ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਫਰਾਂਸ ਅਤੇ ਸਲੋਵਾਕੀਆ ਦੇ ਇੱਕ ਹਫ਼ਤੇ ਦੇ ਦੌਰੇ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ G7 ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ ਵੱਖ-ਵੱਖ ਦੁਵੱਲੇ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਵਿਸ਼ਵ ਨੇਤਾਵਾਂ ਨ...
ਭਾਰਤੀ ਹਵਾਈ ਸੈਨਾ (IAF) ਦਾ ਇੱਕ AN-32 ਟਰਾਂਸਪੋਰਟ ਜਹਾਜ਼ ਅਸਾਮ ਦੇ ਜੋਰਹਾਟ ਏਅਰ ਫੋਰਸ ਸਟੇਸ਼ਨ 'ਤੇ ਕ੍ਰੈਸ਼ ਹੋ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਜਹਾਜ਼ ਦੀ ਲੈਂਡਿੰਗ ਦੌਰਾਨ ਅੱਗ ਲੱਗਣ ਦੀ ਖ਼ਬਰ ਹੈ। ...
ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਕੁਝ ਬਾਗ਼ੀ ਨੇਤਾਵਾਂ ਵੱਲੋਂ ਕਈ ਸੰਸਦ ਮੈਂਬਰਾਂ ਦੇ ਸਮਰਥਨ ਦਾ ਦਾਅਵਾ ਕੀਤੇ ਜਾਣ ਤੋਂ ਬਾਅਦ ਹੁਣ ਵਿਰੋਧੀ ਧਿਰ ਦੀ ਇੱਕ ਹੋਰ ਵੱਡੀ ਪਾਰਟੀ ਵਿੱਚ ਵੀ ਅੰਦਰੂਨੀ ਖਿੱਚਤਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਗਲਾ...
ਟੀਐਮਸੀ ਸੰਸਦ ਮੈਂਬਰ ਅਭਿਸ਼ੇਕ ਬਨਰਜੀ ਦੇ ਘਰ ਅੱਜ ਤੜਕੇ ਸਵੇਰੇ ਪੁਲਿਸ ਨੇ ਰੇਡ ਮਾਰੀ। ਪੁਲਿਸ ਘਰ ਦਾ ਜ਼ਿੰਦਾ ਤੋੜ ਅੰਦਰ ਵੜ ਗਈ ਤੇ ਪੂਰੇ ਘਰ ਦੀ ਤਲਾਸ਼ੀ ਲਈ ਗਈ। ਇਹ ਖ਼ਬਰ ਮਿਲਦਿਆਂ ਹੀ ਮਮਤਾ ਬਨਰਜੀ ਵੀ ਮੌਕੇ 'ਤੇ ਪਹੁੰਚੀ। ...
ਅਮਰੀਕੀ ਫੌਜੀ ਹਮਲੇ ਦੌਰਾਨ ਤਿੰਨ ਭਾਰਤੀ ਮਲਾਹਾਂ ਦੀ ਮੌਤ ਤੋਂ ਬਾਅਦ ਭਾਰਤ ਨੇ ਆਪਣਾ ਸਖ਼ਤ ਰੁਖ ਦਿਖਾਇਆ ਹੈ। ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬਿਓ ਨਾਲ ਫੋਨ 'ਤੇ ਗੱਲਬਾਤ ਕਰਕੇ ਇਸ ਘਟਨਾ 'ਤੇ ਗੰਭੀਰ ਚਿ...
ਪੱਛਮੀ ਬੰਗਾਲ ਦੀ ਸਾਬਕਾ ਮੁੱਖਮੰਤਰੀ ਮਮਤਾ ਬਨਰਜੀ ਖਿਲਾਫ਼ ਸ਼ਿਕਾਇਤ ਦਰਜ ਹੋਈ ਹੈ। ਉਹਨਾਂ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਿਆ ਹੈ। ...
ਉੱਤਰ ਪ੍ਰਦੇਸ਼ ਦੀਆਂ ਪੰਚਾਇਤ ਚੋਣਾਂ ਤੋਂ ਪਹਿਲਾਂ ਅਮੇਠੀ ਵਿੱਚ ਇੱਕ ਨਵਾਂ ਸਿਆਸੀ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਅਮੇਠੀ ਦੀ ਪੂਰਵ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਦਾ ਨਾਮ ਅੰਤਿਮ ਪੰਚਾਇਤ ਵੋਟਰ ਸੂਚੀ ਵਿੱਚ ਨਾ ਹ...
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2026 ਪ੍ਰੀਖਿਆ ਸੰਬੰਧੀ ਇੱਕ ਮਹੱਤਵਪੂਰਨ ਜਨਤਕ ਨੋਟਿਸ ਜਾਰੀ ਕੀਤਾ ਹੈ। ਏਜੰਸੀ ਨੇ ਕਿਹਾ ਹੈ ਕਿ ਉਮੀਦਵਾਰਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਕੁਝ ਵਿਦਿਆਰਥੀਆਂ ਅਨੁਕੂਲ...
ਦੇਸ਼ ਵਿੱਚ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਅਤੇ ਉਪ ਚੋਣਾਂ ਦੇ ਤਹਿਤ ਕੁੱਲ 27 ਖਾਲੀ ਸੀਟਾਂ ਵਿੱਚੋਂ 24 ਸੀਟਾਂ 'ਤੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਮੁਕਾਬਲੇ ਦੇ ਜੇਤੂ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਵਿੱਚ ਰਾਸ਼ਟਰੀ ਜਨਤਾਂਤਰਿਕ ਗਠਜੋੜ (...
ਕਾਂਗਰਸ ਨੇਤਾ ਮੀਨਾਕਸ਼ੀ ਨਟਰਾਜਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਰਾਜ ਸਭਾ ਉਮੀਦਵਾਰੀ ਰੱਦ ਕਰਨ ਦੇ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕਾਂਗਰਸ ਨੇਤਾ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋ...
ਲਖਨਊ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਫਲਾਇਟ 'ਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਚਾਨਕ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲੀ। ਸ਼ੱਕੀ ਬੰਬ ਹੋਣ ਦੀ ਚੇਤਾਵਨੀ ਮਿਲਣ ਤੋਂ ਤੁਰੰਤ ਬਾਅਦ ਜਹਾਜ਼ ਨੂੰ ਰਨਵੇਅ 'ਤੇ ਰੋਕ ਦਿੱਤਾ ਗਿਆ, ਅਤੇ ਸੁਰੱਖਿਆ ਏਜੰ...
ਓਮਾਨ ਦੇ ਤੱਟ 'ਤੇ ਇੱਕ ਤੇਲ ਟੈਂਕਰ 'ਤੇ ਅਮਰੀਕੀ ਫੌਜ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਇੱਕ ਖੌਫ਼ਨਾਕ ਆਡੀਓ ਸਾਹਮਣੇ ਆਈ ਹੈ। ਐਮਟੀ ਮੈਰੀਵੈਕਸ ਨਾਮਕ ਜਹਾਜ਼ ਦੇ ਅੱਗ ਲੱਗਣ ਅਤੇ ਡੁੱਬਣ ਦੇ ਖ਼ਤਰੇ ਦਾ ਸਾਹਮਣਾ ਕਰਨ ਦੇ ਵਿਚਕਾਰ, ਇੱਕ ਮਲਾਹ ਨੇ ਮਦਦ ਲਈ...
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਯੂਕਰੇਨ ਯੁੱਧ ਦਰਮਿਆਨ ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਲੈ ਕੇ ਪੱਛਮੀ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਭਾਰਤ ਦੀ ਆਲੋਚਨਾ ਦਾ ਕਰਾਰਾ ਜਵਾਬ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਯੂਰਪ ਦੀ ਸੁਰੱਖਿਆ...
ਹਰਿਆਣਾ ਦੀ ਇਕ ਮਹਿਲਾ ਨਿਆਂਇਕ ਅਧਿਕਾਰੀ ਡੇਟਿੰਗ ਐਪ ਦੇ ਜਰਿਏ ਇਕ ਸ਼ਖਸ਼ ਦੇ ਸੰਪਰਕ 'ਚ ਆਈ ਤੇ ਫਿਰ ਹਨੀ ਟ੍ਰੈਪ ਦਾ ਸ਼ਿਕਾਰ ਹੋ ਗਈ। ਮਾਮਲੇ 'ਚ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ...
ਈਰਾਨ ਨਾਲ ਗੱਲਬਾਤ ਨੂੰ ਲੈ ਕੇ ਅਤੇ ਹੋਰਮੁਜ਼ ਪਣਜੋੜ ਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਤਹਿਤ ਫਰਾਂਸ ਨੇ ਮਿਸਰ, ਕਤਰ, ਯੂਏਈ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। 16 ਜੂਨ ਨੂੰ ਹੋਣ ਵਾਲੀ ਇਸ ਬੈਠਕ ਵਿੱਚ ਅਮਰੀਕਾ ਅਤ...