ਅਭਿਜੀਤ ਦੀਪਕੇ ਅਨੁਸਾਰ ਦੇਸ਼ ਵਿੱਚ ਵੱਧਦੀ ਬੇਰੁਜ਼ਗਾਰੀ ਇੱਕ ਗੰਭੀਰ ਚੁਣੌਤੀ ਬਣ ਚੁੱਕਿਆ ਹੈ, ਜਿਸ ਨੂੰ ਹੁਣ ਇੱਕ ਮੁੱਖ ਰਾਸ਼ਟਰੀ ਮੁੱਦੇ ਵਜੋਂ ਅੱਗੇ ਵਧਾਇਆ ਜਾਵੇਗਾ। ਇਸ ਤੋਂ ਇਲਾਵਾ, ਉਹ ਮਹਿੰਗੀ ਸਿੱਖਿਆ ਪ੍ਰਣਾਲੀ ਵਿਰੁੱਧ ਵੀ ਅਵਾਜ਼ ਉਠਾਉਣਗੇ।...
ਬੰਬੇ ਹਾਈ ਕੋਰਟ ਨੇ ਰੇਪ ਕੇਸ ਦੇ ਮਾਮਲੇ 'ਚ ਪੱਤਰਕਾਰ ਤਰੁਣ ਤੇਜਪਾਲ ਨੂੰ ਸਖ਼ਤ ਸਜ਼ਾ ਸੁਣਾਈ ਹੈ। ਕੋਰਟ ਨੇ ਵੱਖ-ਵੱਖ ਧਾਰਾਵਾਂ ਤਹਿਤ ਤਰੁਣ ਨੂੰ 10 ਸਾਲ ਦੀ ਕੈਦ ਅਤੇ 5 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ...
ਦੇਸ਼ ਵਿੱਚ ਆਜ਼ਾਦੀ ਦੇ ਜਸ਼ਨ ਤੋਂ ਪਹਿਲਾਂ ਰਾਜਧਾਨੀ ਦਿੱਲੀ ਵਿਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕੀਤੇ ਗਏ ਹਨ। 15 ਅਗਸਤ ਤੋਂ ਪਹਿਲਾ ਦਿੱਲੀ ਪੁਲਿਸ ਨੇ ਡਰੋਨ ਸਮੇਤ ਹਰ ਤਰ੍ਹਾਂ ਦੇ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹ...
ਜੋਧਪੁਰ 'ਚ ਨਾਬਾਲਗ ਲੜਕੀ ਨਾਲ ਜਿਣਸੀ ਸੋਸ਼ਣ ਦੇ ਮਾਮਲੇ 'ਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਵੱਡਾ ਝੱਟਕਾ ਦਿੱਤਾ ਹੈ। ਕੋਰਟ ਨੇ ਫਿਲਹਾਲ ਖਰਾਬ ਸਿਹਤ ਦੇ ਆਧਾਰ 'ਤੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦ...
ਮਾਫੀਆ ਸ਼ਖਸੀਅਤ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤਰ ਅਬਾਨ ਅਹਿਮਦ ਦੀ ਮੌਤ ਹੋ ਗਈ ਹੈ। ਅਬਾਨ ਦੀ ਮੌਤ ਝਾਂਸੀ-ਕਾਨਪੁਰ ਰਾਸ਼ਟਰੀ ਰਾਜਮਾਰਗ 'ਤੇ ਪੁੰਛ ਪੁਲਿਸ ਸਟੇਸ਼ਨ ਖੇਤਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਹੋਈ ...
ਜਿਨਸੀ ਸ਼ੋਸ਼ਣ ਮਾਮਲੇ ਵਿੱਚ ਤਰੁਣ ਤੇਜਪਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੰਬੇ ਹਾਈ ਕੋਰਟ ਨੇ 2013 ਦੇ ਮਾਮਲੇ ਵਿੱਚ ਤਰੁਣ ਨੂੰ ਦੋਸ਼ੀ ਠਹਿਰਾਇਆ।...
ਉੱਤਰਪ੍ਰਦੇਸ਼ ਦੇ ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ 24 ਨਵੰਬਰ, 2024 ਵਿੱਚ ਭੜਕੀ ਹਿੰਸਾ ਇੱਕ ਸੋਚੀ-ਸਮਝੀ ਸਾਜਿਸ਼ ਦਾ ਹਿੱਸਾ ਸੀ। ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਦੀ ਰਿਪੋਰਟ ਬੁੱਧਵਾਰ ਨੂੰ ਵਿਧਾਨ ਸਭਾ ਵਿੱਚਪੇਸ਼ ਕੀਤੀ ਗਈ। ...
ਸੰਜੇ ਸਿੰਘ ਨੇ ਦੱਸਿਆ ਕਿ ਪੇਸਾ ਐਕਟ ਸਪੱਸ਼ਟ ਤੌਰ 'ਤੇ ਆਦਿਵਾਸੀ ਖੇਤਰਾਂ ਵਿੱਚ ਜ਼ਮੀਨ ਟ੍ਰਾਂਸਫਰ ਲਈ ਗ੍ਰਾਮ ਸਭਾ ਦੀ ਸਹਿਮਤੀ ਨੂੰ ਲਾਜ਼ਮੀ ਕਰਦਾ ਹੈ, ਪਰ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਰਜ਼ਾਮੰਦੀ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ 5 ਪੰਚਾਇਤਾਂ...
ਰਾਹੁਲ ਆਪਣੇ ਨਾਲ ਚਾਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਮੀਡੀਆ ਸਾਹਮਣੇ ਲੈ ਕੇ ਆਏ। ਇਕ ਵਿਦਿਆਰਥਣ ਨੇ ਦੱਸਿਆ, “ਜਦੋਂ ਅਸੀਂ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਾਇਆ ਤਾਂ ਸਾਨੂੰ ਦੇਸ਼ਦ੍ਰੋਹੀ ਕਹਿ ਦਿੱਤਾ ਗਿਆ। ਅਸੀਂ ਸ਼ਾਂਤੀਪੂਰਵਕ ਅੱਗੇ ਵਧ ਰਹੇ ਸ...
ਪੰਜਾਬ ਪੁਲਿਸ ਨੇ ਕਥਿਤ ISI ਸਮਰਥਿਤ ਦੋ ਟੈਰਰ ਮਾਡਿਊਲਾਂ ਦਾ ਪਰਦਾਫਾਸ਼ ਕਰਦੇ ਹੋਏ 9 ਲੋਕਾਂ ਨੂੰ ਕਾਬੂ ਕੀਤਾ ਹੈ। ਜਾਂਚ ਵਿੱਚ ਜੰਤਰ-ਮੰਤਰ ਪ੍ਰਦਰਸ਼ਨ, ਰੇਲਵੇ ਟਰੈਕ ਦੀ ਨਿਗਰਾਨੀ ਅਤੇ ਹਥਿਆਰਾਂ ਨਾਲ ਜੁੜੀ ਕਥਿਤ ਸਾਜ਼ਿਸ਼ ਦੇ ਕਈ ਪੱਖ ਸਾਹਮਣੇ ਆਏ...
ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਪੁਲਿਸ ਮੁਕਾਬਲੇ ਦੌਰਾਨ ਇੱਕ ਲੱਖ ਰੁਪਏ ਦੇ ਇਨਾਮੀ ਬਦਮਾਸ਼ ਫੁਰਕਾਨ ਦੀ ਮੌਤ ਹੋ ਗਈ। ਉਹ ਕਈ ਗੰਭੀਰ ਅਪਰਾਧਾਂ ਅਤੇ ਕੈਰਾਨਾ ਨਾਲ ਜੁੜੇ ਵਿਵਾਦਿਤ ਮਾਮਲਿਆਂ ਵਿੱਚ ਵਾਂਟੇਡ ਸੀ।...
ਕੇਂਦਰ ਸਰਕਾਰ ਪਰਿਸੀਮਨ ਅਤੇ ਮਹਿਲਾ ਰਾਖਵਾਂਕਰਨ ਬਿੱਲਾਂ ਨੂੰ ਪਾਸ ਕਰਨ ਲਈ ਸੰਸਦ ਦਾ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ 'ਚ ਹੈ। ਸੂਤਰਾਂ ਮੁਤਾਬਕ, ਇਹ ਵਿਸ਼ੇਸ਼ ਸੈਸ਼ਨ 16 ਤੋਂ 18 ਅਗਸਤ ਦੇ ਵਿਚਕਾਰ ਬੁਲਾਇਆ ਜਾ ਸਕਦਾ ਹੈ। ...
ਬੰਬੇ ਹਾਈ ਕੋਰਟ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ E20 ਈਥਾਨੋਲ ਨਾਲ ਜੁੜੇ ਵਿਵਾਦਿਤ ਮਾਮਲੇ 'ਚ ਵੱਡੀ ਰਾਹਤ ਦਿੱਤੀ ਹੈ। ਕੋਰਟ ਨਿਰਦੇਸ਼ ਦਿੱਤਾ ਕਿ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਬਾਰੇ ਅਪਮਾਨਜਨਕ ਸਮੱਗਰੀ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ...
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਝਾਅ ਦਿੱਤਾ ਕਿ ਜਿਨ੍ਹਾਂ ਦੋਪਹੀਆ ਵਾਹਨਾਂ ਦਾ ਬੀਮਾ ਨਹੀਂ ਹੋਇਆ, ਉਨ੍ਹਾਂ ਦੇ ਚਲਾਨ ਕੱਟੇ ਜਾਣ ਅਤੇ ਅਜਿਹੇ ਵਾਹਨਾਂ ਨੂੰ ਤੇਲ ਨਾ ਦਿੱਤਾ ਜਾਵੇ।...
ਧਾਰਾ 370 ਹਟਾਉਣ ਦੇ 7 ਸਾਲ ਪੂਰੇ ਹੋਣ 'ਤੇ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਹਨ। ਸਰਹੱਦੀ ਇਲਾਕਿਆਂ ...