menu-icon
Punjabi Story Line
  • Home
  • News
  • National
  • Lok Sabha election: PM ਮੋਦੀ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ, 23 ਨੂੰ ਪਟਿਆਲਾ, 24 ਨੂੰ ਗੁਰਦਾਸਪੁਰ ਤੇ ਜਲੰਧਰ 'ਚ ਰੈਲੀ ਕਰਨਗੇ

Lok Sabha election: PM ਮੋਦੀ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ, 23 ਨੂੰ ਪਟਿਆਲਾ, 24 ਨੂੰ ਗੁਰਦਾਸਪੁਰ ਤੇ ਜਲੰਧਰ 'ਚ ਰੈਲੀ ਕਰਨਗੇ

PM Modi Rally in Punjab:ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।

Date Updated Last Updated : 20 May 2024, 09:43 AM IST
Share:

ਪੰਜਾਬ ਨਿਊਜ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।
 

Recent News