ਬ੍ਰਿਟਿਸ਼ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਬ੍ਰਿਟੇਨ ਸਰਕਾਰ ਨੂੰ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਰਸਮੀ ਤੌਰ 'ਤੇ ਮੁਆਫੀ ਮੰਗਣ ਦੀ ਅਪੀਲ ਕੀਤੀ ਹੈ। ਉਸਨੇ ਇਸਨੂੰ "ਬ੍ਰਿਟਿਸ਼ ਸਾਮਰਾਜ 'ਤੇ ਇੱਕ ਧੱਬਾ" ਦੱਸਿਆ। ਦੁਖਾਂਤ ਦੇ ਪੈਮਾਨੇ ਨੂੰ ਉਜ...
ਸਿੱਖਿਆ ਮੰਤਰੀ ਨੇ ਕਿਹਾ ਕਿ ਜੱਥੇਦਾਰਾਂ ਨੂੰ ਬਦਲਣ ਦੇ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਜੁੜਿਆ ਹੋਇਆ ਹੈ। ਧਰਮ ਅਤੇ ਰਾਜਨੀਤੀ ਨੂੰ ਵੱਖ ਰੱਖਣਾ ਚਾਹੀਦਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਸਾਡੇ ਲਈ ਸਭ ਤੋਂ ਉਪਰ ਹੈ। ਜਿੱਥੇ ਹਰ ਸਿੱਖ ਆਪਣਾ ਸਿਰ ਝੁ...
ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੰਨਾ ਮੰਡੀ ਵਿੱਚ ਕਿਸਾਨਾਂ ਦੇ ਬੈਠਣ ਲਈ ਢੁਕਵੀਂ ਜਗ੍ਹਾ, ਸਾਫ਼ ਪੀਣ ਵਾਲੇ ਪਾਣੀ, ਪਖਾਨਿਆਂ ਆਦਿ ਦੇ ਪ੍ਰਬੰਧਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।...
ਐਸਐਸਪੀ ਨਾਨਕ ਸਿੰਘ ਦੇ ਇਸ ਜਵਾਬ 'ਤੇ ਹੈਰਾਨੀ ਪ੍ਰਗਟ ਕਰਦਿਆਂ ਅਦਾਲਤ ਨੇ ਪੁੱਛਿਆ ਕਿ ਕਿਉਂ ਨਾ ਅਦਾਲਤ ਇੱਕ ਹੋਰ ਹਲਫ਼ਨਾਮਾ ਮੰਗ ਲਵੇ, ਜਿਸ ਵਿੱਚ ਇਹ ਦੱਸਿਆ ਜਾਵੇ ਕਿ ਕਿਸਾਨ ਅੰਦੋਲਨ ਕਾਰਨ ਜ਼ਿਲ੍ਹੇ ’ਚ ਕਿੰਨੀਆਂ ਐਫਆਈਆਰਜ਼ ਵਿੱਚ ਦੇਰੀ ਹੋਈ।...
ਭਾਜਪਾ ਦੇ ਇਸ਼ਾਰੇ ’ਤੇ ਕਿਸਾਨ ਅੰਦੋਲਨ ਦੀ ਪ੍ਰਸ਼ੰਸਾ ਕੀਤੀ ਗਈ। 2027 ਵਿੱਚ ਇਹ ਲੋਕ ਪੰਜਾਬ ਵਿੱਚ ਇਕੱਠੇ ਚੋਣਾਂ ਲੜਨਗੇ। ਅੱਜ ਭਗਵੰਤ ਮਾਨ ਲਈ ਮੋਦੀ ਅਤੇ ਸ਼ਾਹ ਮਹੱਤਵਪੂਰਨ ਹੋ ਗਏ ਹਨ, ਕਿਸਾਨ ਮਾਇਨੇ ਨਹੀਂ ਰੱਖਦੇ।...
ਜਿਸ ਦੇ ਤਹਿਤ ਫ਼ਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਦਾ ਫ਼ਰਮ ਵੱਲੋਂ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਨ੍ਹਾਂ ਦਵਾਈਆਂ ਦੇ ਖ਼ਰੀਦ ਬਿੱਲ ਦਿੱਤੇ ਗਏ। ਜਿਸ ਕਾਰਨ ਉਕਤ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ...
ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਅਤੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ। ਇਸ ਯਾਤਰਾ ਦੌਰਾਨ ਕਈ ਥਾਵਾਂ 'ਤੇ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ ਦਾ ਆਯੋਜਨ ਵੀ ਕੀਤਾ ਜਾਵੇਗਾ ...
ਮੀਤ ਹੇਅਰ ਨੇ ਕਿਹਾ ਕਿ 1976 ਤੋਂ ਬਾਅਦ ਸੰਸਾਰਪੁਰ ਤੋਂ ਭਾਰਤ ਲਈ ਇੱਕ ਵੀ ਓਲੰਪੀਅਨ ਪੈਦਾ ਨਹੀਂ ਹੋਇਆ ਅਤੇ 1976 ਤੋਂ ਹੀ ਹਾਕੀ ਐਸਟੋਟਰਫ ਉਪਰ ਖੇਡੀ ਜਾਣ ਲੱਗੀ। ਉਨ੍ਹਾਂ ਕਿਹਾ ਕਿ ਸੰਸਾਰਪੁਰ ਪਿੰਡ ਜਲੰਧਰ ਛਾਉਣੀ ਦੀ ਬੁੱਕਲ ਵਿੱਚ ਵੱਸਦਾ ਹੈ।...
ਇਸਦਾ ਜਵਾਬ ਦਿੰਦੇ ਹੋਏ 'ਆਪ' ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅਕਾਲੀ ਪੰਜਾਬ ਵਿੱਚ ਚਿੱਟਾ (ਹੈਰੋਇਨ) ਲੈਕੇ ਆਏ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਤੋਂ ਕਰੋੜਾਂ ਰੁਪਏ ਦਾ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਨੂੰ ਗ੍ਰਿਫ਼...
ਦੱਸ ਦਈਏ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਸੂਬੇ ਭਰ ਅੰਦਰ 11 ਵਜੇ ਤੋਂ ਲੈ ਕੇ 3 ਵਜੇ ਤੱਕ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ। ...
ਕਿਉਂਕਿ ਦਮਦਮੀ ਟਕਸਾਲ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਹਿਲਾਂ ਹੀ ਵਿਰੋਧ ਕਰਦਾ ਆ ਰਿਹਾ ਹੈ। ਅੱਜ ਵੀ ਵਿਰੋਧ ਮੁਜ਼ਾਹਰੇ ਦੀ ਐਲਾਨ ਕੀਤਾ ਹੋਇਆ ਹੈ। ਇਸਨੂੰ ਦੇਖਦੇ ਹੋਏ ਸਥਿਤੀ ਤਣਾਅਪੂਰਨ ਹੋ ਸਕਦੀ ਹੈ। ਪੁਲਿਸ ਨੇ ਮੁਲਾਜ਼ਮ ਤਾਇਨਾਤ ਕਰ ...
ਦੂਜੇ ਪਾਸੇ ਅੱਜ SKM ਕਿਸਾਨਾਂ ਦੀ ਹਿਰਾਸਤ ਦੇ ਵਿਰੋਧ ਵਿੱਚ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਪ੍ਰਦਰਸ਼ਨ ਕਰੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕਿਸਾਨ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਮ 'ਤੇ ...
ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਜਾਰੀ ਰਹੇਗਾ । ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਪਰੇਸ਼ਾਨ ਕਰਨ ਵਾਲੀ ਹੈ। ...
ਇਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਸਰਕਾਰ ਕਿਸਾਨਾਂ ਤੋਂ ਜ਼ਬਤ ਕੀਤੀਆਂ ਗਈਆਂ ਟਰਾਲੀਆਂ ਦਾ ਮੁਆਵਜ਼ਾ ਦੇਵੇ। ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰ...
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਫ.ਸੀ.ਆਈ. ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੜਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰ...