ਮਹਾਨਗਰਾਂ 'ਚ ਕੀ ਹੈ ਕੀਮਤ?
ਰਾਜਧਾਨੀ ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ, ਚੇਨੱਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।
ਹੋਰ ਵੱਡੇ ਸ਼ਹਿਰਾਂ ਦੀ ਕੀਮਤ ਜਾਣੋ
ਨੋਇਡਾ ਵਿੱਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ। ਗੁਰੂਗ੍ਰਾਮ 'ਚ ਪੈਟਰੋਲ 97.04 ਰੁਪਏ ਅਤੇ ਡੀਜ਼ਲ 89.91 ਰੁਪਏ, ਬੰਗਲੌਰ 'ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ, ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ, ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ। ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ, ਹੈਦਰਾਬਾਦ 'ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ, ਚੰਡੀਗੜ੍ਹ ਵਿਖੇ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ।