ਹਾਦਸੇ ਸਮੇਂ ਰਾਸ਼ਟਰਪਤੀ ਦੇ ਨਾਲ ਉਹਨਾਂ ਦੀ ਪਤਨੀ ਵੀ ਸੀ। ਸੀਕ੍ਰੇਟ ਸਰਵਿਸ ਨੇ ਮੁਲਜ਼ਮ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ...
ਇੱਕ ਬੱਚੇ ਸਮੇਤ 7 ਜਣਿਆਂ ਦਾ ਕਤਲ ਕੀਤਾ। ਪ੍ਰੇਮੀ ਨਾਲ ਮਿਲ ਕੇ ਵਾਰਦਾਤਾਂ ਕਰਦੀ ਸੀ ਤੇ ਲੁੱਟ ਖੋਹਾਂ ਲਈ ਕਈ ਜਾਨਾਂ ਲਈਆਂ। ...
ਇਹ ਟੱਕਰ ਉਸ ਸਮੇਂ ਹੋਈ ਜਦੋਂ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਰਿਪੋਰਟ ਅਨੁਸਾਰ ਉਨ੍ਹਾਂ ਵਿਚੋਂ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ।...
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ...
ਇਹ ਪ੍ਰਦਰਸ਼ਨ ਟੋਰਾਂਟੋ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਕੀਤਾ ਗਿਆ। ਇਸ ਦੌਰਾਨ ਖਾਲਿਸਤਾਨੀਆਂ ਨੇ ਇੱਕ ਵਾਰ ਫਿਰ ਤਿਰੰਗੇ ਦਾ ਅਪਮਾਨ ਕੀਤਾ।...
ਸੰਧੂ ਮੂਲ ਰੂਪ ਵਿੱਚ ਲਾਂਬੜਾ ਦੇ ਪਿੰਡ ਬਸ਼ੇਰਪੁਰ ਦਾ ਰਹਿਣ ਵਾਲੇ ਹਨ ਅਤੇ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਹੇ ਹਨ। ਪਰਗਟ ਸਿੰਘ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦਾ ਮੇਅਰ ਚੁਣਿਆ ਗਿਆ ਸੀ। ...
ਭਾਰਤ ਸਰਕਾਰ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ।...
ਭਾੜੇ ਦੇ ਕਾਤਲ ਅਤੇ ਸਾਜ਼ਿਸ਼ ਰਚਣ ਦੇ ਆਰੋਪਾਂ 'ਚ ਦੋਸ਼ੀ ਠਹਿਰਾਏ ਜਾਣ 'ਤੇ ਨਿਖਿਲ ਨੂੰ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਅਮਰੀਕਾ ਨੇ ਭਾਰਤ ਸਰਕਾਰ ਦੇ ਇਕ ਕਰਮਚਾਰੀ 'ਤੇ ਵੀ ਦੋਸ਼ ਲਗਾਇਆ ਹੈ, ਜਿਸ ਦੀ ਪਛਾਣ ਫਿਲਹਾਲ ਗੁਪਤ ਰੱਖੀ ਗਈ ਹੈ। ...
32 ਹੋਰ ਦੇਸ਼ਾਂ ਨੂੰ ਵੀ ਮਿਲੀ ਰਾਹਤ, ਪਹਿਲੇ ਅੱਠ ਮਹੀਨਿਆਂ ਦੌਰਾਨ ਈਰਾਨ ਵਿੱਚ ਵਿਦੇਸ਼ੀ ਆਮਦ ਦੀ ਵੱਧੀ ਗਿਣਤੀ, ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 48.5% ਵੱਧ ਹੈ।...
ਆਸਟ੍ਰੇਲਿਆ ਦੇ ਯੂਥ ਸਿਲੈਕਸ਼ਨ ਪੈਨਲ ਨੇ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ 2 ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ...
ਜਦੋਂ ਇਸ ਸਿਆਸੀ ਆਗੂ ਦਾ ਇੱਕ ਸਮਾਗਮ ਦੌਰਾਨ ਸੁਆਗਤ ਕੀਤਾ ਜਾ ਰਿਹਾ ਸੀ। ਫੁੱਲਾਂ ਦੇ ਹਾਰ ਪਾਏ ਜਾ ਰਹੇ ਸੀ ਤਾਂ ਇਸੇ ਦੌਰਾਨ ਇੱਕ ਵਿਅਕਤੀ ਨੇ ਆ ਕੇ ਥੱਪੜ ਮਾਰ ਦਿੱਤਾ। ...
ਸਿੰਗਾਪੁਰ, ਮਲੇਸ਼ੀਆ, ਇੰਡੋਨੇਸ਼ੀਆ ਦੇ ਅੰਕੜੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਕਿ ਕੋਰੋਨਾ ਵਾਇਰਸ ਮੁੜ ਆ ਗਿਆ ਹੈ। ਇਸਤੋਂ ਸਾਵਧਾਨੀ ਵਰਤਣ ਦੀ ਲੋੜ ਹੈ। ...
ਚੀਨ ਨੇ ਕਿਹਾ- ਦੋਵਾਂ ਧਿਰਾਂ ਨੂੰ ਗੱਲਬਾਤ ਅਤੇ ਚਰਚਾ ਰਾਹੀਂ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਜਾ ਸਕੇ। ...
ਉਨ੍ਹਾਂ ਨੇ ਇਸ ਮਾਮਲੇ 'ਚ ਇਕ ਸੰਦੇਸ਼ ਜਾਰੀ ਕੀਤਾ ਹੈ। ਪਰ ਪੰਨੂ ਨੇ ਇਸ ਪੂਰੇ ਘਟਨਾਕ੍ਰਮ ਵਿੱਚ ਆਪਣੀ ਸ਼ਮੂਲੀਅਤ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।...
ਇਸ ਫੈਸਲੇ ਨੂੰ ਲੈ ਕੇ ਦੋ ਦਿਨ ਪਹਿਲਾਂ ਪਾਕਿਸਤਾਨ ਨੇ ਆਪਣੀ ਟਿੱਪਣੀ ਦਿੱਤੀ ਸੀ। ਹੁਣ ਚੀਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ...