ਅੱਗ ਨੂੰ ਫੈਲਣ ਤੋਂ ਰੋਕਿਆ ਗਿਆ। ਨੇੜੇ-ਤੇੜੇ ਦੁਕਾਨਾਂ ਵੀ ਹਨ। ਇੱਥੇ ਇੱਕ ਸ਼ਰਾਬ ਦਾ ਠੇਕਾ ਵੀ ਹੈ। ਅੱਗ ਦੀ ਚੰਗਿਆੜੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਸੀ।...
ਉਸਨੇ ਜਾਇਦਾਦਾਂ ਨੂੰ ਆਪਣੇ ਨਾਮ ’ਤੇ ਤਬਦੀਲ ਕਰਨ ਲਈ ਐਨ.ਓ.ਸੀ. ਪ੍ਰਾਪਤ ਕਰਨ ਵਾਸਤੇ ਐਲ.ਆਈ.ਟੀ. ਨੂੰ ਸਾਰੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਸਨ ਪਰ ਉਸ ਦੇ ਬਾਵਜੂਦ ਵੀ ਉਸ ਨੂੰ ਕੋਈ ਸਰਟੀਫੀਕੇਟ ਨਹੀਂ ਮਿਲਿਆ।...
ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ...
ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਗੱਲ ਆਖੀ। ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ 'ਤੇ ਜ਼ੋਰ ਦਿੱਤਾ ਗਿਆ। ...
ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਆਪਣੇ ਵਿਰੋਧੀ ਗਿਰੋਹ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ।...
ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ ਨੂੰ ਸਮਝਣ ਤੇ ਪੂਰਾ ਕਰਨ ’ਚ ਮਦਦ ਕਰਨ ਦੇ ਉਦੇਸ਼ ਨਾਲ ਆਨਲਾਈ...
ਸੂਬੇ ਦੌਰੇ 'ਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਪੀ ਨਵੀਨ ਰਾਓ, ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਮੀਟਿੰਗ ਕੀਤੀ। ਉਹਨਾਂ ਸਾਹਮਣੇ ਹੋਰ ਸੂਬੇ ਨਾਲ ਪਾਣੀ ਦੀ ਸਾਂਝ ਨੂੰ ਲੈ ਕੇ ਆਪਣਾ ਪੱਖ ਰੱਖਿਆ।...
ਖਾਦਾਂ ਅਤੇ ਦਵਾਈਆਂ ਨਾਲ ਭਰਿਆ ਇੱਕ ਟਰੱਕ ਵੀ ਫੜਿਆ ਗਿਆ ਸੀ ਜੋਕਿ ਦੋਰਾਹਾ ਥਾਣੇ ਦੀ ਪੁਲਿਸ ਦੇ ਕਬਜ਼ੇ ਵਿੱਚ ਹੈ। ਫਿਲਹਾਲ ਖੇਤੀਬਾੜੀ ਵਿਭਾਗ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ...
ਚੋਰੀ ਦੇ ਮਾਮਲੇ ਵਿੱਚ ਕੁੱਝ ਮੁਲਜ਼ਮਾਂ ਨੂੰ ਰਾਹਤ ਦੇਣ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਦੱਸੀ ਜਾਂਦੀ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਸ਼ਹਿਰ ਵਿੱਚੋਂ ਚੋਰੀ ਹੋਈਆਂ 2 ਕਾਰਾਂ ਨਾਲ ਜੁੜਿਆ ਹੈ।...
ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾ...
ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਸਿਟੀ ਮਲੋਟ ਪੁਲਿਸ ਸਟੇਸ਼ਨ ਇੰਚਾਰਜ ਸਬ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਸਬ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਵਿੱਚ ਪੇਸ਼ ਹੋਣ ਦੇ ਹੁਕ...
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਨੀਤੀ 'ਤੇ ਬਹੁਤ ਧਿਆਨ ਨਾਲ ਕੰਮ ਕੀਤਾ ਜਾਵੇਗਾ। ਇਸ ਵਿੱਚ ਸਾਰੇ ਵਿਭਾਗਾਂ ਦੇ ਮੰਤਰੀ ਅਤੇ ਸਕੱਤਰ ਅਤੇ ਨਸ਼ਾ ਛੁਡਾਊ ਲਈ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਲਈ ਪੀਜੀਆਈ ਅਤੇ ਆਲ ਇ...
ਦਰਅਸਲ, ਪੰਜਾਬ ਦੀਆਂ ਲਗਭਗ 43 ਨਗਰ ਕੌਂਸਲਾਂ ਅਤੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਸਮੇਂ ਸਿਰ ਨਹੀਂ ਹੋਈਆਂ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਿਉਂਕਿ ਕੋਈ ਕੰਮ ਨਹੀਂ ਹੋ ਰਿਹਾ ਸੀ। ਇਸ ਤੋਂ ਬਾਅਦ ਇਹ ਮਾਮਲਾ ਪਹਿਲ...
ਅੰਮ੍ਰਿਤਸਰ ਨਗਰ ਨਿਗਮ ਦੀਆਂ ਚੋਣਾਂ 21 ਦਸੰਬਰ 2024 ਨੂੰ ਹੋਈਆਂ ਸਨ ਅਤੇ ਨਤੀਜੇ ਵੀ ਉਸੇ ਦਿਨ ਘੋਸ਼ਿਤ ਕੀਤੇ ਗਏ ਸਨ। 27 ਦਸੰਬਰ ਨੂੰ, ਜ਼ਿਲ੍ਹਾ ਚੋਣ ਅਧਿਕਾਰੀ ਨੇ ਇੱਕ ਲਿਖਤੀ ਗਜ਼ਟ ਜਾਰੀ ਕੀਤਾ, ਜਿਸ ਵਿੱਚ ਕਾਂਗਰਸ ਨੂੰ 40, ਆਮ ਆਦਮੀ ਪਾਰਟੀ ਨੂ...
ਸ਼ੁਭਕਰਨ ਦੇ ਪਿੰਡ ਬੱਲੋ (ਬਠਿੰਡਾ) ਅਤੇ ਤਿੰਨੋਂ ਸਰਹੱਦਾਂ 'ਤੇ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਪਹਿਲਾਂ, ਅੱਜ (20 ਫਰਵਰੀ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਮਹੱਤਵਪੂਰਨ ਐਲਾਨ...