ਕੁੱਝ ਦਿਨ੍ਹ ਪਹਿਲਾਂ ਮ੍ਰਿਤਕ ਜਸਪ੍ਰੀਤ ਇਹ ਕਹਿ ਕੇ ਚਲਾ ਗਿਆ ਕਿ ਉਹ ਖੇਤ ਜਾ ਰਿਹਾ ਹੈ। ਪਰ ਬਾਅਦ ਵਿੱਚ ਵਾਪਸ ਨਹੀਂ ਆਇਆ। ਜਿਸਦੀਆਂ ਚੱਪਲਾਂ ਅਤੇ ਸਾਈਕਲ ਨਹਿਰ ਕਿਨਾਰੇ ਮਿਲੇ ਸਨ। ਜਿਸਦੀ ਲਾਸ਼ ਹੁਣ ਬਰਾਮਦ ਕਰ ਲਈ ਗਈ ਹੈ। ...
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਤਨਾਮ ਸਿੰਘ ਪੰਨੂ, ਜੋ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਸ ਅੰਦੋਲਨ ਵਿੱਚ ਸ਼ਾਮਲ ਹਨ, ਨੇ ਕਿਸਾਨ ਅੰਦੋਲਨ 'ਤੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰਦੇ ਹੋਏ ਐਲਾ...
ਸੂਚਨਾ ਮਿਲਦੇ ਹੀ ਐਸਐਸਪੀ ਡਾ. ਪ੍ਰਗਿਆ ਜੈਨ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲ...
ਕਿਸਾਨ 13 ਫਰਵਰੀ, 2024 ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਸਨ। 13 ਫਰਵਰੀ ਨੂੰ, ਦਿੱਲੀ ਜਾਂਦੇ ਸਮੇਂ, ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਬੈਰੀਕੇਡਿੰਗ ਕਰਕੇ ਰੋਕ ਦਿੱਤਾ। ਉਹ ਐਮਐਸਪੀ ਦੀ ਗਰੰਟੀ ਦੇਣ ਵਾਲੇ ਕਾਨੂੰਨ ਦ...
ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀ...
ਬੀਐਸਐਫ 52 ਬਟਾਲੀਅਨ ਪੋਸਟ ਬਿਸੋਕੇ ਬਹਾਦਰ ਰਕਬਾ ਪ੍ਰਭਾਤ ਸਿੰਘ ਵਾਲਾ ਅੰਤਰਰਾਸ਼ਟਰੀ ਸਰਹੱਦ 'ਤੇ ਡਿਊਟੀ 'ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੇ ਡਰੋਨ ਦੀ ਆਵਾਜ਼ ਸੁਣੀ, ਜਿਸ 'ਤੇ ਬੀਐਸਐਫ ਜਵਾਨਾਂ ਨੇ ਆਪਣੇ ਸੀਨੀਅਰ ਅ...
ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਨਾਲ ਬੇਗਾਨਿਆਂ ਵਰਗਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਕਿਹਾ, ‘‘ਉਦੋਂ ਤੁਸੀਂ ਦਿੱਲੀ ਦੀ ਗੱਲ ਕਰਦੇ ਸੀ ਕਿ ਉਹ ਕਿਸਾਨਾਂ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ।...
ਉੱਥੇ ਵੀ ਕਿਸਾਨਾਂ ਨੂੰ ਹਟਾਉਣ ਦੀ ਕਾਰਵਾਈ ਜਲਦੀ ਸ਼ੁਰੂ ਹੋ ਸਕਦੀ ਹੈ। ਇਹ ਪੂਰਾ ਆਪ੍ਰੇਸ਼ਨ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਹੋ ਰਿਹਾ ਹੈ ਤੇ ਇਸਦੀ ਨਿਗਰਾਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਖੁਦ ਕਰ...
ਨਗਰ ਕੌਂਸਲ ਪਾਇਲ ਨੇ ਪਹਿਲਾਂ ਇਸ ਘਰ ਦੀ ਗੈਰ-ਕਾਨੂੰਨੀ ਉਸਾਰੀ ਸਬੰਧੀ ਨੋਟਿਸ ਜਾਰੀ ਕੀਤਾ ਸੀ। ਜਦੋਂ ਇਸਦਾ ਜਵਾਬ ਨਹੀਂ ਮਿਲਿਆ ਤਾਂ ਅੱਜ ਕਾਰਵਾਈ ਕੀਤੀ ਗਈ। ਐਸਐਸਪੀ ਡਾ: ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਮੁਨੀਸ਼ ਟੰਡਨ ਲੰਬੇ ਸਮੇਂ ਤੋਂ ਨਸ਼ਾ ਤਸਕ...
ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।...
ਉਨ੍ਹਾਂ ਦੱਸਿਆ ਕਿ ਚਾਵਲ ਦੇ ਵੱਡੇ ਸਟਾਕ ਜੋ ਮਹੀਨੇ ਪਹਿਲਾਂ ਬੰਦ ਕੀਤੇ ਗਏ ਸਨ, ਨੂੰ ਭਾਰਤ ਸਰਕਾਰ ਨੇ ਕਲੀਅਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਭਾਰਤੀ ਖੁਰਾਕ ਨਿਗਮ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ...
ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਨੂੰ ਸੰਗਰੂਰ 'ਚ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ। ਜਦੋਂ ਕਿ ਸਰਵਣ ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।...
ਸੁਪਰਡੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਗੁਰਦਾਸਪੁਰ ਵਿਖੇ ਲੈਕਚਰਾਰ ਹੈ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ,ਗੁਰਦਾਸਪੁਰ ਹੋਵੇਗਾ। ਡੀਪੀਆਈ ਸੈਕੰਡਰੀ ਪੰਜਾਬ ਪਰਮਜੀਤ ਸਿੰਘ ਦਾ ਕਹਿਣਾ ਹ...
ਇੱਕ ਤਰ੍ਹਾਂ ਨਾਲ ਇਹ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ ਹੋ ਗਿਆ ਹੈ। ਪੁਲਿਸ ਦੀ ਇੱਕਦਮ ਚੌਕਸੀ ਨੇ ਚਰਚਾਵਾਂ ਵੀ ਤੇਜ਼ ਕਰ ਦਿੱਤੀਆਂ ਹਨ। ...
ਇਸੇ ਤਹਿਤ ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।...