ਰੱਖਿਆ ਮੰਤਰੀ ਰਾਜਨਾਥ ਸਿੰਘ ਪਾਰਟੀ ਹਾਈਕਮਾਂਡ ਵੱਲੋਂ ਤੈਅ ਨਾਂਅ ਲੈ ਕੇ ਪੁੱਜੇ। ਸਾਬਕਾ ਸੀਐਮ ਵਸੁੰਧਰਾ ਰਾਜੇ ਸਮੇਤ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਮਗਰੋਂ ਐਲਾਨ ਕੀਤਾ ਗਿਆ। ...
ਕੇਂਦਰ ਸਰਕਾਰ ਨੇ ਲੋਕ ਸਭਾ ਦੇ ਮਾਨਸੂਨ ਸ਼ੈਸ਼ਨ 'ਚ ਤਿੰਨੋਂ ਨਵੇਂ ਬਿੱਲ ਪੇਸ਼ ਕਰ ਦਿੱਤੇ ਹਨ। ਨਵੇਂ ਸਿਰੇ ਤੋਂ ਅਪਰਾਧਿਕ ਕਾਨੂੰਨ ਲਾਗੂ ਹੋਣਗੇ। ਲੰਬੇ ਸਮੇਂ ਤੋਂ ਇਸਦੀ ਮੰਗ ਚੱਲੀ ਆ ਰਹੀ ਸੀ। ...
ਨਿਤਿਨ ਫੌਜੀ ਤੱਕ ਹਥਿਆਰ ਤੇ 50-50 ਹਜ਼ਾਰ ਰੁਪਏ ਪਹੁੰਚਾਉਣ ਵਾਲੀ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਇਹ ਪੰਜਵੀਂ ਗ੍ਰਿਫਤਾਰੀ ਹੈ। ਮੁਲਜ਼ਮ ਦੀ ਪਛਾਣ ਪੂਜਾ ਸੈਣੀ ਦੱਸੀ ਜਾ ਰਹੀ ਹੈ।...
ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਹੈ। ਉਹਨਾਂ ਨੇ ਸੰਸਦ ਭਵਨ ਵਿੱਚ ਜੀਰੋ ਆਵਰ ਦੌਰਾਨ ਵਾਹਗਾ ਬਾਰਡਰ ਖੋਲ੍ਹਣ ਦੀ ਜ਼ੋਰਦਾਰ ਮੰਗ ਕੀਤੀ। ...
ਸਰਕਾਰ ਨੇ ਸਪੱਸ਼ਟ ਕੀਤਾ ਕਿ 1 ਜਨਵਰੀ 2004 ਨੂੰ ਜਾਂ ਉਸ ਤੋਂ ਬਾਅਦ ਨਿਯੁਕਤ ਕੀਤੇ ਗਏ ਕੇਂਦਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਭਾਰਤ ਸਰਕਾਰ ਦੇ ਸਾਹਮਣੇ ਕੋਈ ਪ੍ਰਸਤਾਵ ਨਹੀਂ ਹੈ।...
ਪਰਿਵਾਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਉਨ੍ਹਾਂ ਦੀ 17 ਸਾਲਾ ਬੇਟੀ ਦੀ ਲਾਸ਼ ਲਟਕ ਰਹੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਅਲਾਵਾ ਦੋ ਹੋਰ ਵੱਖ-ਵੱਖ ਥਾਵਾਂ ਤੋਂ ਵੀ ਖੁਦਕੁ...
ਮੁਲਜ਼ਮ ਆਪਣੇ ਹੀ ਗਰੋਹ ਦੇ ਹੋਰ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਜਾ ਰਿਹਾ ਸੀ। ਜਿਸ ਨੂੰ ਕਰਨਾਲ ਦੇ ਝਿਲਮਿਲ ਢਾਬੇ ਨੇੜਿਓਂ STF ਨੇ ਕਾਬੂ ਕਰ ਲਿਆ। ਟੀਮ ਵੱਲੋਂ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਮੁਲਜ਼ਮ ਨੂੰ 2 ਦਿਨ ਦੇ...
ਅਦਾਲਤ ਦੇ ਫੈਸਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਮਣੇ ਆਇਆ। ਪੀਐਮ ਨੇ ਜੰਮੂ-ਕਸ਼ਮੀਰ ਤੇ ਇੱਥੋਂ ਦੇ ਲੋਕਾਂ ਨੂੰ ਲੈ ਕੇ ਵੱਡੀ ਗੱਲ ਆਖੀ। ...
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਦੇ ਬਕਾਇਆ ਫੰਡਾਂ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਹੈ ਅਤੇ 1800 ਕਰੋੜ ਰੁਪਏ ਰੋਕਣ ਤੇ ਕੇਂਦਰ ਸਰਕਾਰ ਤੇ ਸਵਾਲ ਵੀ ਚੁੱਕੇ ਹਨ।...
ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ ਦੇ 9 ਟਿਕਾਣਿਆਂ 'ਤੇ ਛਾਪੇ 5ਵੇਂ ਦਿਨ ਖਤਮ, ਰਾਂਚੀ 'ਚ ਅਜੇ ਵੀ ਛਾਪੇਮਾਰੀ ਜਾਰੀ...
ਸਤਨਾ ਸਟੇਸ਼ਨ 'ਤੇ ਮੁਲਜ਼ਮ ਨੇ ਔਰਤ ਨੂੰ ਬੋਗੀ ਤੋਂ ਬਾਹਰ ਸੁੱਟ ਦਿੱਤਾ ਅਤੇ ਆਪਣੇ ਆਪ ਨੂੰ ਟਾਇਲਟ ਵਿੱਚ ਲੁਕੋ ਲਿਆ, ਮੁਲਜ਼ਮ ਦੀ ਪਛਾਣ ਕਮਲੇਸ਼ ਕੁਸ਼ਵਾਹਾ ਵਜੋਂ ਹੋਈ ਹੈ। ਉਹ ਬਾਂਦਾ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਸ ਨੂੰ ਕਟਾਣੀ ਜੀਆਰਪੀ ...
ਕਥਾਵਾਚਕ ਠਾਕੁਰ ਦੇਵਕੀ ਨੰਦਨ ਠਾਕੁਰ ਦੇ ਨਿਰਦੇਸ਼ਾਂ 'ਤੇ ਉਨ੍ਹਾਂ ਦੇ ਸਮਰਥਕਾਂ ਨੇ ਅਦਾਲਤ 'ਚ ਜਾਮਾ ਮਸਜਿਦ ਦੀਆਂ ਪੌੜੀਆਂ 'ਚ ਸ਼੍ਰੀ ਕ੍ਰਿਸ਼ਨ ਦੀਆਂ ਮੂਰਤੀਆਂ ਦੱਬੀਆਂ ਹੋਣ ਦਾ ਦਾਅਵਾ ਕਰਦੇ ਹੋਏ ਕੇਸ ਦਾਇਰ ਕੀਤਾ ਸੀ।...
ਦਿੱਲੀ ਪੁਲਿਸ ਨੇ ਦੋਵਾਂ ਸ਼ੂਟਰਾਂ ਸਮੇਤ ਤਿੰਨਾਂ ਦੋਸ਼ੀਆਂ ਨੂੰ ਜੈਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਹਾਲਾਂਕਿ ਅਪਰਾਧ ਵਿੱਚ ਵਰਤੇ ਗਏ ਹਥਿਆਰ ਬਰਾਮਦ ਨਹੀਂ ਹੋਏ।...
ਪੀਐਮਓ ਨੇ ਕਿਹਾ ਕਿ ਮੋਦੀ ਦਾ ਵਿਜ਼ਨ ਰਾਸ਼ਟਰੀ ਯੋਜਨਾਵਾਂ ਬਣਾਉਣ ਅਤੇ ਦੇਸ਼ ਲਈ ਤਰਜੀਹਾਂ ਅਤੇ ਟੀਚਿਆਂ ਨੂੰ ਨਿਰਧਾਰਤ ਕਰਨ ਵਿੱਚ ਨੌਜਵਾਨ ਪੀੜ੍ਹੀ ਨੂੰ ਸਰਗਰਮੀ ਨਾਲ ਸ਼ਾਮਲ ਕਰਨਾ ਹੈ।...
ਪੁਲਿਸ ਨੇ ਸਿਰ ਰਹਿਤ ਧੜ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਰਜੁਨ ਬਾਘਾ ਵਾਸੀ ਪਿੰਡ ਬਿੱਡਾਪਜੂ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਸਮੇਤ ਪਤਨੀ ਧਰਿਤਰੀ ਅਤੇ ਦੋ ਬੱਚਿਆਂ ਸਮੇਤ ਪਿੰਡ ਵਿੱਚ ਰਹਿੰਦਾ ਹੈ।...