ਨਵੇਂ ਸਾਲ ਤੋਂ ਪਹਿਲਾਂ ਇਹ ਧਮਕੀ ਦਿੱਤੀ ਗਈ। ਜਿਸ ਮਗਰੋਂ ਖੁਫੀਆ ਏਜੰਸੀਆਂ ਨੇ ਚੌਕਸੀ ਵਧਾ ਦਿੱਤੀ। ਹਵਾਈ ਅੱਡਿਆਂ ਉਪਰ ਆਉਣ ਜਾਣ ਵਾਲੇ ਲੋਕਾਂ 'ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ...
ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਅੱਤਵਾਦੀ ਸਈਦ ਦੀ ਹਵਾਲਗੀ ਕਰਨ ਲਈ ਅਧਿਕਾਰਤ ਤੌਰ 'ਤੇ ਮੰਗ ਕੀਤੀ ਹੈ। ਸਈਦ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਅਮਰੀਕਾ ਨੇ ਉਸ ‘ਤੇ 10 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਹੈ। ...
ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਸਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਹੋਈ। ਪ੍ਰੰਤੂ ਕੋਈ ਨਤੀਜਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਕੀਤੀ ਗਈ। ...
ਵਪਾਰੀ ਦੇ ਕਤਲ ਨੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ। ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ...
ਡਿਪੂ ਹੋਲਡਰ 16 ਜਨਵਰੀ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕਰਨਗੇ ਅਤੇ ਫਿਰ ਦੇਸ਼ ਭਰ ਵਿੱਚ ਬਰਾਬਰ ਕਮਿਸ਼ਨ ਦੀ ਮੰਗ ਨੂੰ ਲੈ ਕੇ ਸੰਸਦ ਦਾ ਘਿਰਾਓ ਕਰਨਗੇ।...
ਐਸਐਚਓ ਮਹਿਲਾ ਥਾਣਾ ਜੋਤੀ ਨੇ ਦੱਸਿਆ ਕਿ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅੱਜ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਟੀਮ ਜਲਦ ਹੀ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਜਾਵੇਗੀ।...
ਹਾਲ ਹੀ ਦੇ ਦਿਨਾਂ 'ਚ ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ 'ਤੇ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਕੁਝ ਨੂੰ ਨੇੜਲੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ।...
ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੱਸ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਗੁਨਾ ਦੇ ਐਸਪੀ ਵਿਜੇ ਕੁਮਾਰ ਖੱਤਰੀ ਨੇ ਦੱਸਿਆ ਕਿ ਬੱਸ ਵਿੱਚ ਕਰੀਬ 30 ਯਾਤਰੀ ਸਵਾਰ ਸਨ।...
ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਤਾਜ ਹੋਟਲ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਅਗਲੇ ਸਾਲ ਲੋਕ ਸਭਾ ਚੋਣਾਂ ਹਨ। ਕੇਂਦਰ ਸਰਕਾਰ ਇਸ ਮੁੱਦੇ ਨੂੰ ਇਸ ਤਰੀਕੇ ਨਾਲ ਹੱਲ ਕਰਨ ਦੀ ਕੋਸ਼ਿਸ਼ ਕਰੇਗੀ ਕ...
ਪ੍ਰੋਜੈਕਟ ਲਾਗੂ ਕਰਨ ਵਾਲੀ ਅਥਾਰਟੀ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ 350 ਮੀਟਰ ਪਹਾੜੀ ਸੁਰੰਗ ਨੂੰ 10 ਮਹੀਨਿਆਂ ਵਿੱਚ ਪੂਰਾ ਕਰਨਾ ਬੁਲੇਟ ਟਰੇਨ ਪ੍ਰੋਜੈਕਟ ਲਈ ਮੀਲ ਪੱਥਰਾਂ ਵਿੱਚੋਂ ਇੱਕ ਸੀ।...
ਕੇਂਦਰ ਸਰਕਾਰ ਦੇ ਪੱਤਰ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ। ਪੰਜਾਬ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਗਏ। ਜ਼ਜ਼ਬਾਤੀ ਹੋਏ ਭਗਵੰਤ ਮਾਨ ਆਪਣੇ ਗੁੱਸੇ ਨੂੰ ਕੰਟਰੋਲ ਨਹੀਂ ਕਰ ਸਕੇ। ...
ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵੱਡੀ ਯੋਜਨਾ ਤਿਆਰ ਕਰ ਰਹੀ ਹੈ। ਵੱਖ-ਵੱਖ ਅਦਾਰਿਆਂ ਦੇ ਸਹਿਯੋਗ ਨਾਲ ਆਮ ਲੋਕਾਂ ਤੱਕ ਸਸਤੇ ਚੌਲ ਦਿੱਤੇ ਜਾ ਸਕਦੇ ਹਨ। ਇਸਤੋਂ ਪਹਿਲਾਂ ਸਰਕਾਰ ਆਟਾ ਦਾਲ ਮਹੱਈਆ ਕਰਵਾ ਰਹੀ ਹੈ। ਪਿਆਜ਼ ਤੇ ਟਮਾਟਰ ਵੀ ਸ...
ਉਤਰਾਖੰਡ ਦਾ ਰਹਿਣ ਵਾਲਾ 41 ਸਾਲਾ ਵਿਅਕਤੀ ਕਤਲ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 14 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ। ਉਸਨੇ ਇੱਕ ਵੱਖਰੀ ਕਿਸਮ ਦੀ ਪਟੀਸ਼ਨ ਦਾਇਰ ਕੀਤੀ ਸੀ। ...
ਕੰਪਨੀ ਨੂੰ ਚੂਨਾ ਲਗਾਉਣ ਲਈ ਮੁਲਜ਼ਮਾਂ ਨੇ ਸਾਜ਼ਿਸ ਰਚੀ। ਕਰੋੜਾਂ ਰੁਪਏ ਦੀਆਂ ਦਵਾਈਆਂ ਦਾ ਗਲਤ ਤਰੀਕੇ ਨਾਲ ਆਰਡਰ ਕੀਤਾ। ਇਸਦਾ ਲੱਖਾਂ ਰੁਪਏ ਕਮਿਸ਼ਨ ਹਾਸਿਲ ਕਰਕੇ ਕੰਪਨੀ ਦਾ ਵੱਡਾ ਨੁਕਸਾਨ ਕਰ ਦਿੱਤਾ। ...
ਬਾਗਪਤ ਨੇੜੇ ਮਿੰਨੀ ਬੱਸ ਸੰਘਣੀ ਧੁੰਦ 'ਚ ਟਰੱਕ ਦੇ ਨਾਲ ਟਕਰਾ ਗਈ। 2 ਔਰਤਾਂ ਦੀ ਜਾਨ ਚਲੀ ਗਈ। 10 ਸ਼ਰਧਾਲੂ ਜਖ਼ਮੀ ਹੋਏ। ...