕਿਉਂ ਮਹਿਸੂਸ ਹੁੰਦੀ ਹੈ ਅਤੇ ਕੁੱਝ ਸਰੀਰ ਦੇ ਅੰਗਾਂ ਨੂੰ ਕੁੱਝ ਸਮੇਂ ਬਾਅਦ ਠੰਡੇ ਹੋਣ ਦਾ ਪਤਾ ਲੱਗ ਜਾਂਦਾ ਹੈ? ਇਸ ਲਈ, ਆਓ ਠੰਡੇ ਦੇ ਸੰਪੂਰਨ ਵਿਗਿਆਨ ਨੂੰ ਸਮਝੀਏ...
ਵਾਇਰਸ ਫੈਲਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4394 ਹੋ ਗਈ ਹੈ। ਸਿਹਤ ਮੰਤਰਾਲੇ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ...
ਪੰਜਾਬ ਸਰਕਾਰ ਵੱਲੋਂ 1 ਤੋਂ 31 ਜਨਵਰੀ 2024 ਤੱਕ ਸੂਬੇ ਭਰ ਅੰਦਰ ਮੁਫ਼ਤ ਕੈਂਪ ਲਾਏ ਜਾ ਰਹੇ ਹਨ। ਸਰਕਾਰ ਦੀ ਇਸ ਸਕੀਮ ਰਾਹੀਂ ਫਰੀ ਟੈਸਟ ਹੋਣਗੇ। ਇਲਾਜ ਲਈ ਵੀ ਸਰਕਾਰ ਬਣਦੀ ਮਦਦ ਦੇਵੇਗੀ। ...
24 ਘੰਟਿਆਂ ਦੌਰਾਨ ਇਸ ਵਾਇਰਸ ਨੇ 5 ਜਣਿਆਂ ਦੀ ਜਾਨ ਲੈ ਲਈ। ਕੋਰੋਨਾ ਦੇ 797 ਨਵੇਂ ਮਰੀਜ਼ ਸਾਮਣੇ ਆਏ। ਸਿਹਤ ਮੰਤਰਾਲੇ ਵੱਲੋਂ ਇਹ ਅੰਕੜੇ ਪੇਸ਼ ਕੀਤੇ ਗਏ ਹਨ। ...
ਅਕਸਰ ਦੇਖਿਆ ਜਾਂਦਾ ਹੈ ਕਿ ਅੰਗੀਠੀ ਜਾਂ ਹੀਟਰ ਵਗੈਰਾ ਲਗਾ ਕੇ ਕਮਰਾ ਬੰਦ ਕਰ ਲਿਆ ਜਾਂਦਾ ਹੈ। ਇਹ ਜਾਨਲੇਵਾ ਸਾਬਿਤ ਹੋ ਸਕਦਾ ਹੈ। ਇਸਦੇ ਲਈ ਸਾਵਧਾਨ ਰਹਿਣ ਦੀ ਲੋੜ ਹੈ। ...
ਔਰਤ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਈ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿੱ...
ਕੇਂਦਰੀ ਸਿਹਤ ਮੰਤਰੀ ਵੱਲੋਂ ਕੀਤੀ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ ਸੂਬਾ ਸਕੱਤਰ ਮੌਜੂਦ ਰਹੇ। ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ ਲਈ ਕਿਹਾ ਗਿਆ। ...
ਕੋਵਿਡ ਦੇ ਨਵੇਂ ਵੈਰੀਐਂਟ ਦੇ ਨਾਲ ਇੱਕ ਵਾਰ ਮੁੜ ਤੋਂ ਚਿੰਤਾ ਵਧੀ ਹੈ। ਸਿਹਤ ਮੰਤਰਾਲੇ ਨੇ ਪਹਿਲਾਂ ਹੀ ਹਾਲਾਤ ਕਾਬੂ ਵਿੱਚ ਰੱਖਣ ਲਈ ਸਲਾਹ ਜਾਰੀ ਕੀਤੀ ਹੈ। ਸੂਬਿਆਂ ਵਿੱਚ ਟੈਸਟ ਨਿਰੰਤਰ ਰੱਖਣ ਲਈ ਕਿਹਾ ਗਿਆ ਹੈ। ...
ਇੱਕ ਅਧਿਐਨ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਖਾਣ ਪੀਣ ਦੇ ਸਮੇਂ ਦਾ ਸਾਡੇ ਸ਼ਰੀਰ ਦੇ ਨਾਲ ਬਹੁਤ ਜ਼ਿਆਦਾ ਸਬੰਧ ਹੈ। ਨਾਸ਼ਤਾ ਤੋਂ ਸ਼ੁਰੂ ਹੋਈ ਦੇਰੀ ਰਾਤ ਦੇ ਖਾਣੇ ਤੱਕ ਹਰ ਸ਼ਡਿਊਲ ਬਿਗਾੜ ਦਿੰਦੀ ਹੈ। ...
ਇੱਕ ਖਾਸ ਤਰ੍ਹਾਂ ਦਾ ਅਧਿਐਨ ਕੀਤਾ ਗਿਆ ਹੈ ਕਿ ਇਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ। ਆਪਣੀ ਸਿਹਤ ਪ੍ਰਤੀ ਸਚੇਤ ਰਹਿਣ ਦੀ ਲੋੜ ਹੈ। ...