Major accident in gujrat: ਗੁਜਰਾਤ ਤੋਂ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਵਡੋਦਰਾ ਹਰਨੀ ਝੀਲ ਵਿੱਚ ਇੱਕ ਵੱਡਾ ਹਾਦਸਾ ਹੋ ਗਿਆ। ਜਿਸਦੇ ਤਹਿਤ ਕਿਸ਼ਤੀ ਪਲਟਣ ਨਾਲ 10 ਬੱਚਿਆਂ ਸਣੇ ਦੋ ਅਧਿਆਪਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 1...
ਰਜਿਸਟਰੇਸ਼ਨ ਅਤੇ ਪ੍ਰੀਖਿਆ ਫੀਸ 550 ਰੁਪਏ ਹੈ। ਅਗਨੀ ਵੀਰ ਇੰਟੇਕ ਜਨਵਰੀ 2025 ਲਈ ਰਜਿਸਟਰੇਸ਼ਨ ਤੇ ਆਨਲਾਈਨ ਪੱਤਰ ਭਰਨ ਲਈ ਐਂਟਰੀ ਲੈਵਲ ਯੋਗਤਾ, ਮੈਡੀਕਲ ਸਟੈਂਡਰਡ, ਨਿਯਮ ਅਤੇ ਸ਼ਰਤਾਂ, ਹਦਾਇਤਾਂ ਉੱਤੇ ਵਿਸਥਾਰਤ ਜਾਣਕਾਰੀ ਲਈ ਵੈਬਸਾਈਟ https://ag...
Ram Mandir Inauguration: ਅਯੁੱਧਿਆ ਵਿੱਚ ਰਾਮ ਮੰਦਿਰ ਦੇ ਪਵਿੱਤਰ ਦਿਹਾੜੇ 22 ਜਨਵਰੀ ਨੂੰ ਦੇਸ਼ ਭਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀ...
Ayodhya 'ਚ 22 ਜਨਵਰੀ ਨੂੰ ਹੋਣ ਜਾ ਰਹੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਪਹਿਲਾਂ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਯੂਪੀ ਏਟੀਐਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ...
ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਸਾਰੇ ਕੇਂਦਰੀ ਦਫਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਾਂ ਅਤੇ ਕਈ ਸਕੂਲਾਂ ਵਿੱਚ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।...
EPFO ਨੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਦੇ ਹੁਕਮਾਂ ਤੋਂ ਬਾਅਦ ਜਨਮ ਮਿਤੀ ਦੇ ਸਬੂਤ ਲਈ ਵੈਧ ਦਸਤਾਵੇਜ਼ਾਂ ਦੀ ਸੂਚੀ ਵਿੱਚੋਂ ਆਧਾਰ ਕਾਰਡ ਨੂੰ ਹਟਾਉਣ ਦਾ ਫੈਸਲਾ ਲਿਆ ਹੈ। ...
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਲੋਕਾਂ ਦੀ ਮਦਦ ਨਾਲ ਰੱਸੀ ਨਾਲ ਬੰਨ੍ਹ ਕੇ ਸੜਕ 'ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਇਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ...
ਪੁਲਿਸ ਨੇ ਦੱਸਿਆ ਕਿ ਪੋਕਸੋ ਮਾਮਲੇ ਵਿੱਚ ਸਜ਼ਾ ਕੱਟ ਰਹੇ ਕੈਦੀ ਨੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਸੀਐਮ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਦੇ ਉੱਚ ਅਧਿਕਾਰੀ ਹੁਣ ਇਸ ਮਾਮਲੇ 'ਚ ਹੋਰ ਪੁੱਛਗਿੱਛ ਕਰ ਰਹੇ ਹਨ।...
ਬੁੱਧਵਾਰ ਨੂੰ ਕੇਜਰੀਵਾਲ ਨੇ ਇਕ ਪ੍ਰੋਗਰਾਮ 'ਚ ਈਡੀ ਸਾਹਮਣੇ ਪੇਸ਼ ਹੋਣ ਦੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਰਾਏ ਲੈ ਰਹੇ ਹਨ ਅਤੇ ਰਾਏ ਦੇ ਮੁਤਾਬਕ ਹੀ ਅਗਲਾ ਕਦਮ ਚੁੱਕਣਗੇ।...
ਡਾਕਟਰਾਂ ਨੇ ਅਪਰੇਸ਼ਨ ਕਰਕੇ ਗੋਲੀ ਕੱਢ ਦਿੱਤੀ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਉਸਦੀ ਫੋਟੋ ਦੇਖ ਕੇ ਉਸ ਦੀ ਭੈਣ ਹਰਿਦੁਆਰ ਤੋਂ ਦੇਹਰਾਦੂਨ ਪਹੁੰਚੀ ਅਤੇ ਮਾਮਲਾ ਦਰਜ ਕਰਾਇਆ। ...
ਪ੍ਰਧਾਨ ਮੰਤਰੀ ਨੇ 30 ਦਸੰਬਰ ਨੂੰ ਅਯੁੱਧਿਆ ਵਿੱਚ ਮਹਾਰਿਸ਼ੀ ਵਾਲਮੀਕਿ ਹਵਾਈ ਅੱਡੇ ਦਾ ਉਦਘਾਟਨ ਕੀਤਾ ਸੀ। ਦਿੱਲੀ, ਮੁੰਬਈ ਅਤੇ ਅਹਿਮਦਾਬਾਦ ਤੋਂ ਉਡਾਣਾਂ ਤੋਂ ਬਾਅਦ ਹੁਣ ਅਯੁੱਧਿਆ ਅਤੇ ਕੋਲਕਾਤਾ ਨੂੰ ਜੋੜਨ ਵਾਲੀ ਫਲਾਈਟ ਸੇਵਾ ਵੀ ਸ਼ੁਰੂ ਹੋ ਗਈ ਹ...
ਮਹੂਆ ਮੋਇਤਰਾ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਟੀਐਮਸੀ ਆਗੂ ਲੋਕ ਸਭਾ ਚੋਣਾਂ ਵਿੱਚ ਜੇਤੂ ਉਮੀਦਵਾਰ ਹੈ। ਸੰਸਦ ਮੈਂਬਰਾਂ ਨੂੰ ਆਮ ਚੋਣਾਂ ਤੋਂ ਪਹਿਲਾਂ ਸੰਸਦ ਦੇ ਸੈਸ਼ਨ ਦੇ ਆਖਰੀ ਦਿਨ ਤੋਂ ਨਤੀਜਿਆਂ ਦੇ ਦਿਨ ਤੱਕ ਆਪਣੇ ਘਰਾਂ ਵਿੱਚ ਰਹਿਣ ਦੀ ਇਜਾਜ਼...
ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਏ ਸਾਬਕਾ ਥਾਣਾ ਮੁਖੀ ਸੁਨੀਲ ਕੁਮਾਰ ਸ਼ਰਮਾ ਨੂੰ ਸਿੱਧੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸੇ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਕੱਟਣੀ ਪਈ ਸੀ। ਇਸ ਮਿਆਦ ਨੂੰ ਉਸ ...
ਦੱਸ ਦਈਏ ਕਿ ਸ਼ੌਰਿਆ 17 ਸਤੰਬਰ ਨੂੰ 8 ਚੀਤਿਆਂ ਨਾਲ ਕੁੰਨੋ ਲਿਆਇਆ ਗਿਆ ਸੀ। ਇਨ੍ਹਾਂ ਸਾਰੇ ਚੀਤਿਆਂ ਨੂੰ 2022 ਵਿੱਚ ਸ਼ੁਰੂ ਕੀਤੇ ਗਏ ਮੈਗਾ ਸ਼ੁਰੂਆਤੀ ਪ੍ਰੋਜੈਕਟ ਦੇ ਤਹਿਤ ਭਾਰਤ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਲਿਆਂਦਾ ਗਿਆ ਸੀ। ਕੁਨੋ ਵਿੱਚ ਹੁਣ...
ਲੋਕ ਸਭਾ ਚੋਣਾਂ ਤੋਂ ਪਹਿਲੇ ਕੇਂਦਰ ਸਰਕਾਰ ਲੋਕਾਂ ਨੂੰ ਸਸਤੇ ਪੈਟਰੋਲ-ਡੀਜ਼ਲ ਦਾ ਤੋਹਫ਼ਾ ਦੇ ਸਕਦੀ ਹੈ। ਪੈਟਰੋਲ-ਡੀਜ਼ਲ 10 ਰੁਪਏ ਤੱਕ ਸਸਤਾ ਹੋ ਸਕਦਾ ਹੈ। ਇਹ ਲੋਕਾਂ ਲਈ ਚੋਣਾਂ ਦਾ ਤੋਹਫ਼ਾ ਵੀ ਸਾਬਿਤ ਹੋ ਸਕਦਾ ਹੈ। ...