ਬੁੱਧਵਾਰ ਅਤੇ ਵੀਰਵਾਰ ਨੂੰ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਭਾਰੀ ਮਾਨਸੂਨ ਦੀ ਬਾਰਿਸ਼ ਹੋਈ, ਜਿਸ ਕਾਰਨ ਹੜ੍ਹਾਂ ਵਰਗੇ ਹਾਲਾਤ ਹੋ ਗਏ। ਕੰਮਾਂ 'ਤੇ ਜਾ ਰਹੇ ਲੋਕ ਵਿੱਚ ਰਸਤੇ ਫਸ ਗਏ। ਕਈ ਥਾਵਾਂ ਤੋਂ ਲਗਾਤਾਰ ਬਾਰਿਸ਼ ਕਾਰਨ ਜ਼ਮੀਨ ਖਿਸਕਣ, ਇਮਾਰਤ ਢਹ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆਈ ਪੀਐਮ ਅਲਬਾਨੀਜ਼ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਵੀ ਸਨਮਾਨਿਤ ਕੀਤਾ ਗਿਆ। ...
ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਅੱਧੀ ਰਾਤ ਕੁਝ ਹੀ ਘੰਟਿਆਂ ਦੇ ਅੰਦਰ ਚਾਰ ਵਾਰ ਭੂਚਾਲ ਦੇ ਝਟਕੇ ਮਹਿਸੂਸ ਹੋਏ। ਨਾਂਦੇੜ, ਹਿੰਗੋਲੀ ਅਤੇ ਪਰਭਣੀ ਜ਼ਿਲ੍ਹਿਆਂ ਵਿੱਚ 3.6 ਤੋਂ 4.6 ਦੀ ਤੀਬਰਤਾ ਦੇ ਨਾਲ ਭੂਚਾਲ ਆਇਆ। ...
ਹਾਲਾਂਕਿ ਪਾਰਟੀ ਸੂਤਰਾਂ ਮੁਤਾਬਕ ਇਹ ਵਿਅਕਤੀ ਤ੍ਰਿਣਮੂਲ ਕਾਂਗਰਸ ਦਾ ਕਾਰਕੁਨ ਦੱਸਿਆ ਜਾ ਰਿਹਾ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮਮਤਾ ਨੇ ਇਹ ਕਦਮ ਕਿਸ ਕਾਰਨ ਚੁੱਕਿਆ। ਮੰਨਿਆ ਜਾ ਰਿਹਾ ਹੈ ਕਿ ਭੀੜ ਨੂੰ ਕਾਬੂ ਵਿੱਚ ਕਰਨ ਦੀ ਕੋਸ਼...
ਕੇਜਰੀਵਾਲ ਨੇ ਇਸ਼ਾਰਾ ਕੀਤਾ ਕਿ ਇਨ੍ਹਾਂ ਕੰਪਨੀਆਂ ਦੇ ਅਧਿਕਾਰਤ ਓਨਰ ਮੈਨੂਅਲ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ 2023 ਤੋਂ ਪਹਿਲਾਂ ਦੀਆਂ ਗੱਡੀਆਂ ਵਿੱਚ 10% ਤੋਂ ਵੱਧ ਈਥੇਨੌਲ ਵਾਲੇ ਪੈਟਰੋਲ ਦੀ ਵਰਤੋਂ ਕਦੇ ਵੀ ਨਹੀਂ ਕਰਨੀ ਚਾਹੀਦੀ। ਉਨ੍ਹਾਂ...
ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ਦੇ ਬਾਰੂਈਪੁਰ ਵਿੱਚ 11 ਸਾਲਾ ਬੱਚੀ ਨਾਲ ਕਥਿਤ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਪ੍ਰਭਾਸ ਮੰਡਲ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਘਟਨਾ ਵਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਲਸ਼ਕਰ-ਏ-ਤੈਬਾ ਦੇ ਏ++ ਸ਼੍ਰੇਣੀ ਦੇ ਟਾਪ ਕਮਾਂਡਰ ਜ਼ਾਕਿਰ ਗਨਈ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ। ਕਈ ਦਿ...
ਟਰੱਸਟ ਵੱਲੋਂ 6 ਜੁਲਾਈ ਨੂੰ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਅਗਲੇ ਦਿਨ ਜਾਰੀ ਇਸ ਪੱਤਰ ਵਿੱਚ ਚੰਪਤ ਰਾਏ ਨੇ ਕਿਹਾ ਕਿ 7 ਜੂਨ ਨੂੰ ਚੋਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਉੱਤੇ ਕਈ ਖੋਖਲੇ ਇਲਜ਼ਾਮ ਲਗਾਏ ਗਏ, ਜਿਸ ਕਾਰਨ ਉਨ੍ਹਾਂ ਨੇ ਮੀਡ...
ਇਸ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਮੋਦੀ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਕਿ ਉਹ ਮੋਦੀ ਦੇ ਕਰੀਅਰ ਦੀ ਨਕਲ ਕਰਦੇ ਹਨ, ਕਿਉਂਕਿ ਭਾਰਤ ਦੀਆਂ ਲੋਕ ਭਲਾਈ ਯੋਜਨਾਵਾਂ ਇੰਨੀਆਂ ਸਫ਼ਲ ਰ...
ਕੇਰਲ ਦੇ ਵਾਯਨਾਡ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਇੱਕ ਵਾਰ ਫਿਰ ਵੱਡੀ ਤਬਾਹੀ ਮਚਾ ਦਿੱਤੀ ਹੈ। ਮੰਗਲਵਾਰ ਨੂੰ ਹੋਏ ਭੂਸਖਲਨ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ...
ਇੰਡੋਨੇਸ਼ੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉੱਥੇ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨੇ ਜ਼ੋਰਦਾਰ ਸਵਾਗਤ ਕੀਤਾ ਤੇ ਅੱਜ ਆਪਣੇ ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨ, "ਬਿੰਟਾਂਗ ਆਦਿਪੂਰਨਾ" ਨਾਲ ਸਨਮਾਨਿਤ ਕੀਤਾ ਹੈ। ਇਸ ਸਨਮਾਨ ਮ...
ਸਾਲ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਾ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ 38 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਅਤੇ 11 ਹੋਰ ਦੋਸ਼...
ਜੰਮੂ ਡਿਵੀਜ਼ਨ ਦੇ ਡੋਡਾ ਅਤੇ ਕਿਸ਼ਤਵਾੜ 'ਚ ਜ਼ਮੀਨ ਖਿਸਕਣ ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਇਸ ਆਫ਼ਤ ਦੇ ਨਾਲ ਕਈ ਇਮਾਰਤਾਂ ਢਹਿ ਗਈਆਂ ਹਨ ਤੇ NH-244 ਬੰਦ ਹੋ ਗਿਆ ਹੈ। ...
ਯੂਪੀ ਐਸਟੀਐਫ ਨੇ ਉੱਤਰ ਪ੍ਰਦੇਸ਼ ਦੇ ਅੰਬੇਡਕਰਨਗਰ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ 1 ਲੱਖ ਰੁਪਏ ਦੇ ਇਨਾਮੀ ਬਦਮਾਸ਼ ਨੂੰ ਮਾਰ ਮੁਕਾਇਆ ਹੈ। ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਇੱਕ ਐਸਟੀਐਫ ਕਾਂਸਟੇਬਲ ਵੀ ਜ਼ਖਮੀ ਹੋ ਗਿਆ। ਉਸਨੂੰ ਹਸਪਤਾਲ ਵਿੱਚ ...
ਇਸ ਹਿੰਸਕ ਵਾਰਦਾਤ ਵਿੱਚ ਵਾਰੰਟ ਅਫ਼ਸਰ ਬਲਵੰਤ ਸਿੰਘ ਅਤੇ ਰਾਈਫਲਮੈਨ ਸੀ.ਐੱਮ. ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅਸਾਮ ਰਾਈਫਲਜ਼ ਦੇ ਨਜ਼ਦੀਕੀ ਕੈਂਪ ਵਿੱਚ ਇਲਾਜ ਲਈ ਲਿਜਾਇਆ ਗਿਆ, ਪਰ ਉੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ...