ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੂੰ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਆਪਣਾ ਸਿਆਸੀ ਸਫ਼ਰ ਸਰਪੰਚ ਵਜੋਂ ਸ਼ੁਰੂ ਕੀਤਾ ਸੀ। 1990 ਤੋਂ 1998 ਤੱਕ ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਰਹ...
ਮੌਤ ਕਿਸ ਕਾਰਨ ਹੋਈ ਸੀ, ਇਹ ਜਾਨਣ ਲਈ ਲਾਸ਼ ਦਾ ਪੋਸਟਮਾਰਟਮ ਕੀਤਾ ਜਾਣਾ ਸੀ ਪਰ ਸੀਐਚਸੀ ਵਿੱਚ ਮੁਰਦਾਘਰ ਨਾ ਹੋਣ ਕਾਰਨ ਲਾਸ਼ ਨੂੰ ਜ਼ਿਲ੍ਹਾ ਹੈੱਡਕੁਆਰਟਰ ਪੌੜੀ ਵਿਖੇ ਲਿਆਂਦਾ ਗਿਆ ਸੀ...
ਡੰਪਰ ਵੀ ਤੇਜ਼ ਰਫਤਾਰ 'ਤੇ ਸੀ। ਉਹ ਕਾਰ ਨੂੰ 15 ਤੋਂ 20 ਮੀਟਰ ਤੱਕ ਘਸੀਟਦਾ ਗਿਆ। ਇਸ ਤੋਂ ਬਾਅਦ ਧਮਾਕਾ ਹੋਇਆ ਅਤੇ ਕਾਰ ਅਤੇ ਡੰਪਰ ਨੂੰ ਅੱਗ ਲੱਗ ਗਈ। ...
ਐਤਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 166 ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਇਕ ਵਾਰੀ ਫਿਰ ਤੋਂ ਕੋਰੋਨਾ ਦੇ ਅਟੈਕ ਦਾ ਖਤਰਾ ਵੱਧ ਗਿਆ ਹੈ। ਸਭ ਤੋਂ ਤਾਜ਼ਾ ਮਾਮਲੇ ਕੇਰਲ ਵਿੱਚ ਸਾਹਮਣੇ ਆਏ ਹਨ। ...
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਬਰਾਤੀ ਦੁਲਹਨ ਨੂੰ ਵਿਦਾ ਕਰਕੇ ਬਲੂਦਾ ਤੋਂ ਪਰਤ ਰਹੇ ਸੀ। ਇਹ ਹਾਦਸਾ ਮੁਲਮੁਲਾ ਥਾਣਾ ਖੇਤਰ 'ਚ ਵਾਪਰਿਆ। ...
ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣਾ ਉਤਰਾਧਿਕਾਰੀ ਆਕਾਸ਼ ਆਨੰਦ ਨੂੰ ਐਲਾਨਿਆ। ਜਿਸ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਅੰਦਰ ਵੀ ਚਰਚਾਵਾਂ ਹੋਣ ਲੱਗੀਆਂ ਹਨ। ...
ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਤਾਜ਼ਾ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਪੰਜਾਬ ਵਿੱਚ 2021 ਅਤੇ 2022 ਵਿੱਚ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਜ਼ਖ਼ਮੀਆਂ ਨਾਲੋਂ ਵੱਧ ਸੀ। ...
ਸਰਕਾਰ ਵਲੋਂ ਵੀ 10 ਸਾਲ ਤੋਂ ਪੁਰਾਣੇ ਆਧਾਰ ਕਾਰਡ ਅਪਡੇਟ ਕਰਨੇ ਜ਼ਰੂਰੀ ਕਰ ਦਿੱਤੇ ਗਏ ਹਨ। ਇਸਦੇ ਚਲਦੇ ਕਈ ਸਰੀਰਕ ਤੌਰ 'ਤੇ ਅਸਮਰੱਥ ਲੋਕਾਂ ਨੂੰ ਆਧਾਰ ਸੈਂਟਰਾਂ ਤੇ ਜਾ ਕੇ ਕਾਰਡ ਬਨਵਾਉਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਸਰ...
ਮੁਲਜ਼ਮਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਰਾਤ ਨੂੰ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਤੋਂ ਪੁੱਛਗਿੱਛ ਅੱਜ ਵੀ ਜਾਰੀ ਰਹੇਗੀ।...
ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਪ੍ਰਧਾਨ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ ਹੋਈ। ਪੁਲਿਸ ਨੇ ਸਾਜ਼ਿਸ਼ 'ਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ। ...
ਇੱਕ ਕਾਨਵੈਂਟ ਸਕੂਲ ਦੀ ਅਧਿਆਪਕਾ ਜਦੋਂ ਜਮਾਤ 'ਚ ਆਈ ਤਾਂ ਬੱਚਿਆਂ ਨੇ ਖੁਲਾਸਾ ਕੀਤਾ। ਅਧਿਆਪਕਾ ਨੂੰ ਦੱਸਿਆ ਕਿ ਸ਼ੋਸ਼ਲ ਮੀਡੀਆ ਉਪਰ ਉਹਨਾਂ ਦੀ ਅਸ਼ਲੀਲ ਵੀਡਿਓ ਸਾਮਣੇ ਆਈ ਹੈ। ਜਿਸਨੂੰ ਸੁਣ ਕੇ ਅਧਿਆਪਕਾ ਦੇ ਹੋਸ਼ ਉੱਡ ਗਏ। ...
ਈ-ਮੇਲ ਰਾਹੀਂ ਧਮਕੀ ਦੇ ਕੇ 10 ਲੱਖ ਰੁਪਏ ਫਿਰੌਤੀ ਮੰਗੀ ਸੀ। ਦੋਸ਼ੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਸੀ। ਪੁਲਿਸ ਨੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਜਾਂਚ ਉਪਰੰਤ ਦੋਸ਼ੀ ਨੂੰ ਕਾਬੂ ਕਰ ਲਿਆ। ...
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਅਤੇ ਸਾਰੇ ਜ਼ਖਮੀਆਂ ਨੂੰ ਮੁਫਤ ਮੈਡੀਕਲ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਹਨ।...
ਦਿੱਲੀ ਦੇ ਵੀਆਈਪੀ ਇਲਾਕੇ 'ਚ ਐਨਕਾਉਂਟਰ। ਸ਼ਾਰਪ ਸੂਟਰਾਂ ਨੇ ਪੁਲਿਸ ਉਪਰ ਚਲਾਈਆਂ ਗੋਲੀਆਂ। ਸਪੈਸ਼ਲ ਸੈੱਲ ਨੇ ਜਵਾਬੀ ਫਾਇਰਿੰਗ ਕਰਕੇ ਆਪਣੀ ਰੱਖਿਆ ਕੀਤੀ। ...
ਲੜਕੀ ਆਪਣੇ ਪ੍ਰੇਮੀ ਨਾਲ ਚੋਰੀ ਛੁਪੇ ਫੋਨ ਉਪਰ ਗੱਲ ਕਰ ਰਹੀ ਸੀ। ਉਪਰੋਂ ਮਾਂ ਆਈ ਤਾਂ ਅਜਿਹਾ ਸਬਕ ਸਿਖਾਇਆ ਕਿ ਵੀਡਿਓ ਦੇਖ ਕੇ ਹਾਸੇ ਨਹੀਂ ਰੁਕੇਗਾ।...