ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਮੋਹਾਲੀ ਵਿੱਚ 5.5 ਕਿਲੋਮੀਟਰ ਲੰਬੀ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ, ਜਿੱਥੇ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ...
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ 12 ਅਗਸਤ ਤੱਕ ਮੀਂਹ ਵਰ੍ਹਨ ਦੀ ਸੰਭਾਵਨਾ ਹੈ। ਉੱਥੇ ਹੀ, ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਵੇਖਣ ਨੂੰ ਮਿਲੀ। ...
ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਅਗਸਤ ਅਤੇ ਸਤੰਬਰ ਦੌਰਾਨ ਰਾਜ ਦੇ 12 ਸ਼ਹਿਰਾਂ ਵਿੱਚ ਇਸ ਮਸ਼ਹੂਰ ਨਾਟਕ ਦੇ 41 ...
ਪੰਜਾਬ ਦੀ ਸਿੱਖਿਆ ਖੇਤਰ ਵਿੱਚ ਪ੍ਰਗਤੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ...
ਬਾਦਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾ ਰਹੇ ਹਨ, ਪਰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਯਾਦ ਰੱਖਣਗੇ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰ...
ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਸਿਰਫ਼ ਵੱਡੇ ਉਦਯੋਗਾਂ ਲਈ ਨਹੀਂ, ਸਗੋਂ ਆਮ ਪੰਜਾਬੀ ਲਈ ਹੈ। ਇਸ ਤਹਿਤ ਘਰ ਬਣਾਉਣ, ਘਰ ਦੀ ਮੁਰੰਮਤ ਕਰਨ, ਪਿੰਡਾਂ ਵਿੱਚ ਸੜਕਾਂ, ਸਕੂਲ, ਹਸਪਤਾਲ, ਨਾਲੀਆਂ ਅਤੇ ਹੋਰ ਜਨ...
ਮੁੱਖ ਮੰਤਰੀ ਵੱਲੋਂ ਭੇਜੇ ਅਧਿਕਾਰਤ ਪੱਤਰ ਵਿੱਚ ਇਹ ਦੱਸਿਆ ਗਿਆ ਹੈ ਕਿ ਹਵਾਰਾ ਦੀ ਮਾਤਾ ਬਹੁਤ ਵੱਡੀ ਉਮਰ ਦੀ ਹੈ ਅਤੇ ਉਹ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹੈ। ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਨਾਲ ਮੁਲਾਕ...
ਪੰਜਾਬ ਪੁਲਿਸ ਦੀ ਪ੍ਰਮੁੱਖ ਗੈਂਗਸਟਰ ਵਿਰੋਧੀ ਮੁਹਿੰਮ, 'ਗੈਂਗਸਟਰਾਂ ਤੇ ਵਾਰ' ਨੇ ਆਪਣੇ 200 ਦਿਨਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ 1,09,087 ਛਾਪੇ ਮਾਰੇ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 58,212 ਤੋਂ ਵੱਧ ਅਪਰਾਧੀਆਂ ਅ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।...
ਕਰਮਚਾਰੀਆਂ ਦੇ ਵਿਰੋਧ ਕਾਰਨ ਚੰਡੀਗੜ੍ਹ ਦੇ ਕਈ ਸੈਕਟਰਾਂ ਵਿੱਚ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਗਈ। ਨਾਲ ਹੀ ਪੰਜਾਬ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਿਹਾ। ਸਿੱਖਿਆ ਸੰਗਠਨਾਂ ਨੇ ਇੱਕ ਦਿਨ ਪਹਿਲਾਂ ਹੀ ਸਕੂਲ ਬੰਦ ਰੱਖਣ ਦੀ ਸੂਚਨਾ ...
ਪੰਜਾਬ ਵਿੱਚ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਆਉਣ ਵਾਲੇ ਅਗਲੇ 7 ਦਿਨਾਂ ਲਈ ਮੌਸਮ ਬਦਲਵਾਂ ਰਹੇਗਾ।...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਹੁਣ ਇਸ ਸਮੱਗਲਿੰਗ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕਰ ਰਹੀ ਹੈ।...
ਬਾਦਲ ਨੇ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ ਪੰਜਾਬ ਵਿੱਚ ਸੱਤਾ ਵਿੱਚ ਆਉਂਦਾ ਹੈ ਤਾਂ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਪ੍ਰਾਈਵੇਟ ਕੰਪਨੀਆਂ ਨੂੰ ਵੀ 70 ਫ਼ੀਸਦੀ ਭਰਤੀਆਂ ਸਥਾਨਕ ਪੰਜਾਬੀਆਂ ਵ...
ਮੰਤਰੀ ਬੈਂਸ ਨੇ ਜੁਲਾਈ 2022 ਵਿੱਚ ਅਹੁਦਾ ਸੰਭਾਲਣ ਸਮੇਂ ਸਕੂਲਾਂ ਦੀ ਹਾਲਤ ਨੂੰ ਯਾਦ ਕਰਾਉਂਦਿਆਂ ਦੱਸਿਆ ਕਿ ਉਸ ਸਮੇਂ 8,000 ਤੋਂ ਵੱਧ ਸਕੂਲਾਂ ਵਿੱਚ ਪੱਕੀਆਂ ਕੰਧਾਂ ਨਹੀਂ ਸਨ, 3,200 ਸਕੂਲਾਂ ਵਿੱਚ ਵਰਤੋਂ ਯੋਗ ਸ਼ੌਚਾਲਯ ਨਹੀਂ ਸਨ ਅਤੇ ਲਗਭਗ 4...
ਜਿਉਂ ਹੀ 11:45 ਵਜੇ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਗੁਰੂ ਨਾਨਕ ਦੇਵ ਭਵਨ ਪਹੁੰਚੇ, ਸਮਰਥਕਾਂ ਨੇ 'ਰਾਜਾ ਵੜਿੰਗ ਜਿੰਦਾਬਾਦ' ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪਰ ਵੜਿੰਗ ਨੇ ਉਨ੍ਹਾਂ ਨੂੰ ਰੋਕਦਿਆਂ 'ਕਾਂਗਰਸ ਜਿੰਦਾਬਾਦ' ਦੇ ਨਾਅਰੇ ਲਾਉਣ ਦੀ...