ਸੁਖਬੀਰ ਬਾਦਲ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸ...
ਆਪਣੀ 6 ਸਾਲ ਦੀ ਧੀ ਨਾਲ ਬਲਾਤਕਾਰ ਅਤੇ ਕਤਲ ਦੇ ਮੁਲਜ਼ਮ ਪਿਤਾ ਨੂੰ ਹੁਣ ਆਖਰੀ ਸਾਹ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ। ਜਨਵਰੀ 2020 ਵਿੱਚ ਪ੍ਰਤਾਪ ਸਿੰਘ ਨੇ ਆਪਣੀ ਪਤਨੀ ਸਾਹ੍ਹਮਣੇ ਕਬੂਲ ਕੀਤਾ ਕਿ ਉਸਨੇ ਆਪਣੀ ਧੀ ਦਾ ਕਤਲ ਕੀਤਾ ਹੈ ਅਤੇ ਬਾਅਦ ਵਿੱ...
ਮੋਗਾ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਸਮੂਹ ਦੇ ਪ੍ਰਧਾਨ ਮੰਗਾ ਆਪਣੇ ਘਰ ਜਾ ਰਿਹਾ ਸੀ। ਸਟੇਡੀਅਮ ਰੋਡ 'ਤੇ ਕੁਝ ਅਣਪਛਾਤੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੋਲੀਆਂ ਲੱਗਣ ਕਾਰਨ ਗੰਭੀਰ ਹਾਲਤ ਵਿੱਚ ਡਿੱਗ ਪਿਆ। ਹਾਲਾਂਕਿ...
ਪਠਾਨਕੋਟ ਦੇ ਕੰਢੀ ਇਲਾਕੇ ਦੇ ਮੱਟੀ ਕੋਟ ਪਿੰਡ ਦੇ ਜੰਗਲਾਂ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ। ਪਿੰਡ ਵਾਸੀਆਂ ਨੇ ਸੂਚਨਾ ਦਿੱਤੀ ਸੀ ਕਿ 3 ਸ਼ੱਕੀ ਜੰਮੂ-ਕਸ਼ਮੀਰ ਸਰਹੱਦ ਤੋਂ ਰਾਵੀ ਨਦੀ ਪਾਰ ਕਰਕੇ ਪਠਾਨਕੋਟ ਦੇ ਕੰਢੀ ਖੇਤਰ ਦੇ ਪਿੰਡ ਮੱਟੀ ਕੋਟ...
ਚੰਡੀਗੜ੍ਹ ਤੋਂ ਸਿਰਫ਼ 30 ਕਿਲੋਮੀਟਰ ਦੂਰ ਪੰਜਾਬ ਦੇ ਮੋਹਾਲੀ ਵਿੱਚ ਲਾਲੜੂ ਦੇ ਨੇੜੇ, ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਹਜ਼ਾਰਾਂ ਲੀਟਰ ਪੈਟਰੋਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਇਸ ਮਾਲ ਗੱਡੀ ਵਿੱਚ ਕੁੱਲ 50 ਡੱ...
ਜਿਲ੍ਹਾਂ ਗੁਰਦਾਸਪੁਰ ਵਿੱਚ 28 ਮਾਰਚ ਨੂੰ ਸੱਸ ਅਤੇ ਨੂੰਹ ਅੱਪਰ ਬਾਰੀ ਦੁਆਬ ਨਹਿਰ ਦੇ ਕੰਢੇ ਤੋਂ ਐਕਟਿਵਾ 'ਤੇ ਧਾਰੀਵਾਲ ਵੱਲ ਜਾ ਰਹੀਆਂ ਸਨ। ਸੱਸ ਰੁਪਿੰਦਰ ਕੌਰ ਨੇ ਦਾਅਵਾ ਕੀਤਾ ਕਿ ਸੁੰਨਸਾਨ ਜਗ੍ਹਾ ਦੇਖ ਕੇ ਕੁਝ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ...
ਸ਼ਿਕਾਇਤਕਰਤਾ ਦੇ ਭਰਾ ਖਿਲਾਫ ਦਰਜ ਮੁਕੱਦਮੇ ਵਿੱਚ ਮਦਦ ਕਰਨ ਲਈ ਮੁਲਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਜਦੋਂ ਕਿ ਉਸਨੇ ਆਪਣੇ ਸਾਥੀ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ...
ਇੱਕ ਡੀਜ਼ਲ ਇੰਜਣ ਵਾਲੀ ਮਾਲ ਗੱਡੀ ਸੀ, ਜਿਸ ਵਿੱਚੋਂ 4 ਤੋਂ 5 ਕੈਂਟਰ ਪਟੜੀ ਤੋਂ ਉਤਰ ਗਏ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਹਾਦਸਾ ਕਿਸ ਕਾਰਨ ਹੋਇਆ। ਰੇਲਵੇ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤ...
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਆਪਣੀਆਂ ਧਾਰਮਿਕ ਸੰਸਥਾਵਾਂ ਨੂੰ ਚਲਾਉਣ ਦੇ ਮਾਮਲੇ ਵਿਚ ਖੋਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਇਹਨਾਂ ਦੇ ਪ੍ਰਬੰਧਨ ਬੋਰਡਾਂ ਵਿਚ ਸਰਕਾਰੀ ਮੈਂਬਰ ਨਾਮਜ਼ਦ ਕਰ ਰਹੀ ਹੈ। ਉਹਨਾਂ ...
ਕਾਲਜ ਪ੍ਰਬੰਧਕਾਂ ਵੱਲੋਂ ਉਸ ਨੂੰ ਚੌਥੇ ਸਮੈਸਟਰ ਵਿੱਚ ਗ਼ੈਰ-ਹਾਜਰ ਹੋਣ ਸੰਬੰਧੀ ਕੋਈ ਨੋਟਿਸ ਨਹੀਂ ਦਿੱਤਾ ਗਿਆ, ਪਰੰਤੂ ਫਿਰ ਵੀ ਕਾਲਜ਼ ਪ੍ਰਬੰਧਕ ਰਮਨਜੀਤ ਸਿੰਘ ਤੋਂ 2018 ਤੱਕ (ਭਾਵ 8ਵੇਂ ਸਮੈਸਟਰ ਤੱਕ) ਫੀਸ ਭਰਵਾਉਂਦੇ ਰਹੇ। ਉਸ ਤੋਂ ਬਾਅਦ ਰਮਨਜ...
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ 2019 ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 25 ਤੋਂ 30 ਸਾਲਾਂ ਤੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਅਤੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ...
ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਹਾਰਵੈਸਟਰ ਕੰਬਾਇਨਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੇਕਸ਼ਨ ਕਰਵਾਉਣੀ ਲਾਜਮੀ ਹੋਵੇਗੀ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ....
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਜੀਰੋ ਆਵਰ ਦੇ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲਾਂ ਵਾਂਗ ਐਮਐਸ...
ਸਬੰਧਤ ਅਧਿਕਾਰੀਆਂ, ਆੜ੍ਹਤੀਆਂ ਐਸੋਸ਼ੀਏਸ਼ਨ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਤੋਂ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ...