ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਦਿਆਰਥੀਆਂ ਤੇ ਹੋਈ ਕਾਰਵਾਈ ਨੂੰ ਲੈ ਕੇ ਬਿਆਨ ਦੇਣ ਲਈ ਤਿਆਰ ਹਨ। ਸਰਕਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਸੋਮਵਾਰ ਨੂੰ ਸਦਨ ਵਿੱਚ ਇਸ ਮਾਮਲੇ 'ਤੇ ਬਿਆਨ ਦੇਣਗੇ। ...
ਝਾਰਖੰਡ ਵਿੱਚ JPSC ਅਤੇ JSSC ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਰਾਂਚੀ ਵਿੱਚ ਵਿਧਾਨ ਸਭਾ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਬੈਰੀਕੇਡ ਤੋੜ ਦਿੱਤਾ ਅਤੇ ਆਪਣੀਆਂ ਮੰਗ...
ਕਾਂਵੜ ਯਾਤਰਾ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਐਡਵਾਈਜ਼ਰੀ ਕੀਤੀ ਹੈ। ਦਿੱਲੀ ਪੁਲਿਸ ਨੇ ਕਈ ਰੂਟਾਂ ਨੂੰ ਡਾਇਵਰਟ ਕੀਤਾ ਹੈ, ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ 'ਤੇ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ...
ਮਮਤਾ ਬੈਨਰਜੀ TMC ਕਾਰਕੁੰਨ ਬਿਰਜੂ ਕਿਓਟ ਦੀ ਹਿਰਾਸਤ ਦੌਰਾਨ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਮਿਲਣ ਲਈ ਜਾ ਰਹੀਆਂ ਸਨ। ਰਸਤੇ ਵਿੱਚ ਬੀਜਪੁਰ ਕੋਲ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ ਅਤੇ ਪੱਥਰ, ਜੁੱਤੇ ਤੇ ਮਿੱਟੀ ਸੁੱਟਣੀ ਸ਼ੁ...
ਘਟਨਾ ਦੌਰਾਨ ਏਅਰ ਇੰਡੀਆ ਦਾ A320 ਜਹਾਜ਼ (VT-EXO) ਫੁਕੇਟ ਤੋਂ ਦਿੱਲੀ ਦੀ ਉਡਾਨ ਭਰ ਰਿਹਾ ਸੀ ਕਿ ਅਚਾਨਕ ਭਿਆਨਕ ਟਰਬੂਲੈਂਸ ਕਾਰਨ ਉਹ ਲਗਭਗ 300 ਫੁੱਟ ਹੇਠਾਂ ਖਿਸਕ ਗਿਆ। ਹਾਲਾਂਕਿ ਬਾਅਦ 'ਚ ਕਰੂ ਨੇ ਜਹਾਜ਼ 'ਤੇ ਕਾਬੂ ਪਾ ਲਿਆ ਅਤੇ ਉਹ ਸੁਰੱਖਿਅ...
ਮਹਾਕਾਲ ਦੇ ਦਰਸ਼ਨ ਕਰ ਘਰਾਂ ਨੂੰ ਪਰਤ ਰਹੇ ਗੁਜਰਾਤ ਦੇ ਨੌਜਵਾਨਾਂ ਦੀ ਐਤਵਾਰ ਦੁਪਹਿਰ ਨੂੰ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗੀ। ਇਹ ਹਾਦਸਾ ਮਧਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਬਦਨਵਰ-ਉਜੈਨ ਚਾਰ-ਮਾਰਗੀ ਹਾਈਵੇਅ 'ਤੇ ਹੋਇਆ, ਜਿਸ ਵਿੱਚ 6 ਨੌਜਵਾਨਾਂ ਨ...
ਮਹਾਰਾਸ਼ਟਰ ਦੇ ਬਾਰਾਮਤੀ ਤੋਂ ਇੱਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸਿਖਲਾਈ ਜਹਾਜ਼ ਕੈਂਪਸ ਦੇ ਅੰਦਰ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਲੈਂਡਿੰਗ ਦੇ ਦੌਰਾਨ ਹੋਇਆ। ਜਾਣਕਾਰੀ ਮੁਤਾਬਕ, ਜਹਾਜ਼ ਥੋੜ੍ਹੀ ਉੱਚਾਈ ਤੋਂ ਹੇਠਾਂ ਡ...
ਪਿਛਲੇ ਦਿਨ੍ਹੀਂ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਟਰਬੂਲੇਂਸ ਆਉਣ ਕਾਰਨ ਕਈ ਸਵਾਲ ਉੱਠੇ ਸਨ। ਹੁਣ ਜਾਣਕਾਰੀ ਦੇ ਮੁਤਾਬਕ, AI2379 ਫਲਾਈਟ ਦੇ ਇਕ ਪਾਇਲਟ ਦਾ ਡੋਪ ਟੈਸਟ ਪਾਜ਼ਿਟਿਵ ਆਇਆ ਹੈ, ਜਿਸ ਤੋਂ ਮਗਰੋਂ ਹੁਣ ਦੋਵੇਂ ਪਾਇਲਟਾਂ ਨੂੰ ਡਿਊਟੀ ਤੋਂ ...
ਸ਼ਨੀਵਾਰ ਰਾਤ ਪੀਐਮ ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਗੱਲਬਾਤ...
ਮਹਾਰਾਸ਼ਟਰ ਦੇ ਨਾਸਿਕ 'ਚ ਅੱਜ ਸਵੇਰੇ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਦਹਲਾ ਦਿੱਤਾ। ਇੱਥੇ 9 ਅਗਸਤ ਨੂੰ ਸਵੇਰੇ 5:33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਕੱਝ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਦੀਆਂ ਦੀਵਾਰਾਂ 'ਤੇ ਦਰਾੜਾਂ ਆ ਗਈਆ...
ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਰੀਲਾਂ ਦੀ ਦੁਨੀਆ ਵਿੱਚ ਉਲਝਾ ਕੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਰੀਲਾਂ ਦੇਖਣਾ ਅਤੇ ਬਣਾਉਣਾ ਉਨ੍ਹਾਂ ਦਾ ਅਸਲੀ ਉਦੇਸ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇ...
ਝਾਰਖੰਡ ਪਬਲਿਕ ਸਰਵਿਸ ਕਮਿਸ਼ਨ (JPSC) ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਪਟੀਸ਼ਨਕਰਤਾ ਵੱਲੋਂ ਦਾਇਰ ਪਟੀਸ਼ਨ 'ਚ ਨਵੇਂ ਸਿਰਿਓਂ ਜਾਂਚ ਅਤੇ CBI ਜਾਂਚ ਦੀ ਮੰਗ ਕੀਤੀ ਗਈ ਹੈ। ...
PM ਮੋਦੀ ਸ਼ਨੀਵਾਰ ਨੂੰ ਭਾਰਤੀ ਤਕਨਾਲੋਜੀ ਸੰਸਥਾਨ (IIT) ਦਿੱਲੀ ਦੇ ਦੀਕਸ਼ਾਂਤ ਸਮਾਰੋਹ ਵਿੱਚ ਸ਼ਾਮਲ ਹੋਏ ਅਤੇ 3,000 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ IIT ਦਿੱਲੀ ਦੇ ...
ਭਾਰਤੀ ਹਵਾਈ ਸੈਨਾ ਦੇ ਇੱਕ ਵਿੰਗ ਕਮਾਂਡਰ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਸਾਂਝਾ ਕਰਨ ਅਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਵੱਲੋਂ ਸੋਸ਼ਲ ਮੀਡੀਆ ਰਾਹੀ ਰਚੇ ਗਏ 'ਹਨੀ ਟ੍ਰੈਪ' ਵਿੱਚ ਫਸਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਖਿਲਾਫ ਗੁਪਤ ਕਾਨ...
ਸਰਕਾਰ ਨੇ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੇ ਟਕਰਾਅ ਨੂੰ ਖ਼ਤਮ ਕਰ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗਤੀਰੋਧ ਨੂੰ ਖਤਮ ਕਰਕੇ ਸੁਚਾਰੂ ਢੰਗ ਨਾਲ ਸੰਸਦ ਦੀ ਕਾਰਵਾਈ ਸ਼ੁਰੂ ਕਰਨ ਦੇ ਉਦੇਸ਼ ਨਾਲ ਸੰਸਦੀ ਕਾਰ...