ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ DA ਬਕਾਏ ਅਤੇ ਪੇਅ ਕਮਿਸ਼ਨ ਵਿਵਾਦ 'ਤੇ ਸਰਕਾਰ ਦਾ ਪੱਖ ਰੱਖਿਆ। ਹਾਈਕੋਰਟ ਦੇ ਫ਼ੈਸਲੇ, ਬਕਾਏ ਦੀ ਅਦਾਇਗੀ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਦਿੱਤੀ ਜਾਣਕਾਰੀ।...
ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਦੇ ਮੰਗਾਂ ਮੰਨਣ ਦੇ ਲਿਖਤੀ ਭਰੋਸੇ ਮਗਰੋਂ ਯੂਨੀਅਨ ਨੇ ਸੀਐਮ ਮਾਨ ਦੇ ਰਿਹਾਇਸ਼ ਵੱਲ ਮਾਰਚ ਨੂੰ ਵਾਪਸ ਲੈ ਲਿਆ ਹੈ। ...
ਦੇਸ਼ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਨਿੰਦਾ ਮਤੇ 'ਤੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਨੂੰ ਵਿਸ਼ਵਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਦੇਸ਼ ਭਰ ਵਿੱਚ ਇੱਕ ਤੋਂ ਬ...
ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰੀ ਬਾਰਿਸ਼ ਦੇ ਵਿਚਕਾਰ ਸੜਕਾਂ 'ਤੇ ਤੰਬੂ (ਟੈਂ...
ਠੇਕਾ ਕਰਮਚਾਰੀ ਯੂਨੀਅਨ ਅਤੇ ਸੂਬਾ ਸਰਕਾਰ ਵਿਚਾਲੇ ਹੋਈ ਮੀਟਿੰਗ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ...
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੇਸ਼ ਭਰ ਵਿੱਚ ਪ੍ਰੀਖਿਆ ਲੀਕ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਬਲ ਪ੍ਰਯੋਗ ਦੀ ਨਿੰਦਾ ਕਰਦਿਆਂ ਨਿੰਦਾ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਲਗਭਗ 70 ਪ੍ਰੀਖਿਆਵਾਂ ...
ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਮੁਤਾਬਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੁੱਲ 41 ਸ਼ੋਅ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸ਼ਹਿਰਾਂ ਵਿੱਚ ਮੋਹਾਲੀ, ਬਠਿੰਡਾ, ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਪਠਾਨਕੋਟ, ਅੰਮ੍ਰਿਤਸਰ...
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਮੁਕਤਸਰ ਦੌਰੇ ਤੋਂ ਪਹਿਲਾਂ ਸ਼ਹਿਰ ਵਿੱਚ 'Go Back Baghel' ਅਤੇ 'ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ' ਵਰਗੇ ਪੋਸਟਰ ਲੱਗੇ। ਜਾਣੋ ਪੂਰਾ ਮਾਮਲਾ।...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਫੇਫੜਿਆਂ ਦੇ ਕੈਂਸਰ ਦੇ 708 ਮਰੀਜ਼ਾਂ ਨੂੰ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਜਿਸ 'ਤੇ 3.43 ਕਰੋੜ ਰੁਪਏ ਦੇ ਦਾਅਵਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ...
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਨਵੀਂ ਟੀਮ ਦਾ ਐਲਾਨ ਕੀਤਾ ਹੈ।ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਸੂਬੇ ਦੇ ਅੰਦਰ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਆਉਣ ਵਾਲੀਆਂ ਸੰਗਠਨਾਤਮਕ ਅਤੇ ਰਾਜਨੀਤਿਕ ਗਤੀਵਿਧੀਆਂ ...
ਪੰਜਾਬ ਵਿੱਚ ਅੱਜ ਵੀ ਮੌਸਮ ਵਿਭਾਗ ਨੇ ਕਈ ਥਾਂਵਾਂ 'ਤੇ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਆਉਣ ਵਾਲੇ 3-4 ਦਿਨਾਂ ਲਈ ਗਰਜ ਅਤੇ ਚਮਕ ਨਾਲ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ...
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਕੀਤੇ ਗਏ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਬਿਹਤਰ ਢਾਂਚੇ, ਵਿਦੇਸ਼ਾਂ ਵਿੱਚ ਅਧਿਆਪਕਾਂ ਦੀ ਸਿਖਲਾਈ ਅਤੇ ਆਧੁਨਿਕ ਸਿੱਖਿਆ ਵਿਧੀਆਂ ਕਾਰਨ ਮਾ...
ਬੈਠਕ ਦੀ ਸ਼ੁਰੂਆਤ 'ਚ ਹੀ ਚੰਨੀ ਸਮਰਥਕਾਂ ਦੇ ਤੇਜ਼ ਨਾਅਰਿਆਂ ਕਾਰਨ ਕੁਝ ਸਮੇਂ ਲਈ ਪ੍ਰੋਗਰਾਮ ਨੂੰ ਰੋਕਣਾ ਪਿਆ। ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਜਦੋਂ ਕਾਰਕੁਨਾਂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾ ਰਹੇ ਸਨ, ਉਦੋਂ ਵੀ ਨਾਅਰੇਬਾਜ਼ੀ ਜਾਰੀ ਰਹੀ, ਪਰ ਇਸ...
ਵਿਸ਼ਵ ਜੂਨੀਅਰ ਨੰਬਰ-1 ਰਹਿ ਚੁੱਕੀ ਤਨਵੀ ਪਿਛਲੇ ਦੋ ਸਾਲਾਂ ਵਿੱਚ ਅੰਤਰਰਾਸ਼ਟਰੀ ਬੈਡਮਿੰਟਨ ਸਰਕਟ ਵਿੱਚ ਆਪਣੀ ਛਾਪ ਛੱਡ ਚੁੱਕੀ ਹੈ। ਜੂਨੀਅਰ ਪੱਧਰ 'ਤੇ ਕਈ ਵੱਡੀਆਂ ਪ੍ਰਾਪਤੀਆਂ ਕਰਨ ਤੋਂ ਬਾਅਦ ਹੁਣ ਉਹ ਸੀਨੀਅਰ ਵਰਗ ਵਿੱਚ ਵੀ ਆਪਣੀ ਪਛਾਣ ਬਣਾ ਚੁ...
ਅਸ਼ੋਕ ਮਿੱਤਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ੇ ਦੀ ਬੀਮਾਰੀ ਨੂੰ ਸਿਰਫ਼ ਪੰਜਾਬ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ, ਸਗੋਂ ਇਹ ਪੂਰੇ ਦੇਸ਼ ਵਿੱਚ ਆਪਣੀਆਂ ਜੜ੍ਹਾਂ ਫੈਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਕੇਂਦ...