ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ 'ਤੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਬਹੁਤ ਵੱਡਾ ਦਿਨ ਹੈ। ਹੁਣ ਤੱਕ ਸਭ ਨੇ ਪੰਜਾਬ ਨੂੰ ਲੁੱਟਿਆ। ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ, ਜਿ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਹੀ ਦਿਨ ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ...
ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ...
ਯੋਜਨਾ ਦੇ ਅੰਕੜਿਆਂ ਅਨੁਸਾਰ ਹੁਣ ਤੱਕ 3,524 ਮਰੀਜ਼ਾਂ ਦੀਆਂ ਕਰੀਬ 1,98,68,890 ਰੁਪਏ ਦੀ ਲਾਗਤ ਨਾਲ ਅੱਖਾਂ ਦੀਆਂ ਸਰਜਰੀਆਂ ਮੁਫ਼ਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਮੋਤੀਆਬਿੰਦ ਦੇ ਆਪ੍ਰੇਸ਼ਨਾਂ ਦੀ ਰਹੀ, ਕਿਉਂਕਿ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵ...
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਵਿੱਚ ਹਰ ਖੇਡ ਦੇ ਲੀਗ ਮੁਕਾਬਲੇ ਕਰਵਾਏ ਜਾਣਗੇ, ਜਿਸ ਨਾਲ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਪ੍ਰੋਤਸਾਹਨ ਮਿਲੇਗਾ। ਇਸ ਪਹਿਲਕਦਮੀ ਦਾ ਮੁੱਖ ਮਕਸਦ ਹਰ ਉਸ ਪ੍ਰਤਿਭਾ ਨੂੰ ਉਭਾਰ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਾਨੂੰਨ ਬਣਾਉਣਾ ਸਰਕਾਰ ਦਾ ਕੰਮ ਹੈ ਪਰ ਇਸ ਵਿੱਚ ਪੰਥਕ ਮਾਮਲਿਆਂ ਨਾਲ ਛੇੜਛਾੜ ਸਹਿਣਯੋਗ ਨਹੀਂ ਹੈ। ਜਥੇਦਾਰ ਨੇ ਪੇਸ਼ੀ ਦੌਰਾਨ ਛੇ ਵੱਡੇ ਇਤਰਾਜ...
ਪੰਜਾਬ ਵਿੱਚ ਲੈਕਚਰਾਰ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਸ ਵਿੱਚ ਅਨੁਸੂਚਿਤ ਜਾਤੀ (ਐੱਸਸੀ) ਵਰਗ ਲਈ ਰਾਖਵੀਆਂ ਅਸਾਮੀਆਂ ਨਹੀਂ ਰੱਖੀਆਂ ਗਈਆਂ। ਇਸ ਮਾਮਲੇ 'ਚ ਲੋਕਾਂ ਨੇ ਸਰਕਾਰ ਨੂੰ ਘੇਰਿਆ ਹੈ। ...
ਪੰਜਾਬ ਨੂੰ ਜਲਦ ਹੀ ਸਥਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਿਲਣ ਦੀ ਸੰਭਾਵਨਾ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਅੱਜ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ 'ਤੇ ਵਿਚਾਰ ਕਰੇਗੀ। ਮੀਟਿੰਗ ਤੋਂ ਬਾਅਦ ਤਿੰਨ ਅਧਿਕਾਰੀਆਂ ਦਾ ਪੈਨਲ...
ਪੰਜਾਬ ਵਿੱਚ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਬਰਪ ਰਿਹਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਮੁਤਾਬਕ ਸੂਬੇ ਵਿੱਚ 1 ਜੁਲਾਈ ਤੋਂ ਪ੍ਰੀ-ਮਾਨਸੂਨ ਸਰਗਰਮ ਹੋਵੇਗਾ। ਇਸ ਦੇ ਪ੍ਰਭਾਵ ਨਾਲ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਪੈਣ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ...
ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼...
ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿ...
ਜਥੇਦਾਰ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਦਾ ਕਾਨੂੰਨ ਬਣਾਉਣ 'ਚ ਕੋਈ ਰੋਕ ਨਹੀਂ, ਪਰ ਸਿੱਖ ਪੰਥ ਦੀ ਸ਼ਬਦਾਵਲੀ ਅਤੇ ਮਰਿਆਦਾ ਨੂੰ ਲੈ ਕੇ ਵਿਧਾਨ ਸਭਾ ਕੋਈ ਫੈਸਲਾ ਨਹੀਂ ਲੈ ਸਕਦੀ। ...
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੇਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਅਤੇ ਸੋਧਾਂ 'ਤੇ ਗੰਭੀਰ...