“ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਪ੍ਰਬੰਧ ਵੀ ਕ...
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਸਟ੍ਰੇਲੀਆ ਵਿੱਚ ਰਹਿਣ ਵਾਲਾ ਨਸ਼ਾ ਨਾਮ ਦਾ ਇੱਕ ਵਿਅਕਤੀ ਪਾਕਿਸਤਾਨ ਬੈਠੇ ਤਸਕਰਾਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰਦਾ ਸੀ। ਜਾਂਚ ਦੌਰਾਨ ਪਤਾ ਲੱਗਾ ਹ...
ਭਾਜਪਾ ਆਗੂ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਕਿਹਾ ਕਿ ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ ਜਿਸਦਾ ਉਦੇਸ਼ ਸਿੱਖ ਭਾਈਚਾਰੇ ਨੂੰ ਭੜਕਾਉਣਾ, ਉਨ੍ਹਾਂ ਦੇ ਧਰਮ ਦਾ ਅਪਮਾਨ ਕਰਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਹੈ। ਕਿਹਾ ਜਾ ਰਿਹਾ ਹੈ ਕਿ ਫਰਜ਼ੀ ਚੈਨਲ...
800 ਵਾਹਨਾਂ ਦੀ ਜਾਂਚ, 260 ਚਲਾਨ ਕੱਟੇ, 8 ਵਾਹਨ ਇਮਪਾਊਂਡ ਕੀਤੇ ਗਏ। ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੇਰ ਰਾਤ ਨਾਕਿਆਂ ਉੱਤੇ ਚੈਕਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋ ਨਸ਼ਾ ਪੀੜਿਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਮੁਕਤੀ ਕੇਂਦਰ ਵਿੱ...
ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਛੇ ਪੁਲਿਸ ਮੁਲਾਜ਼ਮ - ਮੁਖਤਿਆਰ ਸਿੰਘ, ਕਾਂਸਟੇਬਲ ਸਿਮਰਨਜੀਤ ਸਿੰਘ, ਕਾਂਸਟੇਬਲ ਹਰਪ੍ਰੀਤ ਸਿੰਘ, ਕਾਂਸਟੇਬਲ ਬਲਵਿੰਦਰ ਸਿੰਘ, ਕਾਂਸਟੇਬਲ ਸਤਨਾਮ ਸਿੰਘ ਅਤੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਪੌਲੀਗ੍ਰਾਫ ਟੈਸਟ ਕਰਵ...
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਡਰੋਨ ਰਾਹੀਂ ਹਥਿਆਰ, ਨਸ਼ੇ ਅਤੇ ਨਕਦੀ ਪੰਜਾਬ ਵਿੱਚ ਆ ਰਹੀ ਹੈ। ਅੱਤਵਾਦੀ, ਗੈਂਗਸਟਰ ਅਤੇ ਤਸਕਰਾਂ ਨੂੰ ਲੱਭ ਲਿਆ ਗਿਆ ਹੈ। ਡਰੋਨ ਭਾਰਤ ਜਾਂਦੇ ਹਨ ਅਤੇ ਪਾਕਿਸਤਾਨ ਤੋਂ ਸਾਮਾਨ ਲਿਆਉਂਦੇ ਹਨ। ਇਸ 'ਤੇ ਨਕੇਲ ਕੱਸ...
ਮੈਡੀਕਲ ਵੀਜ਼ਾ 'ਤੇ ਭਾਰਤ ਆਏ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਆਉਣ ਲਈ 29 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਕਾਰਨ ਅੱਜ ਪਾਕਿਸਤਾਨੀ ਨਾਗਰਿਕ ਭਾਰਤ-ਪਾਕਿਸਤਾਨ ਸਰਹੱਦ ਦੇ ਅਟਾਰੀ-ਵਾਹਗਾ ਗੇਟ 'ਤੇ ਪਹੁੰਚ ਰਹੇ ਹਨ। ਬਹੁਤ ਸਾਰੇ ਪਰਿਵਾਰ ਆ...
ਸੀਐੱਮ ਮਾਨ ਨੇ ਕਿਹਾ ਕਿ ਅਸੀਂ ਡੇਂਗੂ ਨਾਲ ਲੜਨ ਲਈ ਇੱਕ ਨਵੀਂ ਰਣਨੀਤੀ ਬਣਾਈ ਹੈ। ਪਹਿਲਾਂ ਪੂਰੇ ਪੰਜਾਬ ਵਿੱਚ 1200 ਬ੍ਰੀਡਿੰਗ ਚੈਕਰ ਸਨ। ਜਦੋਂ ਕਿ ਇਸ ਵਾਰ, ਅਸੀਂ 59 ਹਜ਼ਾਰ ਨਰਸਿੰਗ ਅਤੇ ਇੱਕ ਲੱਖ ਪੈਰਾ ਮੈਡੀਕਲ ਵਿਦਿਆਰਥੀਆਂ ਨੂੰ ਸਿਖਲਾਈ ਦਿੱ...
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੇਗੀ। ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਲਈ 27 ਅਤੇ 28 ਅਪ੍ਰੈਲ ਨੂੰ 'ਬ...
ਅਟਾਰੀ ਸਰਹੱਦ ਤੋਂ ਪਾਕਿਸਤਾਨ ਜਾਣ ਵਾਲੇ ਲੋਕਾਂ ਦੀ ਲੰਬੀ ਕਤਾਰ ਹੈ। ਲੋਕ ਟੈਕਸੀ, ਆਟੋ ਅਤੇ ਹੋਰ ਵਾਹਨਾਂ ਰਾਹੀਂ ਅਟਾਰੀ ਸਰਹੱਦ 'ਤੇ ਪਹੁੰਚ ਰਹੇ ਹਨ। ਬੀਐਸਐਫ ਦੀਆਂ ਟੀਮਾਂ ਜਾਂਚ ਤੋਂ ਬਾਅਦ ਲੋਕਾਂ ਨੂੰ ਅੱਗੇ ਵਧਣ ਦੇ ਰਹੀਆਂ ਹਨ। ...
ਮੰਤਰੀ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਸਾਰੇ ਰੋਸਟਰਾਂ ਦੀ ਤੁਰੰਤ ਜਾਂਚ ਕਰਕੇ ਜਿੱਥੇ-ਜਿੱਥੇ ਉਲੰਘਣਾ ਹੋਈ ਹੋਵੇ, ਉੱਥੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ। ...
ਜ਼ਮੀਨ ਨੂੰ ਇੱਕ ਵਿਅਕਤੀ ਬਲਵਿੰਦਰ ਸਿੰਘ ਨੇ ਠੇਕੇ 'ਤੇ ਲਿਆ ਸੀ। ਜਦੋਂ ਬਲਵਿੰਦਰ ਸਿੰਘ ਸਵੇਰੇ ਕੰਮ ਕਰਨ ਲਈ ਖੇਤ ਪਹੁੰਚਿਆ, ਤਾਂ ਉਸਨੂੰ ਇੱਕ ਅੰਬ ਦੇ ਦਰੱਖਤ ਕੋਲ ਚਾਰ ਸ਼ੱਕੀ ਪੈਕੇਟ ਅਤੇ ਇੱਕ ਹੀਰੋ ਹੌਂਡਾ ਸਪਲੈਂਡਰ ਬਾਈਕ ਮਿਲੀ। ਉਸਨੇ ਤੁਰੰਤ ਇਸ...
ਤਸਕਰਾਂ ਵਿਰੁੱਧ ਆਈਪੀਸੀ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਕਈ ਅਪਰਾਧਿਕ ਮਾਮਲੇ ਦਰਜ ਸਨ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਮੋਗਾ ਅਜੈ ਗਾਂਧੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ। ...
ਕੈਬਨਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਸ ਥਰਮਲ ਪਲਾਂਟ ਵੱਲੋਂ ਬਿਜਲੀ ਦੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ| ਇਸ ਥਰਮਲ ਪਲਾਂਟ ਦੀ ਕਾਰਜ ਕੁਸ਼ਲਤਾ ਨੂੰ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਕਾਫੀ ਸੁਧ...
ਆਰਬੀਆਈ ਨੇ ਕਿਹਾ ਕਿ 97.79 ਪ੍ਰਤੀਸ਼ਤ ਜਮ੍ਹਾਂਕਰਤਾ ਡੀਆਈਸੀਜੀਸੀ ਤੋਂ ਆਪਣੀ ਜਮ੍ਹਾਂ ਰਕਮ ਦੀ ਪੂਰੀ ਰਕਮ ਪ੍ਰਾਪਤ ਕਰਨ ਦੇ ਹੱਕਦਾਰ ਹਨ। ਬੈਂਕ ਗਾਹਕਾਂ ਦਾ ਇਹ ਪ੍ਰਤੀਸ਼ਤ ਰਕਮ ਕਢਵਾਉਣ ਦੇ ਯੋਗ ਹੋਵੇਗਾ। ਬੈਂਕ ਨੇ ਆਪਣਾ ਬੈਂਕਿੰਗ ਕਾਰੋਬਾਰ ਤੁਰੰਤ ...