ਆਸਟ੍ਰੇਲਿਆ ਦੇ ਤਿੰਨ ਦਿਨਾਂ ਦੇ ਦੌਰੇ ਤੋਂ ਬਾਅਦ ਹੁਣ ਸ਼ੁੱਕਰਵਾਰ ਨੂੰ ਭਾਰਤੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਿਊਜ਼ੀਲੈਂਡ ਪਹੁੰਚ ਗਏ ਹਨ। ਇੱਥੇ ਪਹੁੰਚਣ ਤੋਂ ਬਾਅਦ ਪ੍ਰਧਾਨਮੰਤਰੀ ਲਕਸਨ ਨੇ ਏਅਰਪੋਰਟ 'ਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ...
ਪੀਐਮ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ ਦਾ 2026-27 ਸੀਜ਼ਨ ਭਾਰਤ ਵਿੱਚ ਸ਼ੁਰੂ ਹੋਵੇਗਾ, ਜਿਸਦਾ ਪਹਿਲਾ ਮੈਚ ਦਸੰਬਰ ਵਿੱਚ ਖੇਡਿਆ ਜਾਵੇਗਾ।...
ਹਾਲ ਹੀ 'ਚ ਇਜ਼ਰਾਈਲ ਨੇ ਈਰਾਨ ਦੀ ਹਿਟ ਲਿਸਟ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਅਤੇ ਅਮਰੀਕੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ ਈਰਾਨ ਦੇ ਕੁਝ ਤੱਤ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਦੀ ਯੋਜਨਾ ਬਣਾ ਰਹੇ ਹਨ। ...
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਨੂੰ ਮਸ਼ਹਦ ਵਿੱਚ ਸੁਪੁਰਦ-ਏ-ਖ਼ਾਕ ਕੀਤਾ ਗਿਆ, ਇਸ ਵਿਚਾਲੇ ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ਼ ਫੋਨ 'ਤੇ ਗੱਲਬਾਤ ਕ...
ਈਰਾਨ ਅਤੇ ਅਮਰੀਕਾ ਦਰਮਿਆਨ ਫੌਜੀ ਤਣਾਅ ਇੱਕ ਵਾਰ ਫਿਰ ਚਰਮ 'ਤੇ ਪਹੁੰਚ ਗਿਆ ਹੈ। ਈਰਾਨ ਨੇ ਅਮਰੀਕਾ 'ਤੇ ਆਪਣੀ ਬੁਸ਼ਹਰ ਪ੍ਰਮਾਣੂ ਸਹੂਲਤ ਦੇ ਨੇੜੇ ਹਵਾਈ ਹਮਲਾ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਉੱਥੇ ਹੀ, ਅਮਰੀਕਾ ਨੇ ਪਿਛਲੇ 48 ਘੰਟਿਆਂ ਦੌਰਾਨ ਈ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਮੈਲਬਰਨ ਸਥਿਤ ਮਾਰਵਲ ਸਟੇਡੀਅਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਭਾਰਤ ਦੀ ਆਰਥਿਕ ਤਰੱਕੀ, ਗਗਨਯਾਨ ਮਿਸ਼ਨ, 5G, ਸਟਾਰਟਅਪ ਇਕੋਸਿਸਟਮ, ਅੱਤਵਾਦ ਖ਼ਿਲਾਫ਼ ਸਖ਼ਤ ਰੁਖ ਅਤੇ ਭਾਰਤ-ਆਸਟ੍ਰੇ...
ਮੱਧ ਪੂਰਬ ਵਿੱਚ ਵਧੇ ਤਣਾਅ ਕਾਰਨ ਇੱਕ ਦਿਨ ਪਹਿਲਾਂ ਭਾਰੀ ਗਿਰਾਵਟ ਦਾ ਸਾਹਮਣਾ ਕਰਨ ਵਾਲੇ ਭਾਰਤੀ ਸ਼ੇਅਰ ਬਾਜ਼ਾਰ ਨੇ ਵੀਰਵਾਰ ਨੂੰ ਜ਼ਬਰਦਸਤ ਵਾਪਸੀ ਕੀਤੀ। ਸੈਂਸੈਕਸ ਅਤੇ ਨਿਫਟੀ ਦੋਵੇਂ ਹਰੇ ਨਿਸ਼ਾਨ ਨਾਲ ਖੁੱਲ੍ਹੇ ਅਤੇ ਸ਼ੁਰੂਆਤੀ ਕਾਰੋਬਾਰ ਵਿੱਚ ...
ਅਮੇਰਿਕਾ ਅਤੇ ਈਰਾਨ ਦੇ ਵਿਚਕਾਰ ਲਗਾਤਾਰ ਤਣਾਅ ਵੱਧਦਾ ਜਾ ਰਿਹਾ ਹੈ। ਜੰਗਬੰਦੀ ਸਮਝੋਤੇ ਦੇ ਬਾਵਜੂਦ ਵੀ ਹਾਲਾਤ ਦੁਬਾਰਾ ਟਕਰਾਅ ਵੱਲ ਵਧ ਰਹੇ ਹਨ। ਹਾਲ ਹੀ 'ਚ ਅਮਰੀਕਾ ਨੇ ਫਿਰ ਈਰਾਨ ਨੂੰ ਨਿਸ਼ਾਨਾ ਬਣਾਇਆ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆਈ ਪੀਐਮ ਅਲਬਾਨੀਜ਼ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਵੀ ਸਨਮਾਨਿਤ ਕੀਤਾ ਗਿਆ। ...
ਵੀਰਵਾਰ ਨੂੰ ਅਮਰੀਕੀ ਫੌਜ ਨੇ ਈਰਾਨ ਦੇ ਦੱਖਣ-ਪੂਰਬੀ ਸ਼ਹਿਰ ਚਾਬਹਾਰ ਵਿੱਚ ਸਥਿਤ ਅਹਿਮ ਬੰਦਰਗਾਹ ਅਤੇ ਇਸ ਨਾਲ ਜੁੜੇ ਕੁਝ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਹ ਕਾਰਵਾਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੇਤਾਵਨੀ ਤੋਂ ਬਾਅਦ ਹੋਈ ਹੈ।...
ਟਰੰਪ ਨੇ ਹਮਲੇ ਦੀ ਕਿਸਮ, ਟਿਕਾਣਾ ਅਤੇ ਕਾਰਨਾਂ ਬਾਰੇ ਕੋਈ ਵੇਰਵਾ ਨਹੀਂ ਦਿੱਤਾ, ਪਰ ਇਸ ਬਿਆਨ ਨੇ ਪਹਿਲਾਂ ਹੀ ਉਭਰੇ ਖੇਤਰੀ ਤਣਾਅ ਨੂੰ ਹੋਰ ਭੜਕਾਉਣ ਦਾ ਕੰਮ ਕੀਤਾ ਹੈ। ਪਿਛਲੇ ਕਈ ਮਹੀਨਿਆਂ ਤੋਂ ਈਰਾਨ-ਇਜ਼ਰਾਈਲ ਟਕਰਾਅ, ਅਮਰੀਕੀ ਫੌਜੀ ਮੁਹਿੰਮਾਂ ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਰਣਨੀਤਿਕ ਸਾਂਝ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਿੰਦ-ਪੈਸਿਫਿਕ ਖੇਤਰ ਵਿੱਚ ਬਦਲ ਰਹੇ ਭੂ-ਰਾਜਨੀਤਿਕ ਹਾਲਾਤਾਂ ਦੇ ਵਿਚਕਾਰ ਦੋਵੇਂ ਦੇਸ਼ ਸੁਰੱਖਿਆ, ਵਪਾਰ, ਨਿਵੇਸ਼, ਸਿੱਖਿਆ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸਹਿਯ...
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉੱਠਦੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਵਾਲੇ ਵੀਡੀਓ ਵਾਇਰਲ ਹੋਏ। ਸੁਰੱਖਿਆ ਏਜੰਸੀਆਂ ਨੇ ਤੁਰੰਤ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਅਤੇ ਆਸ-ਪਾਸ ਦੀਆਂ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ।...
8 ਜੁਲਾਈ ਨੂੰ ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦਾ ਸਰੀਰ ਰਾਸ਼ਟਰੀ ਸਰਹੱਦਾਂ ਪਾਰ ਕਰਕੇ ਉਸੇ ਦੇਸ਼ ਤੱਕ ਪਹੁੰਚ ਜਾਵੇਗਾ, ਜਿਸ ਵਿਰੁੱਧ ਈਰਾਨ ਨੇ ਅੱਠ ਸਾਲਾਂ ਦੀ ਜੰਗ ਲੜੀ ਸੀ। ਫਿਰ ਵੀ, ਮੌਜੂਦਾ ਹਕੀਕਤਾਂ ਹੁਣ ਇਤਿਹਾਸ ਦੀਆ...
ਇਜ਼ਰਾਈਲ ਨੇ ਯੁੱਧ ਦੌਰਾਨ ਜਿਨ੍ਹਾਂ ਤਿੰਨ ਸ਼ਖਸ਼ੀਅਤਾਂ ਨੂੰ ਮਾਰਨ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੂੰ ਹਾਲ ਹੀ 'ਚ ਈਰਾਨੀ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ 'ਚ ਦੇਖਿਆ ਗਿਆ। ਉਨ੍ਹਾਂ ਦੇ ਜੀਵਿਤ ਹੋਣ ਜਾਣਕਾਰੀ ਮਿਲਣ ਤੋਂ ਬ...