ਰਾਜਸਥਾਨ ਦੇ ਪੋਖਰਣ ਅਤੇ ਬਾੜਮੇਰ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਹਵਾ ਵਿੱਚ ਹੀ ਤਬਾਹ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਰਹੱਦੀ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਅਤੇ ਬਾੜਮੇਰ ਵਿੱਚ ਹਾਈ ਰੈੱਡ ਅਲਰਟ ਐਲਾਨ ਦਿੱਤਾ ਗਿਆ। ਜੋਧਪੁਰ ਵਿੱਚ ਸਾਰ...
ਮੌਜੂਦਾ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ, ਪੀਜੀਆਈ ਅਤੇ ਜੀਐਮਸੀਐਚ ਨੇ ਅਗਲੇ ਹੁਕਮਾਂ ਤੱਕ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਮੈਡੀਕਲ ਸੁਪਰਡੈਂਟ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਛੁੱਟੀ ਸਿਰਫ਼ ਐਮਰਜੈਂਸੀ ਹਾਲਾਤਾਂ ਵਿੱ...
ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਪੰਜਾਬ 'ਤੇ ਡਰੋਨ ਹਮਲੇ ਕੀਤੇ। ਡਰੋਨ ਹਮਲੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ ਅਤੇ ਪਠਾਨਕੋਟ ਵਿੱਚ ਹੋਏ। ਰਾਤ 9 ਵਜੇ ...
ਭਾਖੜਾ ਨੰਗਲ ਡੈਮ ਤੋਂ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਖ਼ਤ ਰੁਖ਼ ਅਪਣਾਇਆ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਭਰੋਸਾ ਦੇਣਾ ਚਾਹੀਦਾ ਹੈ...
ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਪੰਜਾਬ 'ਤੇ ਡਰੋਨ ਹਮਲੇ ਕੀਤੇ। ਡਰੋਨ ਹਮਲੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ ਅਤੇ ਪਠਾਨਕੋਟ ਵਿੱਚ ਹੋਏ। ਰਾਤ 9 ਵਜੇ ਦੇ...
ਪ੍ਰਬੰਧਕੀ ਸਕੱਤਰ ਰੈਂਕ ਦੇ ਅਧਿਕਾਰੀ ਅਲਾਟ ਕੀਤੇ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੋਂ ਇਲਾਵਾ ਅਤੇ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਨਾਲ ਜੋੜੇ ਕਿਸੇ ਵੀ ਹੋਰ ਮੁੱਦੇ ਬਾਰ...
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹ...
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਕ ਅਜਿਹੀ ਸਰਕਾਰ ਹਾਂ, ਜੋ ਜ਼ਿੰਦਗੀ ਨੂੰ ਸਭ ਤੋਂ ਮਹੱਤਵਪੂਰਨ ਸਮਝਦੀ ਹੈ। ਜੰਗ ਅਤੇ ਅੱਤਵਾਦ ਦੇ ਪੀੜਤ ਵੀ ਸਾਡੇ ਆਪਣੇ ਹਨ, ਅਤੇ ਉਨ੍ਹਾਂ ਦੀਆਂ ਜਾਨਾਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ। ...
ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਜਲ ਰੈਗੂਲੇਸ਼ਨ ਦਫਤਰਾਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਰੋਜ਼ਾਨਾ ਦੇ ਕੰਮ ਤੋਂ ਦੂਰ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਕੇਂਦਰੀ...
ਪਠਾਨਕੋਟ ਵਿੱਚ ਦੇਰ ਰਾਤ ਹੋਏ ਹਮਲੇ ਤੋਂ ਬਾਅਦ, ਪੁਲਿਸ ਨੇ ਸ਼ੁੱਕਰਵਾਰ ਸਵੇਰੇ ਏਅਰਬੇਸ ਦੇ ਨੇੜੇ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਨਦੀ ਦੇ ਕੰਢੇ ਇੱਕ ਬੰਬ ਮਿਲਿਆ। ਜਿਸ ਤੋਂ ਬਾਅਦ ਫੌਜ ਨੇ ਇਲਾਕਾ ਖਾਲੀ ਕਰਵਾ ਲਿਆ। ਇਸ ਦੇ ਨਾਲ ਹੀ ...
ਜਾਂਚ ਕਮੇਟੀ ਅਤੇ ਸੰਸਥਾ ਦੇ ਆਡੀਟਰ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 2023-24 ਅਤੇ 2024-25 ਵਿੱਚ ਪੁਰਾਣੇ ਬਾਰਦਾਨੇ ਦੀ ਵਿਕਰੀ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਸਨ। ਰਿਕਾਰਡ ਅਨੁਸਾਰ, 19 ਲੱਖ 77 ਹਜ਼ਾਰ 50 ਥੈਲੇ ਵਿਕ ਗਏ। ਪਰ ਦਸਤਾਵ...
ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਏਅਰਬੇਸ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਸੁਰੱਖਿਆ ਬਲ ਇਲਾਕੇ ਵਿੱਚ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖ ਰਹ...
ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਹਮਲਿਆਂ ਤੋਂ ਬਾਅਦ, ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਲਈ ਬੱਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਕਟੜਾ ਜਾਣ ਵਾਲੀਆਂ ਬੱਸਾਂ ਨੂੰ ਵੀ ਵਿਚਕਾਰੋਂ ਰੋਕ ...
ਸਾਇਰਨ ਵੱਜਦੇ ਹੀ ਸੈਕਟਰ 22, ਸੈਕਟਰ 17, ਸੈਕਟਰ 35 ਸਮੇਤ ਕਈ ਬਾਜ਼ਾਰਾਂ ਦੇ ਦੁਕਾਨਦਾਰਾਂ ਨੇ ਤੁਰੰਤ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਲੋਕ ਇਧਰ-ਉਧਰ ਭੱਜਦੇ ਦੇਖੇ ਗਏ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸਕੂਲਾਂ ਪ੍ਰਤੀ ਵੀ ਸਾਵਧਾਨੀ ਵਰਤੀ ਹ...
ਅਪਰਾਧ ਸ਼ਾਖਾ ਦੇ ਐਸਪੀ ਜਸਬੀਰ ਸਿੰਘ ਅਪਰਾਧੀਆਂ ਨੂੰ ਫੜਨ ਲਈ ਇਸ ਕਾਰਵਾਈ ਦੀ ਅਗਵਾਈ ਕੀਤੀ । ਇੰਸਪੈਕਟਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਘਟਨਾ ਵਾਪਰਨ ਤੋਂ ਪਹਿਲਾਂ ਹੀ ਦੋਵਾਂ ਅਪਰਾਧੀਆਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਵਾਂ ਨੂੰ ਸੈਕਟਰ...