ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁਅੱਤਲੀ ਸਮੇਂ ਦੌਰਾਨ ਤਹਿਸੀਲ ਸ਼ਾਹਕੋਟ ਵਰਿੰਦਰ ਕੁਮਾਰ ਦਾ ਹੈਡਕੁਆਰਟਰ ਹੋਵੇਗਾ। ਉਨ੍ਹਾਂ ਦੱਸਿਆ ਕਿ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।...
ਧਰਮ ਸਿੰਘ ਨੇ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਨੂੰ ਪੂਰੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਅਤੇ 5 ਅਪ੍ਰੈਲ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਹਾਦਸਾ ਹੋਣ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਜਿਨ੍ਹਾਂ ਵੱਲੋਂ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਨੌਜਵਾਨ ਮਨਪ੍ਰੀਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲਪੁਲਿਸ ਇਲ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸਾ ਹੋਣ ਤੋਂ ...
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਹੁਣ ਪਤਾ ਲਗਾਏਗੀ ਕਿ ਉਸਨੇ ਕਿਸ ਦੇ ਇਸ਼ਾਰੇ 'ਤੇ ਸਾਬਕਾ ਵਿਧਾਇਕ 'ਤੇ ਗੋਲੀ ਚਲਾਈ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇੱਕ ਦੋਸ਼...
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗ...
ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਇਹ ਕਾ...
ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਇਹ ਕੰਮ ਛੱਡ ਦਿਓ ਜਾਂ ਫ਼ਿਰ ਪੰਜਾਬ ਦੀ ਧਰਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਲੱਗੇ ਇਸ ਘੁਣ ਤੋਂ ਖਹਿੜਾ ਛੁਡਵਾ ਕੇ, ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾ ਕੇ ...
ਹਰਿਆਣਾ ਪੁਲਿਸ ਨੇ ਦੋਵਾਂ ਰਾਜਾਂ ਦੀ ਸਰਹੱਦ 'ਤੇ ਮੁੱਖ ਹਾਈਵੇਅ 'ਤੇ ਲਗਾਏ ਗਏ ਕੰਕਰੀਟ ਬੈਰੀਕੇਡ ਵੀ ਹਟਾ ਦਿੱਤੇ ਹਨ। ਬੁਲਡੋਜ਼ਰ ਦੀ ਮਦਦ ਨਾਲ ਸੜਕ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਮੁੱਖ ਹਾਈਵੇਅ ਦੇ ਵੀ ਸ਼ਾਮ ਤੱਕ ਪੂਰੀ ਤਰ੍ਹਾਂ ਖੁੱਲ੍ਹਣ ਦੀ ਉਮੀ...
ਕਿਸਾਨ ਪੁਲਿਸ ਫ਼ੋਰਸ ਨੂੰ ਧੱਕਦੇ ਹੋਏ ਅੱਗੇ ਵਧਦੇ ਰਹੇ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪਹੁੰਚ ਗਏ। ਜਦੋਂਕਿ ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਗੇਟ ਨੂੰ ਤਾਲਾ ਲਗਾ ਦਿੱਤਾ।...
ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਇਕਬਾਲ ਸਿੰਘ ਦੁਬਈ ਸਥਿਤ ਡਰੱਗ ਕਾਰਟੈਲ ਨਾਲ ਜੁੜਿਆ ਹੋਇਆ ਸੀ ਅਤੇ ਉਸਨੇ ਪਿਛਲੇ ਤਿੰਨ ਮਹੀਨਿਆਂ ਵਿੱਚ 50 ਕਰੋੜ ਰੁਪਏ ਦਾ ਹਵਾਲਾ ਲੈਣ-ਦੇਣ ਕੀਤਾ ਸੀ। ...
ਘਟਨਾ ਵਾਲੇ ਦਿਨ, ਰਣਜੀਤ ਦਾ ਪੂਰਾ ਪਰਿਵਾਰ ਨੇੜਲੇ ਪਿੰਡ ਸਰ੍ਹੋਂ ਦੀ ਵਾਢੀ ਕਰਨ ਗਿਆ ਹੋਇਆ ਸੀ। ਜਦੋਂ ਪਰਿਵਾਰ ਰਾਤ ਨੂੰ ਵਾਪਸ ਆਇਆ ਤਾਂ ਰਣਜੀਤ ਦਾ ਕਮਰਾ ਬੰਦ ਪਾਇਆ ਗਿਆ। ਦਰਵਾਜ਼ਾ ਖੜਕਾਉਣ ਤੋਂ ਬਾਅਦ ਕੋਈ ਜਵਾਬ ਨਹੀਂ ਆਇਆ। ...
ਕਿਸਾਨਾਂ ਨੇ ਮੋਗਾ ਵਿੱਚ ਡੀਸੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ। ਪੁਲਿਸ ਦੀ ਗੱਡੀ ਵੀ ਹਟਾ ਦਿੱਤੀ ਗਈ। ਇਸ ਤੋਂ ਬਾਅਦ ਬਹੁਤ ਧੱਕਾ-ਮੁੱਕੀ ਹੋਈ। ਇੱਥੇ ਪੁਲਿ...
ਪੁਲਿਸ ਵੱਲੋਂ ਅਦਾਲਤ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੜਕੀ ਅਦਾਲਤ ਵਿੱਚ ਇਕੱਲੀ ਆਈ ਸੀ ਜਾਂ ਕਿਸੇ ਨਾਲ ਸੀ। ...
ਪੁਲਿਸ ਸੂਤਰਾਂ ਅਨੁਸਾਰ ਕਿਸੇ ਵੀ ਟਕਰਾਅ ਤੋਂ ਬਚਣ ਲਈ, ਪੰਜਾਬ ਪੁਲਿਸ ਨੇ 72 ਘੰਟੇ ਪਹਿਲਾਂ ਹੀ ਯੋਜਨਾ ਬਣਾ ਲਈ ਸੀ। ਇਸੇ ਲਈ ਪੁਲਿਸ ਨੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦਾ ਦਿਨ ਚੁਣਿਆ। ਪੁਲਿਸ ਨੂੰ ਪਤਾ ਸੀ ਕਿ ਕਿਸਾਨ ਅੰਦੋਲਨ...
ਦਿੱਲੀ ਪਹੁੰਚਣ ਤੋਂ ਬਾਅਦ ਜਾਂ ਸੜਕ ਜਾਂ ਹਵਾਈ ਰਸਤੇ ਰਾਹੀਂ, ਸਾਰੇ ਸਾਥੀਆਂ ਨੂੰ ਇਕੱਠੇ ਅੰਮ੍ਰਿਤਸਰ ਭੇਜ ਦਿੱਤਾ ਜਾਵੇਗਾ। ਉਮੀਦ ਹੈ ਕਿ ਸਾਰੇ ਸਾਥੀਆਂ ਨੂੰ ਅੱਜ ਦੇਰ ਸ਼ਾਮ ਜਾਂ ਕੱਲ੍ਹ ਸਵੇਰੇ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾ...