ਤਹਿਰੀਕ-ਏ-ਹੁਰੀਅਤ 'ਤੇ ਜੰਮੂ-ਕਸ਼ਮੀਰ 'ਚ ਵੱਖਵਾਦ ਨੂੰ ਹੱਲਾਸ਼ੇਰੀ ਦੇਣ ਲਈ ਭਾਰਤ ਵਿਰੋਧੀ ਪ੍ਰਚਾਰ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਜਾਰੀ ਰੱਖਣ ਦਾ ਦੋਸ਼ ਹੈ। ...
ਰਾਮ ਰਹੀਮ ਨੇ ਇਹ ਮਾਮਲਾ 17 ਦਸੰਬਰ 2023 ਨੂੰ ਸ਼ਿਆਮ ਮੀਰਾ ਸਿੰਘ ਦੁਆਰਾ ਆਪਣੇ ਯੂਟਿਊਬ ਚੈਨਲ 'ਤੇ ਅਪਲੋਡ ਕੀਤੇ ਗਏ ਵੀਡੀਓ ਨੂੰ ਲੈ ਕੇ ਦਰਜ ਕਰਵਾਇਆ ਹੈ। ਇਸ ਵੀਡੀਓ ਦਾ ਸਿਰਲੇਖ ਸੀ "ਕਿਵੇਂ ਗੁਰਮੀਤ ਰਾਮ ਰਹੀਮ ਨੇ ਆਪਣੇ ਭਗਤਾਂ ਨੂੰ ਮੂਰਖ ਬਣਾਇਆ...
ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕਰਨ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਪਰ ਹੁਣ ਇਸ ਮਾਮਲੇ ਵਿੱਚ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਬਿਆਨ ਜਾਰੀ ਕਰਕੇ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਹਟਾਉਣ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਰੇਡੀਓ 'ਤੇ ਮਨ ਕੀ ਬਾਤ ਪ੍ਰੋਗਰਾਮ ਲਈ ਲੋਕਾਂ ਨੂੰ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ ਹੈ।...
ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਫੈਕਟਰੀ ਬੰਦ ਸੀ ਅਤੇ ਕੁਝ ਮਜ਼ਦੂਰ ਅੰਦਰ ਸੁੱਤੇ ਪਏ ਸਨ।...
ਵਿਨੇਸ਼ ਫੋਗਾਟ ਨੇ ਰੋਸ ਵਜੋਂ ਆਪਣੇ ਪੁਰਸਕਾਰ ਸੜਕ ਉਪਰ ਰੱਖੇ। ਕੁੱਝ ਦਿਨ ਪਹਿਲਾਂ ਪ੍ਰਧਾਨਮੰਤਰੀ ਨੂੰ ਪੱਤਰ ਵੀ ਲਿਖਿਆ ਸੀ। ਜਦੋਂ ਦੇਖਿਆ ਕਿ ਕੋਈ ਅਸਰ ਨਹੀਂ ਹੈ ਤਾਂ ਇਹ ਖਿਡਾਰਨ ਮਜ਼ਬੂਰ ਹੋਈ। ...
ਜਾਂਚ ਲਈ 4 ਮੈਂਬਰੀ ਵਿਸ਼ੇਸ਼ ਟੀਮ ਦਾ ਕੀਤਾ ਗਿਆ ਗਠਨ। ਇਹ ਟੀਮ ਅੰਤਿਮ ਰਿਪੋਰਟ ਤਿਆਰ ਕਰੇਗੀ। ਖ਼ਬਰ ਹੈ ਕਿ ਇਸਦੇ ਪਿੱਛੇ ਪੰਜਾਬ, ਦਿੱਲੀ ਸਮੇਤ ਹੋਰਨਾਂ ਸੂਬਿਆਂ ਅੰਦਰ ਬੈਠੇ ਕਈ ਟਰੈਵਲ ਏਜੰਟਾਂ ਦਾ ਹੱਥ ਹੈ। ਜਿਹਨਾਂ ਖਿਲਾਫ ਪੰਜਾਬ ਪੁਲਿਸ ਵੀ ਸਖਤ ਕ...
24 ਘੰਟਿਆਂ ਦੌਰਾਨ ਇਸ ਵਾਇਰਸ ਨੇ 5 ਜਣਿਆਂ ਦੀ ਜਾਨ ਲੈ ਲਈ। ਕੋਰੋਨਾ ਦੇ 797 ਨਵੇਂ ਮਰੀਜ਼ ਸਾਮਣੇ ਆਏ। ਸਿਹਤ ਮੰਤਰਾਲੇ ਵੱਲੋਂ ਇਹ ਅੰਕੜੇ ਪੇਸ਼ ਕੀਤੇ ਗਏ ਹਨ। ...
ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਘੋਸ਼ਿਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।...
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਆਨੰਦਗੜ੍ਹ ਦੇ ਵਿਪਾਸਨਾ ਮੈਡੀਟੇਸ਼ਨ ਸੈਂਟਰ ਵਿੱਚ 19 ਦਸੰਬਰ ਦੀ ਰਾਤ ਤੋਂ ਮੈਡੀਟੇਸ਼ਨ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਦਿੱਲੀ ਪਰਤਣਗੇ।...
2019 ਵਿੱਚ ਆਲੇ ਦੁਆਲੇ ਦੇ ਲੋਕਾਂ ਨੇ ਪਰਿਵਾਰ ਨੂੰ ਆਖਰੀ ਵਾਰ ਦੇਖਿਆ ਸੀ। ਘਰ ਇੱਕ ਸੇਵਾਮੁਕਤ ਸਰਕਾਰੀ ਅਧਿਕਾਰੀ ਦਾ ਦੱਸਿਆ ਗਿਆ। ਗ੍ਰਹਿ ਮੰਤਰੀ ਨੇ ਵੀ ਘਟਨਾ ਦਾ ਸਖਤ ਨੋਟਿਸ ਲਿਆ। ...
ਮੁੱਖ ਮੰਤਰੀ ਨੇ ਟਰੈਫਿਕ ਸਬੰਧੀ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਪ੍ਰਧਾਨ ਮੰਤਰੀ ਸ਼ਨੀਵਾਰ ਸਵੇਰੇ ਅਯੁੱਧਿਆ ਵਿੱਚ ਛੇ ਵੰਦੇ ਭਾਰਤ ਅਤੇ ਦੋ ਅੰਮ੍ਰਿਤ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਵੀ ਦਿਖਾਉਣਗੇ। ...
ਇਸ ਵਾਰ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਇੱਕ ਲੱਖ ਤੋਂ ਵੱਧ ਸੈਲਾਨੀ ਆਉਣ ਦੀ ਉਮੀਦ ਹੈ। 90 ਫੀਸਦੀ ਹੋਟਲ ਬੁੱਕ ਹੋ ਚੁੱਕੇ ਹਨ। ਸੜਕਾਂ ਜਾਮ ਹੋ ਗਈਆਂ ਹਨ। ...
ਜਦੋਂ ਤੋਂ ਇੰਟਰਨੈੱਟ ਡਾਟਾ ਚਾਰਜ ਘਟੇ ਹਨ, ਜ਼ਿਆਦਾਤਰ ਲੋਕ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਬਹੁਤ ਸਮਾਂ ਬਿਤਾਉਣ ਲੱਗ ਪਏ ਹਨ। ਇਸ ਮਾਮਲੇ 'ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ। ਪੀੜਤ ਅੰਕਿਤ ਨੇ ਘਟਨਾ ਸਬੰਧੀ ਆਪਣੀ ਪਤਨੀ ਪ੍ਰਿਅੰਕਾ ਖਿਲਾਫ ਸ...
ਦਸਿਆ ਜਾ ਰਿਹਾ ਹੈ ਕਿ ਮਹਾਰਾਣੀ ਨੂੰ ਦਿਲ ਵਿੱਚ ਤਕਲੀਫ ਮਹਿਸੂਸ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ। ਮਹਾਰਾਣੀ ਗੀਤਾ ਦੇਵੀ ਘਰ ਵਿੱਚ ਹੀ ਰਹਿਣਾ ਚਾਹੁੰਦੇ ਸਨ, ਇਸ ਕਰਕੇ ਉਹਨਾਂ ਨੂੰ ਫਿਰ ਤੋਂ ਘਰ ਲੈ ਕੇ ਆਉਂਦਾ ਗਿਆ, ਜਿ...