ਰਾਜ ਸਭਾ ਚੋਣਾਂ ਲਈ ਵੀਰਵਾਰ ਨੂੰ 14 ਸੀਟਾਂ ਦਾ ਨਤੀਜਾ ਉਦੋਂ ਹੀ ਸਾਫ਼ ਹੋ ਗਿਆ ਜਦੋਂ ਇਨ੍ਹਾਂ ਸੀਟਾਂ ‘ਤੇ ਆਪਣੇ ਨਾਂ ਦਾ ਪਰਚਾ ਦਾਇਰ ਕਰਨ ਵਾਲੇ ਉਮੀਦਵਾਰਾਂ ਤੋਂ ਇਲਾਵਾ ਕਿਸੇ ਹੋਰ ਵਿਰੋਧੀ ਨੇ ਦਾਖਲਾ ਨਹੀਂ ਦਿੱਤਾ। ਚੋਣ ਕਮਿਸ਼ਨ ਦੇ ਅਨੁਸਾਰ, ਇਹ...
ਸਮੁੰਦਰੀ ਰਸਤਿਆਂ ਵਿੱਚ ਇੱਕ ਵਾਰ ਫਿਰ ਖ਼ਤਰਨਾਕ ਵਾਰਦਾਤ ਸਾਹਮਣੇ ਆਈ ਹੈ। ਓਮਾਨ ਦੇ ਸਮੁੰਦਰੀ ਸੀਮਾ ਨੇੜੇ ਭਾਰਤੀ ਮਲਾਹਾਂ ਨਾਲ ਲੱਦਿਆ ਜਹਾਜ਼ ਐਮ.ਟੀ. ਜਲਵੀਰ ਤੇ ਹਮਲਾ ਹੋਇਆ ਹੈ। ਇਹ ਘਟਨਾ ਪਿਛਲੇ ਤਿੰਨ ਦਿਨਾਂ ਦੌਰਾਨ ਇਸ ਖੇਤਰ ਵਿੱਚ ਹੋਣ ਵਾਲਾ ਤ...
ਟੀਐਮਸੀ ਦੀ ਜਾਰੀ ਟੁੱਟ ਦੇ ਵਿੱਚ ਸੰਸਦ ਕਲਿਆਣ ਬਨਰਜੀ ਨੇ ਮਮਤਾ ਬਨਰਜੀ ਨੂੰ ਅਲਟੀਮੇਟਮ ਦਿੱਤਾ ਹੈ। ਉਹਨਾਂ ਨੇ ਸਪੱਸ਼ਟ ਕਿਹਾ ਕਿ ਦੀਦੀ ਨੂੰ ਤੈਅ ਕਰਨਾ ਪਵੇਗਾ ਕਿ ਪਾਰਟੀ ਵਿੱਚ ਅਭਿਸ਼ੇਕ ਬਨਰਜੀ ਰਹਿਣਗੇ ਜਾਂ ਮੈਂ। ...
ਸਵੇਰੇ ਕਰੀਬ 7:30 ਵਜੇ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੁਸ਼ਕਰ ਐਨਕਲੇਵ ਸਥਿਤ ‘24HS ਫਿਟਨੈੱਸ’ ਜਿੰਮ ਪੁੱਜੇ। ਉਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ। ਉਨ੍ਹਾਂ ਜਿੰਮ ਦੇ ਸ਼ੀਸ਼ੇ ਦੇ ਦਰਵਾਜ਼ੇ ਵੱਲ ਕਈ ਰੌਂਦ ਲਗਾਤਾਰ ਫਾਇਰ ਕ...
ਕਾਕਰੋਚ ਜਨਤਾ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ 11 ਜੂਨ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਅੰਦੋਲਨ ਚਲਾਇਆ...
ਪੱਛਮੀ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੂੰ ਇੱਕ ਤੋਂ ਬਾਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਅੱਜ, ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਕਾਸ਼ ਚਿਕ ਬਰਾਇਕ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ 'ਚ ਪੀਐਮ ਨਰੇਂਦਰ ਮੋਦੀ ਨੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਵਧਾਈਆਂ ਤੇ ਉਹਨਾਂ ਨੂੰ ਮਹਾਨ ਸਖ਼ਸ਼ੀਅਤ ਦੱਸਿਆ। ...
ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਕਾਂਗਰਸ ਨੇ ਚਲਾਕੀ ਨਾਲ ਇਸ ਹੌਲੀ ਵਿਕਾਸ ਦਰ ਨੂੰ 'ਹਿੰਦੂ ਗ੍ਰੋਥ ਰੇਟ' ਦਾ ਨਾਮ ਦੇ ਦਿੱਤਾ ਸੀ, ਜਦਕਿ ਅਸਲੀਅਤ ਇਹ ਸੀ ਕਿ ਇਹ 'ਕਾਂਗਰਸ ਗ੍ਰੋਥ ਰੇਟ' ਸੀ, ਕਿਉਂਕਿ ਇਸ ਵਿੱਚ ਨਾ ਤਾਂ ਚੰਗੀ ਨੀਤੀ ਸੀ, ਨਾ ਨੇਕ ਨੀਅਤ...
ਸ਼ਰਧਾਲੂ ਅਧਿਕ ਮਾਸ ਦੀ ਯਾਤਰਾ ਦੌਰਾਨ ਦੇਸ਼ ਦੇ ਇਕਲੌਤੇ ਭਗਵਾਨ ਪੁਰਸ਼ੋਤਮ ਮੰਦਰ ਵਿੱਚ ਦਰਸ਼ਨ ਕਰਨ ਲਈ ਜਾ ਰਹੇ ਸਨ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਛਾ ਗਿਆ ਹੈ। ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਕੇ ਬਚਾਅ ਕਾ...
ਪੱਛਮੀ ਬੰਗਾਲ 'ਚ ਮੁੱਖ ਮੰਤਰੀ ਸ਼ੁਭੇਂਦੁ ਅਧਿਕਾਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਿੱਚ ਮੰਤਰੀਆਂ ਦੇ ਵਿੱਚ ਵਿਭਾਗਾਂ ਦੀ ਵੰਡ ਹੋ ਗਈ ਹੈ। ਸੀਨੀਅਰ ਆਗੂ ਸਵਪਨ ਦਾਸਗੁਪਤਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਜਦਕਿ, ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਦਾ ਦਰਜਾ ਹਾਸਲ ਕਰ ਲਿਆ ਹੈ। ਇਸ ਉਪਲਬਧੀ 'ਤੇ ਇਟਲੀ ਦੀ ਪ੍ਰਧ...
ਪੱਛਮੀ ਬੰਗਾਲ ਦੀ ਸਿਆਸਤ ਵਿੱਚ ਇੱਕ ਹੋਰ ਨਵੀਂ ਚਰਚਾ ਨੇ ਜ਼ੋਰ ਫੜ ਲਿਆ ਹੈ। ਜਾਧਵਪੁਰ ਤੋਂ ਸੰਸਦ ਮੈਂਬਰ ਸਾਯੋਨੀ ਘੋਸ਼ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਅਜੇ ਤੱਕ ਕਿਸੇ ਵੀ ਪਾਸੇ ਵੱਲੋਂ ਕੋਈ ਅਧਿਕਾ...
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬਨਰਜੀ ਨੂੰ ਸਿਆਸੀ ਮੋਰਚੇ 'ਤੇ ਲਗਾਤਾਰ ਝਟਕੇ ਲੱਗ ਰਹੇ ਹਨ। ਸੁਖੇਂਦੂ ਰਾਏ ਦੇ ਅਸਤੀਫੇ ਤੋਂ ਬਾਅਦ ਹੁਣ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਇੱਕ ਹੋਰ ਰਾਜ ਸਭਾ ਮੈਂਬਰ ਸੁਸ਼ਮਿਤਾ ਦੇਵ ਨੇ ਵੀ ਪਾਰਟੀ ਨਾਲ...
ਉੱਤਰ-ਪੂਰਬ ਦੀ ਰਾਜਨੀਤੀ ਵਿੱਚ ਅਸਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੀ ਭੂਮਿਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਾਲੀਆ ਸਿਆਸੀ ਹਲਚਲਾਂ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਕਈ ਸਿਆਸੀ ਵਿਸ਼ਲੇਸ਼ਕ ਇਸ ਨੂੰ...
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਉਹਨਾਂ ਨੇ ਆਪਣਾ ਅਹੁਦਾ ਸੰਭਾਲਣ ਦੇ ਨਾਲ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਆਪਣੀ ਇਸ ਪ੍ਰਾਪਤੀ ਦੇ ਅਵ...