ਹਰਿਆਣਾ ਦੇ ਕਰਨਾਲ ਵਿੱਚ ਅੰਤੋਦਿਆ ਕਾਨਫਰੰਸ ਵਿੱਚ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਸਟੇਜ ਵੱਲ ਜੁੱਤੀ ਸੁੱਟ ਦਿੱਤੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਾਰਨ ਜੁੱਤੀ ਸਟੇਜ ਤੋਂ ਕਾਫੀ ਪਹਿਲਾਂ ਡਿੱ...
SYL ਦੇ ਮੁੱਦੇ ਤੇ ਕਿਸਾਨ ਸੰਗਠਨ ਇੱਕ ਵਾਰ ਫਿਰ ਤੋਂ ਮੈਦਾਨ ਵਿੱਚ ਡੱਟਣ ਦੀ ਤਿਆਰੀ ਕਰ ਰਹੇ ਹਨ। ਉੱਧਰ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਜਿਸਦੇ ਚਲਦੇ ਇਹ ਮੁੱਦਾ ਕੇਂਦਰ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ। ਐੱਸਵਾਈਐੱਲ ਦੇ ਮੁੱਦੇ ਨ...
ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਲਈ ਅੱਜ ਜਾਂਚ ਏਜੰਸੀ ਈਡੀ ਸਾਹਮਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੇਸ਼ ਨਹੀਂ ਹੋਏ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਨੂੰ ਪੱਤਰ ਭੇਜ ਕੇ ਸੰਮਨ ਵਾਪਸ ਲੈਣ ਲਈ ਕਿਹਾ ਹੈ। ਕੇਜਰੀਵਾਲ ਨੇ ਜ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਡਿਬੇਟ ਰੱਖੀ ਗਈ ਸੀ। 1 ਨਵੰਬਰ ਦੀ ਇਸ ਡਿਬੇਟ ‘ਚ ਸਾਰੀਆਂ ਸਿਆਸੀ ਧਿਰਾਂ ਦੇ ਨਾਲ ਨਾਲ 3 ਕਰੋੜ ਪੰਜਾਬੀਆਂ ਨੂ...
ਐਸਆਈ ਦਲਜੀਤ ਸਿੰਘ ਪੁਲੀਸ ਪਾਰਟੀ ਨਾਲ ਕੁਸ਼ਟ ਆਸ਼ਰਮ ਵੱਲ ਜਾ ਰਹੇ ਸਨ। ਇਸ ਦੌਰਾਨ ਸ਼ਮਸ਼ਾਨਘਾਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਮੁਲਜ਼ਮ ਅਤੁਲ ਵਾਸੀ ਲੋਹਗੜ੍ਹ ਅਤੇ ਪੰਕਜ ਸ਼ਰਮਾ ਉਰਫ਼ ਕਾਕਾ ਵਾਸੀ...
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਨੇੜੇ ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਟਰੱਕ ਡਰਾਈਵਰ ਨੇ ਸਮਝਦਾਰੀ ਨਾਲ ਟਰੱਕ ਵਿੱਚੋਂ ਬ...
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਤਿੰਨ ਮਨੀ ਬਿੱਲਾਂ ਵਿੱਚੋਂ ਦੋ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਹ ਗੱਲ ਅਜਿਹੇ ਸਮੇਂ ਕੀਤੀ ਹੈ ਜਦੋਂ ਸੂਬਾ ਸਰਕਾਰ ਵੱਲੋਂ...
PUNJAB POLICE ਨੇ ਹੋਟਲ ਅੰਦਰ ਲੁਕੇ 3 ਗੈਂਗਸਟਰਾਂ ਦਾ ਐਨਕਾਉਂਟਰ ਕੀਤਾ। ਇਸ ਦੌਰਾਨ ਜਿੱਥੇ 2 ਵੱਡੇ ਗੈਂਗਸਟਰ ਜਖ਼ਮੀ ਹੋਏ, ਉੱਥੇ ਹੀ ਇਸ ਮੁਕਾਬਲੇ ਦੌਰਾਨ 1 DSP ਜਖ਼ਮੀ ਹੋ ਗਿਆ। ਇਹ ਮੁਕਾਬਲਾ ਵੱਡੇ ਵਪਾਰੀ ਦੇ ਕਤਲਕਾਂਡ ‘ਚ ਮੁਲਜ਼ਮ...
ਅਬੋਹਰ ‘ਚ ਕਰੀਬ 10 ਦਿਨ ਪਹਿਲਾਂ ਪਿੰਡ ਤਾਜਾ ਪੱਟੀ ਇਲਾਕੇ ‘ਚ ਇਕ ਹੀ ਪਰਿਵਾਰ ਦੇ ਦਰਜਨ ਤੋਂ ਵੱਧ ਲੋਕ ਦੋ ਦਿਨਾਂ ਵਿੱਚ ਅੰਦਰ ਫੂਡ ਪੁਆਇਜ਼ਨਿੰਗ ਕਾਰਨ ਬੇਹੋਸ਼ ਹੋ ਗਏ ਸਨ। ਜਿਨਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਲੋਕਲ ਹਸਪਤ...
ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਲੇਟਰਲ ਐਂਟਰੀ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ ਕਰਨ ਦੀ ਆਖ਼ਰੀ ਮਿ...
ਥਾਣਾ ਛੇਹਰਟਾ ਦੀ ਪੁਲਿਸ ਨੇ ਲੁਟੇਰਾ ਗਿਰੋਹ ਦੇ ਦੋ ਮੈਂਬਰਾ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਨ ਅਭੀ ਉਰਫ ਭਿੰਡੀ ਵਾਸੀ ਬਾਬਾ ਜੀਵਨ ਸਿੰਘ ਕਲੋਨੀ ਬਾਈਪਾਸ ਘਣੂਪੁਰ ਅਤੇ ਰੌਬਿਨ ਵਾਸੀ ਛੇਹਰਟਾ ਵੱਜੋਂ ਹੋਈ ਹੈ। ਰੌਣਕ ਭਾਰਗਵ ਅਨੁਸਾ...
ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ...
ਬਟਾਲਾ ਦੇ ਥਾਣਾ ਸਿਵਲ ਲਾਈਨ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਬਟਾਲਾ ਦੇ ਰਾਜਾ ਪੈਲੇਸ ‘ਚ ਪਹੁੰਚੀ ਬਰਾਤ ਦੇ ਸਵਾਗਤ ਤੋਂ ਬਾਅਦ ਮੁੰਦਰੀ ਅਤੇ ਦਾਜ ਨੂੰ ਲੈ ਕੇ ਲੜਕੇ ਅਤੇ ਲੜਕੀ ਵਾਲਿਆ ਵਿਚਕਾਰ ਲੜਾਈ ਸ਼ੁਰੂ ਹੋ ਗਈ ਅਤੇ ਦੋਵਾਂ ਧਿ...
ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪਾਕਿਸਤਾਨੀ ਤਸਕਰਾਂ ਦੀਆਂ ਗਤਿਵਿਧੀਆਂ ਵੀ ਵੱਧ ਗਈਆਂ ਹਨ। ਪਾਕਿਸਤਾਨੀ ਤਸਕਰ ਡਰੋਨ ਦੀ ਸਹਾਇਤਾ ਨਾਲ ਨਸ਼ੇ ਦੀ ਖੇਪ ਭਾਰਤ ਭੇਜਣ ਦੀ ਫਿਰਾਕ ਵਿੱਚ ਰਹਿੰਦੇ ਹਨ। ਹਾਂਲਾਕਿ ਬੀਐੱਸਐੱਫ ਪਾਕਿਸਤਾਨੀ ਤਸਕਰਾਂ ਦੇ...
ਮੁਕਤਸਰ ਦੇ ਬਰੀਵਾਲਾ ਪਿੰਡ ਜਮੂਆਣਾ ਵਿੱਚ ਇੱਕ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਥਾਣਾ ਬਰੀਵਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਨਪ੍ਰੀਤ ਸਿ...