ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। NEET ਦੇ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਮੰਗ ਵਿਚਕਾਰ ਸਿੱਖਿਆ ਮੰਤਰੀ ਨੇ ਆਖਰਕਾਰ ਅਸਤੀਫ਼ਾ ਦੇ ਦਿੱਤਾ ਹੈ। ...
ਨੀਟ ਪੇਪਰ ਲੀਕ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪਟਨਾ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸਤੋਂ ਇਲਾਵਾ ਵਿਦਿਆਰਥੀਆਂ ਦਾ ਸਮਰਥਨ ਕਰਨ ਪਹੁੰਚੇ ਤੇਜ ਪ੍ਰਤਾਪ ਯਾਦਵ...
ਜੰਤਰ-ਮੰਤਰ 'ਤੇ ਚੱਲ ਰਹੇ CJP ਪ੍ਰਦਰਸ਼ਨ ਵਿਚਕਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਿਰਫ਼ ਮੰਤਰਾਲਾ ਬਦਲਣਾ ਕਾਫ਼ੀ ਨਹੀਂ, ਧਰਮਿੰਦਰ ਪ੍ਰਧਾਨ ਨੂੰ ਅਹੁਦੇ ਤੋਂ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ। ...
ਦਿੱਲੀ ਦੇ ਜੰਤਰ-ਮੰਤਰ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚਕਾਰ ਦੇਸ਼ਾਂ-ਵਿਦੇਸ਼ਾਂ ਤੋਂ ਆਏ ਫੂਡ ਪੈਕੇਟ੍ਸ ਅਤੇ ਰੈਪਰਾਂ ਦੀ ਪੁਲਿਸ ਜਾਂਚ ਕਰ ਰਹੀ ਹੈ ਅਤੇ ਰੇਸਟੋਰੇਂਟਾਂ-ਕੈਫੇ ਮਾਲਕਾਂ ਤੋਂ ਪੁੱਛਗਿੱਛ ਕਰ ਰਹੀ ਹੈ।...
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਟਾਈਫਾਈਡ ਦੀ ਚਪੇਟ ਵਿੱਚ ਆ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇੱਕ ਵੀਡਿਓ ਜਾਰੀ ਕਰ ਦਿੱਤੀ ਤੇ ਕਿਹਾ ਕਿ ਬੀਮਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਧਰਮਿੰਦਰ ਪ੍ਰਧਾਨ ਨੂੰ...
ਮਹਾਰਾਸ਼ਟਰ ਵਿੱਚ ਹਾਈ-ਪ੍ਰੋਫਾਈਲ ਟੀਈਟੀ (ਅਧਿਆਪਕ ਯੋਗਤਾ ਪ੍ਰੀਖਿਆ) ਪੇਪਰ ਲੀਕ ਮਾਮਲੇ ਦੇ ਮੁੱਖ ਦੋਸ਼ੀ, ਵੀਰੇਂਦਰ ਕੁਮਾਰ ਗੁਪਤਾ ਨੂੰ ਬਿਹਾਰ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ...
ਦਿੱਲੀ ਦੇ ਜੰਤਰ-ਮੰਤਰ ’ਤੇ ਪੇਪਰ ਲੀਕ ਮਾਮਲੇ 'ਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਜਤਾਉਣ ਵਾਲੇ ਵੀਡਿਓ ਤੋਂ ਬਾਅਦ ਪੀਐਮ ਮੋਦੀ ਨੇ ਇੱਕ ਹੋਰ ਵੀਡਿਓ ਪੋਸਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦੇਸ਼ਵਾਸੀਆਂ ਦੇ ਸਕਾਰਾਤਮਕ ਸੁਝਾਵਾਂ ਲਈ ...
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਹਾਲ ਹੀ 'ਚ ਜਾਣਕਾਰੀ ਦਿੱਤੀ ਕਿ ਅੱਜ ਸ਼ਨੀਵਾਰ (25 ਜੁਲਾਈ) ਨੂੰ ਦਿੱਲੀ ਦੇ ਕਈ ਮੈਟਰੋ ਸਟੇਸ਼ਨ ਬੰਦ ਰਹਿਣਗੇ। ਇਹ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ ਕੀਤੇ ਗਏ ਹਨ। ...
ਕਾਕਰੋਚ ਜਨਤਾ ਪਾਰਟੀ (CJP) ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜਾਰੀ ਧਰਨਾ-ਪ੍ਰਦਰਸ਼ਨਾਂ ਵਿਚਕਾਰ ਅੱਜ ਤੀਜੇ ਦੌਰ ਦੀ ਗੱਲਬਾਤ ਹੋਣ ਜਾ ਰਹੀ ਹੈ। ਦੁਪਹਿਰ 3:30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਸਿੱਖਿਆ ਮੰਤਰੀ ...
ਨੀਟ ਪੇਪਰ ਲੀਕ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ NTA ਨੇ 47 ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕੁਝ ਅਧਿਕ...
ਸੋਨੀ ਟੀਵੀ ਦਾ ਮਸ਼ਹੂਰ ਕੁਇਜ਼ ਰਿਐਲਿਟੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ (KBC) ਆਪਣੇ 18ਵੇਂ ਸੀਜ਼ਨ ਨਾਲ ਵਾਪਸੀ ਲਈ ਤਿਆਰ ਹੈ। ਮਹਾਨ ਅਦਾਕਾਰ ਅਮਿਤਾਭ ਬੱਚਨ ਇੱਕ ਵਾਰ ਫਿਰ ਹਾਟ ਸੀਟ ‘ਤੇ ਨਜ਼ਰ ਆਉਣਗੇ। ਇਸ ਵਾਰ ਸ਼ੋਅ ਦਾ ਨਵਾਂ ਥੀਮ ‘ਇਸ ਵਾਰ... ਸ...
ਤ੍ਰਿਣਮੂਲ ਕਾਂਗਰਸ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ, ਅਭਿਸ਼ੇਕ ਬੈਨਰਜੀ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਹਾਲ ਹੀ 'ਚ ਭਾਜਪਾ ਨੂੰ ਧਮਕੀ ਦੇਣ ਦੇ ਮਾਮਲੇ 'ਚ ਉਨ੍ਹਾਂ ਖਿਲਾਫ਼ ਇੱਕ ਹੋਰ ਸ਼ਿਕਾਇਤ ਦਰਜ ਹੋਈ ਹੈ। ...
ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ-ਸਪਿਤੀ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਉਦੈਪੁਰ-ਕਿੱਲਰ ਸੜਕ 'ਤੇ ਕੱਦੂ ਨਾਲਾ ਨੇੜੇ ਇਕ ਟੈਕਸੀ ਦੇ ਲੈਂਡਸਲਾਈਡ ਦੀ ਚਪੇਟ ਵਿੱਚ ਆਉਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ...
NEET ਪੇਪਰ ਲੀਕ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਪੇਪਰ ਲੀਕ ਸੰਬੰਧੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ...
ਦੇਸ਼ ਭਰ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਲਗਾਤਾਰ ਪੇਪਰ ਲੀਕ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਹੁਣ ਕਾਨੂੰਨੀ ਪ੍ਰਬੰਧ ਹੋਰ ਸਖ਼ਤ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਸ਼ੁੱਕਰਵਾਰ ਨੂੰ...