ਕਦੋਂ ਹੋ ਸਕਦਾ ਐਲਾਨ
ਸੀਨੀਅਰ ਨਾਗਰਿਕਾਂ ਨੂੰ ਰੇਲ ਟਿਕਟ ਦੀਆਂ ਕੀਮਤਾਂ ‘ਤੇ 40 ਤੋਂ 50 ਪ੍ਰਤੀਸ਼ਤ ਦੀ ਛੋਟ ਮਿਲ ਸਕਦੀ ਹੈ। ਜੇਕਰ ਰਾਜਧਾਨੀ ਦੀ ਫਸਟ ਏਸੀ ਟਿਕਟ 4,000 ਰੁਪਏ ਹੈ ਤਾਂ ਸੀਨੀਅਰ ਸਿਟੀਜ਼ਨ ਨੂੰ ਇਹ 2,000 ਜਾਂ 2,300 ਰੁਪਏ ਵਿੱਚ ਮਿਲ ਸਕਦੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ 2024 ਨੂੰ ਛੇਵੀਂ ਵਾਰ ਬਜਟ (ਕੇਂਦਰੀ ਬਜਟ 2024) ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨ ਜਾ ਰਹੇ ਹਨ ਕਿਉਂਕਿ ਉਸ ਤੋਂ ਬਾਅਦ ਦੇਸ਼ ਭਰ ‘ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਇਸਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।