#WATCH | Pro-Khalistan graffiti found written on the boundary wall of a government school in Uttam Nagar's Hastsal area of Delhi, police investigation underway pic.twitter.com/P6AVOauf7F
— ANI (@ANI) January 19, 2024
ਪਿਛਲੇ ਸਾਲ ਦਸੰਬਰ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸੰਸਦ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਦਾ ਪੋਸਟਰ ਜਾਰੀ ਕੀਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ Delhi ਖਾਲਿਸਤਾਨ ਬਣੇਗੀ। ਧਮਕੀ ਵਿੱਚ ਕਿਹਾ ਸੀ ਕਿ ਇਹ ਪ੍ਰਤੀਕਿਰਿਆ ਸੰਸਦ ਦੀ ਨੀਂਹ ਹਿਲਾ ਦੇਵੇਗੀ। ਉਥੇ ਹੀ ਹੁਣ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੋਈ ਹੈ।