NALSAR ਵਿਵਾਦ 'ਚ CJI ਸੂਰਿਆਕਾਂਤ ਨੇ BCI ਨੂੰ ਨਸੀਹਤ ਦਿੱਤੀ ਹੈ ਅਤੇ ਕਿਹਾ ਕਿ ਜੇਕਰ ਯੂਨੀਵਰਸਿਟੀ ਦੇ ਵਿਦਿਆਰਥੀ ਕਿਸੇ ਮਸਲੇ ’ਤੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਤਾਂ BCI ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਲੋੜ ਨਹੀਂ ਹੈ। ...
ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਵੀਰਵਾਰ ਰਾਤ (13 ਅਗਸਤ, 2026) ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਬੇਚੈਨੀ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ...
ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੈ ਥਲਾਪਤੀ ਨੂੰ ਵੱਡੀ ਰਾਹਤ ਦਿੱਤੀ ਹੈ। 14 ਅਗਸਤ, 2026 ਨੂੰ ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਜਿਸ ਨੇ ਕਰੂਰ ਭਗਦੜ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਦੇ ਪਰ...
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਡਿਊਟੀ 'ਚ ਤੈਨਾਤ ਇੱਕ ਪੁਲਿਸ ਅਧਿਕਾਰੀ ਨਾਲ ਬਤਮੀਜ਼ੀ ਕਰਨ ਦਾ ਦੋਸ਼ ਲੱਗਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਬਾਇਜ਼ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਦੀਪਕੇ ਪੁਲਿਸਕਰਮੀ ਤੋਂ ਮੁਆਫੀ ਮੰਗੇ ਨਹੀ...
ਆਜ਼ਾਦੀ ਦਿਵਸ ਤੋਂ ਪਹਿਲਾਂ ਵਿਗਿਆਨੀ ਅਤੇ ਕਾਰਕੁਨ ਸੋਨਮ ਵਾਂਗਚੁਕ ਨੇ ਦੂਜੇ ਆਜ਼ਾਦੀ ਅੰਦੋਲਨ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਕਿ ਦੇਸ਼ ਨੂੁੰ ਸ਼ਾਂਤੀਪੂਰਨ ਕ੍ਰਾਂਤੀ ਦੀ ਲੋੜ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਦੇਸ਼ ਨੂੰ 2047 ਤੱਕ ...
ਆਜ਼ਾਦੀ ਦਿਵਸ ਸਿਰਫ਼ ਦੇਸ਼ ਦੀ ਆਜ਼ਾਦੀ ਦਾ ਤਿਉਹਾਰ ਨਹੀਂ, ਸਗੋਂ ਉਨ੍ਹਾਂ ਮਹਿਲਾਵਾਂ ਨੂੰ ਯਾਦ ਕਰਨ ਦਾ ਮੌਕਾ ਵੀ ਹੈ ਜਿਨ੍ਹਾਂ ਨੇ ਮੁਸ਼ਕਲਾਂ ਵਿਚਕਾਰ ਆਪਣੀ ਪਛਾਣ ਬਣਾਈ। ਇਨ੍ਹਾਂ ਦੀਆਂ ਕਹਾਣੀਆਂ ਧੀਆਂ ਵਿੱਚ ਆਤਮ-ਵਿਸ਼ਵਾਸ, ਹਿੰਮਤ ਅਤੇ ਵੱਡੇ ਸੁਪ...
ਕਾਂਗਰਸ ਆਗੂ ਰਾਹੁਲ ਗਾਂਧੀ ਨੇ RSS ਨੂੰ ਲੈ ਕੇ ਦਿੱਤੇ ਬਿਆਨ ਨਾਲ ਸਿਆਸੀ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਦੇ RSS ਦੀ ਆਵਾਜ਼ ਜਾਂ ਵਿਚਾਰ ਪ੍ਰਗਟ ਕਰਨ ਦੇ ਹੱਕ ਨੂੰ ਖਤਮ ਕਰਨ ਦੀ ਕੋਸ਼ਿਸ਼ ਹੋਈ ਤਾਂ ਉਹ ਉਸਦੀ ਵੀ ਰੱਖਿਆ ਕਰਨਗੇ।...
ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ਨੇ ਨੌਜਵਾਨ ਵੋਟਰਾਂ ਨੂੰ ਜੋੜਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਖਾਸ ਤੌਰ ’ਤੇ Gen-Z ਤੱਕ ਪਹੁੰਚ ਵਧਾਉਣ ਲਈ ਹਰ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਦੀ ਟੀਮ ਤਿਆ...
2026 ਦੇ ਮੌਨਸੂਨ ਸੈਸ਼ਨ ਵਿੱਚ ਕੁੱਲ 12 ਨਵੇਂ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚੋਂ 10 ਲੋਕ ਸਭਾ ਅਤੇ 2 ਰਾਜ ਸਭਾ ਵਿੱਚ ਪੇਸ਼ ਹੋਏ। ਲੋਕ ਸਭਾ ਵਿੱਚ ਪੇਸ਼ ਬਿੱਲ ਟੈਕਸ, ਬੈਂਕਿੰਗ, ਖਣਨ, ਟ੍ਰਿਬਿਊਨਲ, ਜਨਮ-ਮੌਤ ਰਜਿਸਟ੍ਰੇਸ਼ਨ, ਪ੍ਰੀਖਿਆਵਾਂ ਵ...
ਦਿੱਲੀ ਦੇ ਲਾਲ ਕਿਲ੍ਹੇ 'ਚ ਪਿਛਲੇ ਸਾਲ ਨਵੰਬਰ 2025 'ਚ ਹੋਏ ਅੱਤਵਾਦੀ ਧਮਾਕੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੀ ਤਾਜ਼ਾ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਇਸ ਵਿੱਚ ਦਿੱਲੀ ਧਮਾਕੇ ਲਈ ਅਲ-ਕਾਇਦਾ ਇਨ ਦ ਇੰਡੀਅਨ ਸਬਕਾਂਟਿਨੇਂਟ (AQIS) ਨੂੰ ਜ਼ਿੰਮ...
ਲੱਦਾਖ ਦੇ ਲੇਹ 'ਚ ਸਵੇਰੇ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਧਰਤੀ ਕੰਬ ਗਈ। ਇੱਥੇ 5.5 ਦੀ ਤੀਬਰਤਾ ਨਾਲ ਭੂਚਾਲ ਆਇਆ, ਜਿਸ ਮਗਰੋਂ ਲੋਕ ਘਬਰਾ ਗਏ ਅਤੇ ਘਰਾਂ ਤੋਂ ਬਾਹਰ ਨਿਕਲ ਆਏ। ...
ਜੱਜ ਨੇ ਸਪੱਸ਼ਟ ਕਿਹਾ, “ਟਰਾਇਲ ਕ੍ਰਿਮਨਲ ਲਾਅ ਦੇ ਅਨੁਸਾਰ ਹੀ ਹੋਣਾ ਚਾਹੀਦਾ ਹੈ। ਕਿਸੇ ਵੀ ਕਿਸਮ ਦਾ ਭੇਦਭਾਅ ਜਾਂ ਪ੍ਰਭਾਵ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ ਕਿ ਮੀਡੀਆ ਸਮੇਤ ਹਰ ਕਿਸੇ ਦੀ ਇਹ ਜ਼ਿੰਮੇਵਾਰੀ ਬਣਦੀ ਹੈ ...
ਆਜ਼ਾਦੀ ਦਿਵਸ ਤੋਂ ਪਹਿਲਾਂ ਦੇਸ਼ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਖੁਫੀਆ ਜਾਣਕਾਰੀ ਵਿੱਚ ਪਾਕਿਸਤਾਨ ਦੀ ISI ਨਾਲ ਜੁੜੇ ਤੱਤਾਂ ਵੱਲੋਂ ਕਿਸੇ ਵੱਡੀ ਵਾਰਦਾਤ ਦੀ ਕੋਸ਼ਿਸ਼ ਦਾ ਖਦਸ਼ਾ ਜਤਾਇਆ ਗਿਆ ਹੈ। ਛੋਟੇ ਸ਼ਹਿਰਾਂ 'ਤੇ ...
ਹਸਪਤਾਲ ਅਧਿਕਾਰੀਆਂ ਅਨੁਸਾਰ, 23 ਸਾਲਾ ਅੰਕਿਤਾ ਅਤੇ ਢਾਈ ਸਾਲ ਦਾ ਬੱਚਾ ਅਬੀਰ ਜਦੋਂ ਨਾਨਾਵਟੀ ਹਸਪਤਾਲ ਪਹੁੰਚਾਏ ਗਏ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੱਗ ਬੁਝਾ ਦਿੱਤੀ ਗਈ ਹੈ ਪਰ ਠੰਡਾ ਕਰਨ ਦਾ ਕੰਮ ਦੇਰ ਰਾਤ ਤੱਕ ਚੱਲਦਾ ਰ...
ਸੋਸ਼ਲ ਮੀਡੀਆ 'ਤੇ ਇੱਕ ਆਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਖੁਦ ਨੂੰ ਗੈਂਗਸਟਰ ਰੋਹਿਤ ਗੋਦਾਰਾ ਦੱਸਣ ਵਾਲਾ ਵਿਅਕਤੀ ਸੰਤ ਰਾਮਪਾਲ ਨੂੰ ਧਮਕੀ ਦਿੰਦਾ ਸੁਣਾਈ ਦੇ ਰਿਹਾ ਹੈ। ਹਾਲਾਂਕਿ ਆਡੀਓ ਦੀ ਅਸਲਿਆਤ ਦੀ ਅਜੇ ਸੁਤੰਤਰ ਪੁਸ਼ਟੀ ਨਹੀਂ...