ਮੁੰਬਈ ਦੇ ਸਿੱਧਿਵਿਨਾਇਕ ਮੰਦਰ ਵਿੱਚ ਦਾਨ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੇ ਨਕਦ ਦਾਨ ਅਤੇ ਸੋਨੇ-ਚਾਂਦੀ ਦੇ ਚੜ੍ਹਾਵੇ ਦਾ ਆਡਿਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜਾਣੋ ਪੂਰਾ ਮਾਮਲਾ।...
ਰਾਜ ਸਭਾ ਨੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣੋ ਨਵੇਂ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਸਮਾਂ-ਸੀਮਾ, ਦੇਰੀ ਹੋਣ 'ਤੇ ਕੀ ਹੋਵੇਗੀ ਪ੍ਰਕਿਰਿਆ ਅਤੇ ਸਰਕਾਰ ਨੇ ਕੀ ਕਿਹਾ।...
CJP ਪ੍ਰਦਰਸ਼ਨ ਦੌਰਾਨ PM ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲੀ 15 ਸਾਲਾ ਨਾਬਾਲਗ ਵਿਰੁੱਧ ਸ਼ਿਕਾਇਤ ਰੱਦ ਹੋ ਗਈ ਹੈ। ਨਾਬਾਲਗ ਵਿਰੁੱਧ ਕੇਸ ਦਾਇਰ ਕਰਨ ਵਾਲੀ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਹੁਣ ਇਸ ਮਾਮਲੇ ਨੂੰ ਅੱਗੇ ਨਹੀਂ ਵਧਾਉਣਾ ਚਾਹੁੰ...
ਪੰਜਾਬ ਪੁਲਿਸ ਨੇ ਕਥਿਤ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿੱਚ 4 ਨਾਬਾਲਗਾਂ ਸਮੇਤ 9 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਦੌਰਾਨ ਦਿੱਲੀ ਦੇ ਜੰਤਰ-ਮੰਤਰ, ਕਥਿਤ ISI ਲਿੰਕ ਅਤੇ ਹੋਰ ਸੰਭਾਵਿਤ ਸਹਿਯੋਗੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹ...
ਫਲਾਈਟ 'ਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਉਡਾਣ ਭਰਨ ਦੇ ਕਰੀਬ ਡੇਢ ਘੰਟੇ ਬਾਅਦ ਅਚਾਨਕ ਜਹਾਜ਼ ਨੂੰ ਤੇਜ਼ ਹਵਾ ਦੇ ਝੱਖੜ ਆਏ। ਸਵੇਰ ਦਾ ਸਮਾਂ ਸੀ, ਜ਼ਿਆਦਾਤਰ ਯਾਤਰੀ ਸੌਂ ਰਹੇ ਸਨ, ਜਦੋਂ ਵਿਮਾਨ 2-3 ਮਿੰਟਾਂ ਲਈ ਬੁਰੀ ਤਰ੍ਹਾਂ ਹਿੱਲਣ ਅਤੇ ਪਲਟੀ ...
ਕਾਂਵੜ ਯਾਤਰਾ ਦੌਰਾਨ ਮੇਰਠ, ਲਖਨਊ, ਗਾਜ਼ੀਆਬਾਦ ਅਤੇ ਰੁੜਕੀ ਵਿੱਚ ਮਾਰਕੁੱਟ, ਪਥਰਾਅ ਅਤੇ ਤੋੜਫੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੁਲਿਸ ਨੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।...
ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਸੁਨੇਤਰਾ ਪਵਾਰ ਨੂੰ ‘ਗੂੰਗੀ ਗੁੜੀਆ’ ਕਹਿਣ ਦੇ ਮਾਮਲੇ 'ਤੇ NCP ਨੇ ਕਾਂਗਰਸ ਨੂੰ ਘੇਰਿਆ। ਜਨਤਕ ਮਾਫ਼ੀ ਨਾ ਮੰਗਣ 'ਤੇ ਸੂਬਾ ਪੱਧਰੀ ਅੰਦੋਲਨ ਦੀ ਚੇਤਾਵਨੀ ਦਿੱਤੀ ਗਈ।...
ਤਾਮਿਲਨਾਡੂ ਦੇ ਪ੍ਰਮੁੱਖ ਸਿਆਸਤਦਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਉਧਯਨਿਧੀ ਸਟਾਲਿਨ ਨੂੰ ਅਦਾਕਾਰਾ ਤ੍ਰਿਸ਼ਾ ਬਾਰੇ ਡਬਲ ਮੀਨਿੰਗ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਹੋਣ ਦੇ 4 ਘੰਟਿਆ ਬਾਅਦ ਰਿਹਾ ਹੋ ਗਏ ਹਨ। ਹਾਈ ਕੋਰਟ ਨੇ ਤਾਮਿਲਨਾਡੂ ਪੁਲਿਸ ...
ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਈ-20 ਪੈਟਰੋਲ ਨੀਤੀ ਦੇ ਵਿਰੁੱਧ ਪ੍ਰਧਾਨ ਮੰਤਰੀ ਨਿਵਾਸ ਵੱਲ ਕੱਢੇ ਜਾਣ ਵਾਲੇ ਪ੍ਰਸਤਾਵਿਤ ਮਾਰਚ ਤੋਂ ਪਹਿਲਾ ਪੁਲਿਸ ਨੇ ਦਫ਼ਤਰ ਨੂੰ ਘੇਰ ਲਿਆ ਅਤੇ ਮਾਰਚ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ।...
ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਭਾਰੀ ਗੜਬੜੀ ਆਈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ। ਇਸ ਗੜਬੜੀ ਤੋਂ ਬਾਅਦ ਮੌਕੇ 'ਤੇ ਐਂਬੂਲੈਂਸਾਂ ਨੂੰ ਬੁਲਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।...
ਸੀਨੀਅਰ ਕਾਂਗਰਸੀ ਨੇਤਾ, ਪੱਛਮੀ ਬੰਗਾਲ ਅਤੇ ਬਿਹਾਰ ਦੇ ਸਾਬਕਾ ਰਾਜਪਾਲ ਅਤੇ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਡੀਵਾਈ ਪਾਟਿਲ ਦਾ ਮੰਗਲਵਾਰ ਨੂੰ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।...
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਹਾਲ ਹੀ 'ਚ ਆਪਣੇ ਬਿਆਨ 'ਚ ਕਿਹਾ ਕਿ ਇੱਕ ਮਦਰੱਸਾ, ਜਿੱਥੇ ਵੀ ਹੋਵੇ, ਅੱਤਵਾਦ ਨੂੰ ਪੈਦਾ ਕਰਦਾ ਹੈ। ਉਨ੍ਹਾਂ ਦੇ ਇਸ ਬਿਆਨ ਮਗਰੋਂ ਹੰਗਾਮਾ ਖੜ੍ਹਾ ਹੋ ਗਿਆ ਅਤੇ ਬਰੇਲੀ ਦੇ ਇੱਕ ਮੌਲਾਨਾ ...
ਤਾਮਿਲਨਾਡੂ ਦੇ ਪ੍ਰਮੁੱਖ ਸਿਆਸਤਦਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਉਧਯਨਿਧੀ ਸਟਾਲਿਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਤ੍ਰਿਸ਼ਾ ਬਾਰੇ ਡਬਲ ਮੀਨਿੰਗ ਟਿੱਪਣੀ ਕਰਨ ਨੂੰ ਲੈ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।...
ਭਾਰਤੀ ਮੌਸਮ 'ਤੇ ਅਸਰ ਪਾਉਣ ਵਾਲਾ ਇੰਡੀਆਨ ਓਸ਼ਨ ਡਾਈਪੋਲ (IOD) ਇਸ ਵੇਲੇ ਨਿਊਟ੍ਰਲ ਸਥਿਤੀ ਵਿੱਚ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ, ਦੇਸ਼ ਦੇ ਕਈ ਸੂਬਿਆਂ ਵਿੱਚ ਅਗਲੇ ਦੋ ਹਫ਼ਤਿਆਂ ਤੱਕ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ...
ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜਪਾ ਦੇ ਲੋਕਾਂ ਨੂੰ ਹੀ ਇਹ ਲਾਭ ਦੇਣਾ ਚਾਹੁੰਦੇ ਹਨ, ਦੂਜੇ ਲੋਕਾਂ ਨੂੰ...