ਬਾਗਪਤ ਨੇੜੇ ਮਿੰਨੀ ਬੱਸ ਸੰਘਣੀ ਧੁੰਦ 'ਚ ਟਰੱਕ ਦੇ ਨਾਲ ਟਕਰਾ ਗਈ। 2 ਔਰਤਾਂ ਦੀ ਜਾਨ ਚਲੀ ਗਈ। 10 ਸ਼ਰਧਾਲੂ ਜਖ਼ਮੀ ਹੋਏ। ...
19 ਮਹੀਨਿਆਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਉਪਰ ਕੋਈ ਖ਼ਾਸ ਫ਼ਰਕ ਨਹੀਂ ਪਿਆ। ਹਾਲਾਂਕਿ ਰੋਜ਼ਾਨਾ ਸਵੇਰੇ ਤੇਲ ਕੰਪਨੀਆਂ ਬਾਜ਼ਾਰ ਅਨੁਸਾਰ ਕੀਮਤਾਂ ਸੋਧਦੀਆਂ ਹਨ। ...
ਆਪ ਸਰਕਾਰ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪਣ ਦੀ ਸੂਚਨਾ ਸਾਮਣੇ ਆ ਰਹੀ ਹੈ। ਵਿੰਨੀ ਮਹਾਜਨ ਤੋਂ ਬਾਅਦ ਦੂਜੇ ਸੀਨੀਅਰ ਅਧਿਕਾਰੀ ਹਨ ਜੋ ਕੇਂਦਰੀ ਡੈਪੂਟੇਸ਼ਨ 'ਤੇ ਹਨ। ਇਸ ਸਮੇਂ ਸਾਬਕਾ ਫ਼ੌਜੀਆਂ ਦੇ ਵਿਭਾਗ ਦੀ ਨਜ਼ਰਸਾਨੀ ਕਰ ਰਹੇ ਹਨ।...
ਇਜ਼ਰਾਈਲ ਨੇ ਯਹੂਦੀਆਂ ਅਤੇ ਇਜ਼ਰਾਈਲੀ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਸੰਭਾਵਿਤ ਖ਼ਤਰੇ ਤੋਂ ਬਚਣ ਲਈ ਚੇਤਾਵਨੀ ਦਿੱਤੀ ਹੈ।...
ਪੁੰਛ ਹਮਲੇ 'ਚ ਚਾਰ ਜਵਾਨਾਂ ਦੀ ਕੁਰਬਾਨੀ ਤੋਂ ਬਾਅਦ ਉਨ੍ਹਾਂ ਦਾ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ। ਰਾਜੋਰੀ-ਪੁੰਛ ਵਿੱਚ ਸੁਰੱਖਿਆ ਗਰਿੱਡ ਨੂੰ ਮਜ਼ਬੂਤ ਕਰਨ ਲਈ ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।...
ਸੂਬੇ ਦੇ ਇੱਕ ਕਾਰੋਬਾਰੀ ਅਤੇ ਪੁਲਿਸ ਮੁਖੀ ਵਿਚਕਾਰ ਵਿਵਾਦ ਚੱਲ ਰਿਹਾ ਹੈ। ਇਸ ਨਾਲ ਸਬੰਧਤ ਕੇਸ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ। ...
ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਬਜਾਏ 9 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ। ਇਸਤੋਂ ਇਲਾਵਾ ਫਸਲੀ ਬੀਮੇ ਦਾ ਦਾਇਰਾ ਵੀ ਵਧਾਇਆ ਜਾਵੇਗਾ।...
ਨਵੀਂ ਦਿੱਲੀ ਜ਼ਿਲਾ ਪੁਲਿਸ ਅਤੇ ਸਪੈਸ਼ਲ ਸੈੱਲ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਪਤਾ ਲੱਗੇਗਾ ਕਿ ਧਮਾਕਾ ਕਿਵੇਂ ਹੋਇਆ ਅਤੇ ਕਿਸ ਨੇ ਕੀਤਾ।...
ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨੇ ਕਰੀਬ ਇੱਕ ਸਾਲ ਦੀ ਲੰਬੀ ਕਾਨੂੰਨੀ ਲੜਾਈ ਲੜੀ। ਜਿਸਤੋਂ ਬਾਅਦ ਹੁਣ ਕਾਤਲ ਦੇ ਖਿਲਾਫ ਮੁਕੱਦਮਾ ਦਰਜ ਕਰਾਇਆ ਜਾ ਸਕਿਆ। ਅੱਗੇ ਮੁਲਜ਼ਮ ਨੂੰ ਸਜ਼ਾ ਦਿਵਾਉਣ ਲਈ ਪਰਿਵਾਰ ਵੱਲੋਂ ਕਾਨੂੰਨੀ ਜੰਗ ਜਾਰੀ ਹੈ। ...
ਲੋਕ ਸਭਾ ਤੇ ਰਾਜ ਸਭਾ ਵਿੱਚ ਇਹ ਬਿੱਲ ਪਾਸ ਕੀਤੇ ਗਏ ਸੀ। ਇਸਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਕੋਲ ਭੇਜੇ ਗਏ ਸੀ। ਹੁਣ ਇਹ ਕਾਨੂੰਨ ਬਣ ਗਏ ਹਨ। ਇਹਨਾਂ ਨਾਲ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਆਸ ਹੈ। ...
ਕੋਰੋਨਾ ਦਾ ਸਭ ਤੋਂ ਵੱਧ ਅਸਰ ਕੇਰਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 376 ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਮਰੀਜ਼ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ 6 ਕੇਸ ਨਵੇਂ ਰੂਪ ਦੇ ਹਨ। ਸੂਬੇ 'ਚ ਪਿਛਲੇ 5 ਦਿਨਾਂ 'ਚ 8 ਮਰੀਜ...
2015 'ਚ ਕੁਪਵਾੜਾ ਨੇੜੇ ਇੱਕ ਪਿੰਡ ਵਿੱਚ ਲੁਕੇ ਹੋਏ ਅੱਤਵਾਦੀਆਂ ਵਿਰੁੱਧ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ ਸੀ। ਇਸ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ ਹੋ ਗਏ ਸੀ।...
ਕੇਂਦਰ ਸਰਕਾਰ ਛੇਤੀ ਹੀ ਨਵਾਂ ਸਿਸਟਮ ਲਾਗੂ ਕਰਨ ਜਾ ਰਹੀ ਹੈ। ਇਸ ਪ੍ਰੋਜੈਕਟ ਦੇ ਅਧੀਨ ਜਿੰਨਾ ਸਫ਼ਰ ਕੀਤਾ ਜਾਣਾ ਹੈ ਉਸੇ ਮੁਤਾਬਕ ਟੈਕਸ ਲੱਗੇਗਾ। ਪੰਜਾਬ ਤੋਂ ਬਾਹਰ ਕਈ ਸੂਬਿਆਂ ਅੰਦਰ ਇਹ ਪਹਿਲਾਂ ਲਾਗੂ ਹੈ। ...
ਔਰਤ ਨੇ ਦਰਵਾਜ਼ਾ ਖੋਲ੍ਹਿਆ ਤਾਂ ਗੱਦੇ ਨੂੰ ਅੱਗ ਲੱਗੀ ਹੋਈ ਸੀ। ਕਮਰਾ ਧੂੰਏਂ ਨਾਲ ਭਰ ਗਿਆ ਸੀ। ਕੁੜੀ ਕਮਰੇ ਵਿਚ ਪਈ ਸੀ, ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। ਇਸ ਤੋਂ ਤੁਰੰਤ ਬਾਅਦ ਘਰ ਦੇ ਹੋਰ ਲੋਕਾਂ ਨੂੰ ਸੂਚਨਾ ਦਿੱਤੀ ਗਈ।...
ਅੱਤਵਾਦੀਆਂ ਨੇ ਬਾਰਾਮੂਲਾ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਹੈ। ਕਸ਼ਮੀਰ ਘਾਟੀ ਦੇ ਬਾਰਾਮੂਲੇ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਰਿਟਾਇਰ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿਚ ਉਨ੍ਹਾਂ ਦੀ ਮੌਤ ਹੋ ਗਈ।...