ਚੀਮਾ ਨੇ ਦੱਸਿਆ ਕਿ ਰਾਜ ਦੇ ਜੀਐਸਟੀ ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀਐਸਟੀਆਰ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48,000 ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10,500 ਯੋਗ ਡੀਲਰਾਂ ਨੂ...
ਗਿਆਸਪੁਰਾ ਨੇ ਹਰਿਆਣਾ ਅੰਦਰ ਭਾਜਪਾ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਦੋਸ਼ੀ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਗਏ। ਉਹਨਾਂ ਕਿਹਾ ਕਿ ਹੌਂਦ ਚਿੱਲੜ ਵਿਖੇ 32 ਸਿੱਖ ਮਾਰੇ ਗਏ ਸਨ, ਇਸਤੋਂ ਇਲਾਵਾ ਗੁੜਗਾਉਂ ਵਿੱਚ 30 ਸਿੱਖ ਮ...
ਇਸ ਹਾਦਸੇ ਵਿੱਚ 2 ਮੋਟਰਸਾਈਕਲ ਸਵਾਰ 4 ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵਾਂ ਮੋਟਰਸਾਈਕਲਾਂ ਦੀ ਰਫ਼ਤਾਰ ਤੇਜ਼ ਹੋਣ ਕਰਕੇ ਚਾਰੋ ਜਣੇ ਆਪਣੀ ਜਾਨ ਗੁਆ ਗਏ। ...
ਵਿਭਾਗ ਵੱਲੋਂ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ।...
ਪੰਜਾਬ ਦੇ ਪਿੰਡਾਂ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕੈਂਪ ਲਗਾਏ ਗਏ। ਮਗਨਰੇਗਾ ਤਹਿਤ ਪੰਜਾਬ ਵਿੱਚ ਹੁਣ ਤੱਕ 2.68 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ। ...
ਕਜ਼ਾਕੁੱਟਮ ਪੁਲਿਸ ਨੇ ਦੱਸਿਆ ਕਿ 11 ਫਰਵਰੀ ਦੀ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕੇਰਲ ਰੈਗਿੰਗ ਮਨਾਹੀ ਐਕਟ ਦੇ ਤਹਿਤ ਕਾਲਜ ਪ੍ਰਿੰਸੀਪਲ ਤੋਂ ਜਾਂਚ ਰਿਪੋਰਟ ਮੰਗੀ ਸੀ। ਰਿੰਸੀਪਲ ਨੇ ਸੋਮਵਾਰ ਨੂੰ ਰਿਪੋਰਟ ਸੌਂਪ ਦਿੱਤੀ...
ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ...
ਆਸ਼ਾ ਰਾਣੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਾਤ 9 ਵਜੇ ਤੱਕ ਸੁਖਬੀਰ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਟਾਲ-ਮਟੋਲ ਕਰਦਾ ਰਿਹਾ ਅਤੇ ਬਾਅਦ ਵਿੱਚ ਉਸਦਾ ਫ਼ੋਨ ਬੰਦ ਹੋ ਗਿਆ। ਬਾਅਦ ਵਿੱਚ, ਆਸ਼ਾ ਰਾਣੀ ਦੀ ਲਾਸ਼ ...
2 ਦਸੰਬਰ, 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ। ਕਮੇਟੀ ਨੂੰ 6 ਮਹੀਨਿਆਂ ਦ...
ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਇਸ ਕਮੇਟੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ। ਉਨ੍ਹਾਂ ਨੇ ਇਹ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਵਿੱਚ ਦਿੱਤਾ ਹੈ। ਜਿਵੇਂ ...
ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲ ਦਾ ਕੰਮ ਉਸਾਰੀ ਅਧੀਨ ਸੀ। ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਹੈ। ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇਗਾ।...
ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਆਖਰੀ ਮਿਤੀ ਜੂਨ ਦੇ ਅੰਤ ਤੱਕ ਨਿਰਧਾਰਤ ਕੀਤੀ ਗਈ ਹੈ। ਕੈਮਰੇ ਲਗਾਉਣ ਲਈ ਥਾਵਾਂ ਦੀ ਨਿਸ਼ਾਨਦੇਹੀ ਪੂਰੀ ਹੋ ਗਈ ਹੈ। ਕੈਮਰੇ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਲਗਾਉਣ ਵਾਲੀ ਕੰਪਨੀ ਉਨ੍ਹਾਂ ਦੀ ਦੇਖਭਾਲ ਵੀ ਕਰੇਗੀ ਅਤ...
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਨੇ ਪਟੀਸ਼ਨਕਰਤਾ ਐਡਵੋਕੇਟ ਕੰਵਲ ਪਾਹੁਲ ਸਿੰਘ ਨੂੰ ਆਪਣੀ ਸ਼ਿਕਾਇਤ ਸਰਕਾਰ ਨੂੰ ਭੇਜਣ ਦੀ ਸਲਾਹ ਦਿੱਤੀ। ਅਦਾਲਤ ਨੇ ਸਰਕਾਰ ਨੂੰ ਇਸ ਬਾਰੇ ਫੈਸਲਾ ਲੈਣ ਅਤੇ 30 ਦਿਨਾਂ ਦੇ ਅੰਦਰ ਸੂਚਿਤ ਕਰ...
ਇਹ ਘੁਟਾਲਾ ਸਾਲ 2016-17 ਵਿੱਚ ਹੋਇਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 7 ਸਰਕਾਰੀ ਕਰਮਚਾਰੀ ਅਤੇ 16 ਆਮ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਕਿ ਮੁਲਜ਼ਮਾਂ ਵੱਲੋਂ ਸਰਕਾਰੀ ਖਾਤੇ ਵਿੱਚ 86 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ। ...