ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਏਡੀਜੀਪੀ ਏਐਸ ਰਾਏ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਪੂਰੇ ਮਾਮਲੇ ਦੀ ਵਿਗਿਆਨਕ, ਫੋਰੈਂਸਿਕ ਅਤੇ ਤੱਥ-ਅਧਾਰਤ ਨਿਰਪੱਖ ਢੰਗ ਨਾਲ ਜਾਂਚ ਕਰੇਗੀ। ਲੋਕਾਂ ਨੂੰ ਇਸ ਮਾਮਲੇ ਨੂੰ ਇਸਦੇ ਤਰਕਪੂਰ...
ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ। ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ...
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਮੁੜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ 'ਤੇ ਰਹਿਣਗੇ। ਇਸ ਦੌਰਾਨ ਲੁਧਿਆਣਾ 'ਚ ਸਿਆਸੀ ਮੀਟਿੰਗਾਂ ਤੇ ਨਾਲ ਹੀ ਨਸ਼ਿਆਂ ਵਿਰੁੱਧ ਵੱਡੀ ਰੈਲੀ ਕੱਢੀ ਜਾ ਸਕਦੀ ਹੈ। ...
ਅਮਰੀਕਾ ਡਿਪੋਰਟ ਦੀਆਂ ਘਟਨਾਵਾਂ ਮਗਰੋਂ ਹੀ ਸੂਬੇ 'ਚ ਸਖਤਾਈ ਕੀਤੀ ਗਈ ਹੈ। ਹਰ ਜ਼ਿਲ੍ਹੇ ਅੰਦਰ ਪੜਤਾਲ ਹੋ ਰਹੀ ਹੈ ਤੇ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ...
ਥਾਣਾ ਮਾਜਰੀ ਦੇ ਐਸਐਚਓ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਜਾ ਕੇ ਜਾਂਚ ਕੀਤੀ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਨੌਜਵਾਨ ਦੀ ਕਾਰ ਚੰਡੀਗੜ੍ਹ ਤੋਂ ਆ ਰਹੀ ਸੀ ਅਤੇ ਇਸਦੀ ਰਫ਼ਤਾਰ ਬਹੁਤ ਤੇ...
ਭਗਵੰਤ ਮਾਨ ਦੀਆਂ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਕਾਂਗਰਸ ਪਾਰਟੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਹਮਲਾਵਰ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਵਾਪਸੀ ਦੀ ਕੋਸ਼ਿਸ਼ ਕਰ ਰਹੀ ਹੈ।...
ਪੁਲਿਸ ਨੇ ਕਿਸਾਨਾਂ ਨੂੰ ਜਲੰਧਰ ਵਿੱਚ ਮਹਿੰਦਰ ਭਗਤ ਦੇ ਘਰ ਵੱਲ ਜਾਣ ਤੋਂ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡਾਂ ਨੂੰ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਕਾਰ ਮਾਮੂਲੀ ਝੜਪ ਹੋਈ।...
ਦੱਸ ਦਈਏ ਕਿ ਕੁੱਲ੍ਹੜ ਪੀਜ਼ਾ ਜੋੜਾ ਪਹਿਲਾਂ ਵੀ ਵਿਵਾਦਾਂ 'ਚ ਘਿਰਿਆ ਰਿਹਾ ਹੈ ਤੇ ਇਹਨਾਂ ਨੇ ਆਪਣੇ ਆਪ ਨੂੰ ਭਾਰਤ 'ਚ ਅਸੁਰੱਖਿਅਤ ਹੋਣ ਦਾ ਦਾਅਵਾ ਕਰਕੇ ਵਿਦੇਸ਼ੀ ਧਰਤੀ ਵੱਲ ਰੁਖ ਕੀਤਾ। ...
ਮਾਨ ਨੇ ਕਿਹਾ ਕਿ ਮਲੇਰਕੋਟਲਾ ਇੱਕ ਨਵੇਂ ਜ਼ਿਲ੍ਹੇ ਵਜੋਂ ਸਥਾਪਿਤ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ, ਮਲੇਰਕੋਟਲਾ ਵਿੱਚ ਜਲਦੀ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂ ਬੱਸ ਅੱਡਾ ਅਤੇ ਪਿੰਡ ਦੀਆਂ ਸੜਕਾਂ ਬਣਾਈਆਂ ਜਾਣਗੀਆਂ। ਆਲੇ-ਦੁਆਲੇ ਦੇ ਪਿੰਡਾ...
ਅੱਤਵਾਦੀ ਪੰਨੂ ਨੇ ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਵੀਡੀਓ ਵਿੱਚ, ਪੰਨੂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਵੀ ਨੁਕਸਾਨ...
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉਸਨੇ ਇਹ ਹਥਿਆਰ ਦੋਸ਼ੀ ਰੋਹਿਤ ਬਸਰਾ ਨੂੰ ਸੌਂਪੇ ਸਨ। ਰੋਹਿਤ ਬਸਰਾ ਨੇ 8 ਮਾਰਚ ਨੂੰ ਜੰਡੂ ਸਿੰਘਾ ਵਿੱਚ ਅੰਮ੍ਰਿਤਪ੍...
ਸ਼ਨੀਵਾਰ ਨੂੰ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ, ਉਨ੍ਹਾਂ ਲਿਖਿਆ ਸੀ ਕਿ 18 ਮਹੀਨੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਉਣ ਤੋਂ ਬਾਅਦ, ਉਹ ਆ...
ਬੱਬੂ ਮਾਨ ਨੇ ਕਿਹਾ ਹੈ ਕਿ ਮਾਸੂਮ ਸ਼ਰਮਾ ਅਤੇ ਹੋਰ ਗਾਇਕਾਂ ਦੇ ਗੀਤਾਂ 'ਤੇ ਪਾਬੰਦੀ ਲਗਾਉਣਾ ਗਲਤ ਹੈ। ਜੇਕਰ ਗਾਣੇ ਗਲਤ ਹਨ ਤਾਂ ਸੈਂਸਰ ਬੋਰਡ ਬਾਹੂਬਲੀ ਅਤੇ ਪੁਸ਼ਪਾ ਵਰਗੀਆਂ ਫਿਲਮਾਂ ਨੂੰ ਕਿਉਂ ਪਾਸ ਕਰਦਾ ਹੈ ਜਿਨ੍ਹਾਂ ਵਿੱਚ 100-100 ਲੋਕ ਮਾਰੇ...
ਸੂਬੇ ਵਿੱਚ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਹੋਰ ਵਧ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ, ਸੂਰਜ ਤੇਜ਼ ਰਹੇਗਾ ਅਤੇ ਦੁਪਹਿਰ ਵੇਲੇ ਤੇਜ਼ ਗਰਮੀ ਤੁਹਾਨੂੰ ਪਰੇਸ਼ਾਨ ਕਰੇਗੀ। ਇਸ ਦੇ ਨਾਲ ਹੀ, ਅਗਲੇ ਇੱਕ ਹਫ਼ਤੇ ਤੱਕ...
ਕੱਲ੍ਹ ਦੁਪਹਿਰ, ਕੇਐਮਐਮ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ SKM ਗੈਰ-ਰਾਜਨੀਤਿਕ ਨਾਲ ਇੱਕ ਔਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ SKM ਗੈਰ-ਰਾਜਨੀਤਿਕ ਵੀ ਨਾਲ ਜਾਣ ਦੀ ਗੱਲ ਕੀਤੀ।...