ਰਾਜਧਾਨੀ ਦਿੱਲੀ ਵਿੱਚ ਸੀਜੇਪੀ (CJP) ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਨਵੀਂ ਦਿੱਲੀ ਮੈਟਰੋ ਸਟੇਸ਼ਨ ਨੂੰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਹੈ। ...
ਪਿਛਲੇ 26 ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰ ਰਹੀ ਐਕਟਿਵਿਸਟ ਸੋਨਮ ਵਾਂਗਚੁਕ ਨੇ ਆਪਣਾ ਅਨਸ਼ਨ ਖਤਮ ਕਰ ਲਿਆ ਹੈ। ਉਨ੍ਹਾਂ ਨੇ ਸਰਕਾਰ ਅਤੇ ਸੰਸਦ ਮੈਂਬਰਾਂ ਤੋਂ ਮਿਲੇ ਭਰ...
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਪਿਛਲੇ ਢਾਈ ਮਹੀਨਿਆਂ ਦੌਰਾਨ ਸਰਕਾਰ ਨੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਹਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ, ਵਿਦਿਆਰਥੀਆਂ...
ਕੇਂਦਰੀ ਪੈਟਰੋਲੀਅਮ ਰਾਜ ਮੰਤਰੀ ਸੁਰੇਸ਼ ਗੋਪੀ ਨੇ ਸੰਸਦ ਵਿੱਚ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫ਼ੀਸਦੀ ਈਥੇਨੌਲ ਮਿਸ਼ਰਣ (E20) ਨੂੰ ਲਾਗੂ ਕਰਨ ਦਾ ਫੈਸਲਾ ਸਥਾਈ ਹੈ ਤੇ ਇਸ ਤੋਂ ਪਿੱਛੇ ਹਟਣ ਦੀ ਕੋਈ ਯੋਜਨਾ ਨਹੀਂ। ਉਨ੍ਹਾ...
ਮੋਬਾਈਲ ਰੀਚਾਰਜ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਨਕਮਿੰਗ ਕਾਲਾਂ ਬੰਦ ਹੋਣ ਦਾ ਮਸਲਾ ਲੰਬੇ ਸਮੇਂ ਤੋਂ ਕਰੋੜਾਂ ਮੋਬਾਈਲ ਯੂਜ਼ਰਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਹ ਮੁੱਦਾ ਸੰਸਦ ਵਿੱਚ ਵੀ ਉੱਠਿਆ, ਜਿੱਥੇ ਸਰਕਾਰ ਤੋਂ ਪੁੱਛਿਆ ਗਿਆ ਕਿ ...
ਦੇਸ਼ ਭਰ ਵਿੱਚ ਪੇਪਰ ਲੀਕ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਫਾ...
ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪੇਪਰ ਲੀਕ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਹੋਈ ਬੇਰਹਿਮੀ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਸਰਕਾਰ 'ਤੇ ਵਿਦਿਆਰਥੀਆਂ ...
ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ, ਤੇਜ਼ ਹਵਾਵਾਂ, ਹਨੇਰੀ, ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ...
ਮੰਗਲਵਾਰ ਨੂੰ 'ਆਪ' ਮੁੱਖ ਦਫਤਰ 'ਤੇ ਪ੍ਰੈੱਸ ਵਾਰਤਾ ਕਰਕੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਮਵਾਰ ਨੂੰ ਜਿਸ ਤਰ੍ਹਾਂ ਨਾਲ ਮੋਦੀ ਸਰਕਾਰ ਨੇ ਸਾਡੇ ਦੇਸ਼ ਦੇ ਬੱਚਿਆਂ ਅਤੇ ਨੌਜਵਾਨਾਂ 'ਤੇ ਬਰਬਰਤਾ ਨਾਲ ਹਮਲਾ ਕੀਤਾ ਹੈ...
ਦਿੱਲੀ ਨੇ ਪਹਿਲਾਂ ਵੀ ਪ੍ਰਦਰਸ਼ਨ ਵੇਖੇ ਹਨ, ਸੱਤਾ ਵਿਰੁੱਧ ਨਾਰਾਜ਼ਗੀ ਵੀ ਵੇਖੀ ਹੈ ਅਤੇ ਵੱਡੇ-ਵੱਡੇ ਜਨ ਆੰਦੋਲਨਾਂ ਦੀ ਗਵਾਹ ਵੀ ਰਹੀ ਹੈ। ਪਰ ਹਰ ਦੌਰ ਵਿੱਚ ਇੱਕ ਸਵਾਲ ਮੁੜ ਸਾਹਮਣੇ ਆ ਜਾਂਦਾ ਹੈ—ਕੀ ਰਾਜਧਾਨੀ ਦੀਆਂ ਸੜਕਾਂ ਸਿਰਫ਼ ਵਿਰੋਧ ਦਰਜ ਕਰ...
ਦਿੱਲੀ ਦੇ ਜੰਤਰ-ਮੰਤਰ 'ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ (AAP) ਦੇ ਕਈ ਸੀਨੀਅਰ ਆਗੂ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਪਹੁੰਚੇ। ਇਸ ਦੌਰਾਨ ਕਈ ਆਗੂਆਂ ਦੀ ਦਿੱਲੀ ਪੁਲਿਸ ਨਾਲ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਹੋਈ, ਜਦਕਿ ਕੁਝ ਨ...
ਪੇਪਰ ਲੀਕ ਦੇ ਮੁੱਦੇ 'ਤੇ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਵਿਰੋਧ ਹੋਰ ਤੇਜ਼ ਕਰ ਦਿੱਤਾ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਸਮੇਤ...
ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਇੱਕ ਨਿਰਮਾਣ ਅਧੀਨ ਸੁਰੰਗ 'ਤੇ ਭਿਆਨਕ ਲੈਂਡਸਲਾਈਡ ਆਉਣ ਨਾਲ ਵੱਡਾ ਹਾਦਸਾ ਵਾਪਰਿਆ ਹੈ। ਮਲਬੇ ਨੇ ਸੁਰੰਗ ਦਾ ਮੁੱਖ ਦਰਵਾਜ਼ਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਿਸ ਕਾਰਨ ਅੰਦਰ ਕੰਮ ਕਰ ਰਹੇ 27 ਮਜ਼ਦੂਰ ਫਸ ਗਏ। ਇਸ...
ਲੋਕ ਸਭਾ ਅਤੇ ਰਾਜ ਸਭਾ ਦੀਆਂ 19 ਬੈਠਕਾਂ 'ਤੇ ਅਧਾਰਤ 25-ਦਿਨਾ ਇਸ ਸੈਸ਼ਨ ਦੀ ਸ਼ੁਰੂਆਤ ਅੱਜ ਹੋਈ ਹੈ। ਸੈਸ਼ਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਭਵਨ ਦੇ 'ਹੰਸ ਦੁਆਰ' 'ਤੇ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਸੈਸ਼ਨ ਦੌਰਾਨ TMC...
ਰਾਜਧਾਨੀ ਦੇ ਜੰਤਰ-ਮੰਤਰ ਇਲਾਕੇ ਵਿੱਚ ਅੱਜ ਸਵੇਰ ਤੋਂ ਹੀ ਪ੍ਰਦਰਸ਼ਨਕਾਰੀਆਂ ਦਾ ਹੁਜ਼ਮ ਇਕੱਠਾ ਹੋਣਾ ਸ਼ੁਰੂ ਹੋ ਗਿਆ। CJP ਸਮਰਥਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਰੱਖਿਆ ਨੂੰ ਚੌਕਸ ਕਰ ਦਿੱਤਾ ਹੈ ਅਤੇ ਕਾਨੂੰਨ ਵਿਵਸਥਾ ਬਣਾ...