menu-icon
Punjabi Story Line
  • Home
  • News
  • International
  • ਫਲੋਰੀਡਾ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, ਇਕ ਵਿਅਕਤੀ ਦੀ ਮੌਤ

ਫਲੋਰੀਡਾ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, ਇਕ ਵਿਅਕਤੀ ਦੀ ਮੌਤ

ਪੁਲਿਸ ਨੇ ਦੱਸਿਆ ਕਿ ਮੱਧ ਫਲੋਰੀਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ।

Date Updated Last Updated : 24 December 2023, 10:49 AM IST
Share:

 

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਮੱਧ ਫਲੋਰੀਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਓਕਾਲਾ ਪੁਲਿਸ ਮੁਖੀ ਮਾਈਕ ਬਾਲਕਨ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕ ਔਰਤ ਦੀ ਲੱਤ ਵਿੱਚ ਗੋਲੀ ਲੱਗੀ ਹੈ।

 

ਬੰਦੂਕ ਲੈ ਕੇ ਮਾਲ ਵਿੱਚ ਵੜਿਆ ਮੁਲਜ਼ਮ

ਓਕਾਲਾ ਪੁਲਿਸ ਮੁਖੀ ਮਾਈਕ ਬਾਲਕਨ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕ ਔਰਤ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਸ਼ੱਕੀ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਮੁਖੀ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਬੰਦੂਕ ਲੈ ਕੇ ਮਾਲ 'ਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ।

Tags :

Recent News