ਅੱਜ ਅਤੇ ਕੱਲ੍ਹ ਰਾਜ ਦਾ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ 15 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, 18 ਤਰੀਕ ਤੱਕ ਧੁੰਦ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਬ...
ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸਬੋਧੰਨ ਕਰਦੇ ਹੋਏ ਕਿਹਾ ਕਿ- ਮੈਂ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇੱਥੇ ਆ ਕੇ ਤੁਸੀਂ ਕਿਸਾਨ ਮ...
ਕੈਬਨਿਟ ਮੀਟਿੰਗ ਦੀ ਤਰੀਕ ਬਦਲਣ ਤੋਂ ਬਾਅਦ ਵੀ ਸਿਆਸਤ ਗਰਮਾ ਗਈ। ਇਹ ਮੀਟਿੰਗ ਇਸ ਮਹੀਨੇ ਦੇ ਸ਼ੁਰੂ ਵਿੱਚ 6 ਫਰਵਰੀ ਨੂੰ ਹੋਣੀ ਸੀ ਪਰ ਤਾਰੀਖ਼ ਦਾ ਐਲਾਨ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਬਦਲ ਦਿੱਤੀ ਗਈ। ਨਾਲ ਹੀ, ਮੀਟਿੰਗ ਦੀ ਤਰੀਕ 10 ਫਰਵਰੀ ਨਿ...
ਤਿੰਨ ਸਾਲਾਂ ਵਿੱਚ ਪੰਜਾਬ ਨੂੰ ਗੰਧਲਾ ਬਣਾ ਦਿੱਤਾ। ਇਹਨਾਂ ਨੇ ਸਰਦਾਰ ਭਗਤ ਸਿੰਘ ਦੀ ਵਿਚਾਰਧਾਰਾ ਅਨੁਸਾਰ ਪੰਜਾਬ ਦੇ ਨਿਰਮਾਣ ਬਾਰੇ ਵੀ ਪ੍ਰਚਾਰ ਕੀਤਾ, ਪਰ ਇਹ ਅਜਿਹਾ ਕਰਨ ਵਿੱਚ ਅਸਫਲ ਰਹੇ। ...
ਦਾਣਾ ਮੰਡੀ ਵਿੱਚ ਬਣੇ ਇੱਕ ਕਮਰੇ ਦੇ ਪਿਛਲੇ ਪਾਸੇ ਇੱਕ ਕੈਂਟਰ ਜਿਸਦਾ ਨੰਬਰ PB 03 BA 6751 ਖੜਾ ਦਿਖਾਈ ਦਿੱਤਾ ਜੋ ਤਰਪਾਲ ਨਾਲ ਢੱਕਿਆ ਹੋਇਆ ਸੀ, ਕੈਂਟਰ ਦੇ ਸ਼ੀਸੇ ਤੇ ON ARMY DUTY ਪ੍ਰਿਟ ਕਰਕੇ ਚਿੱਪਕਿਆ ਹੋਇਆ ਸੀ। ਇਹਨਾਂ ਦਾ ਨੈੱਟਵਰਕ ਫਰੋਲ...
ਗ੍ਰਿਫਤਾਰ ਕੀਤੇ 5 ਵਿਅਕਤੀਆਂ ਕੋਲੋਂ 02 ਕਿਲੋ 251 ਗ੍ਰਾਮ ਹੈਰੋਇਨ, 01 ਲੱਖ 05 ਹਜ਼ਾਰ ਰੁਪਏ ਡਰੱਗ ਮਨੀ ਅਤੇ 01 ਆਧੁਨਿਕ ਗਲੋਕ ਪਿਸਟਲ ਬਰਾਮਦ ਕੀਤਾ ਗਿਆ ਹੈ, ਇਸਦੇ ਨਾਲ ਹੀ ਇਨ੍ਹਾਂ ਕੋਲੋ 1 ਕਾਰ ਵੀ ਜ਼ਬਤ ਕੀਤੀ ਗਈ ਹੈ। ਇਹਨਾਂ ਕੋਲੋਂ ਅਗਲੀ ਪੁੱ...
ਜ਼ਿਲ੍ਹਾ ਪੁਲਿਸ ਕੇਡਰ ਅਤੇ ਆਰਮਡ ਪੁਲਿਸ ਕੇਡਰ ਵਿੱਚ ਕਾਂਸਟੇਬਲ ਦੀਆਂ ਖਾਲੀ ਅਸਾਮੀਆਂ ਲਈ 1746 ਅਸਾਮੀਆਂ ਦਾ ਐਲਾਨ ਕੀਤਾ ਗਿਆ ਹੈ। ਕੁੱਲ ਅਸਾਮੀਆਂ ਵਿੱਚੋ 1261 ਅਸਾਮੀਆਂ ਜ਼ਿਲ੍ਹਾਂ ਪੁਲਿਸ ਕੇਡਰ ਅਤੇ 485 ਆਰਮਡ ਪੁਲਿਸ ਕੇਡਰ ਲਈ ਹਨ।...
ਪੀਐਸਈਬੀ ਨੇ ਉਕਤ ਵਿਅਕਤੀ ਨੂੰ ਆਪਣੇ ਰਿਕਾਰਡ ਵਿੱਚ ਬਲੈਕਲਿਸਟ ਕਰ ਦਿੱਤਾ ਹੈ। ਸਰਟੀਫਿਕੇਟ ਜ਼ਬਤ ਕਰ ਲਿਆ ਗਿਆ ਹੈ। ਨਾਲ ਹੀ ਇਸ ਸਬੰਧ ਵਿੱਚ ਆਪਣੀ ਰਿਪੋਰਟ ਪੁਲਿਸ ਨੂੰ ਭੇਜ ਦਿੱਤੀ ਹੈ। ਹੁਣ ਇਸ ਸਬੰਧੀ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।...
ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ। ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। ...
ਸਿਹਤ ਮੰਤਰੀ ਨੇ ਕਿਹਾ ਕਿ ਨਵਾਂ ਹਸਪਤਾਲ ਮਾਰਚ ਵਿੱਚ ਲੋਕਾਂ ਨੂੰ ਸਮਰਪਿਤ ਕਰਾਂਗੇ। ਉਨ੍ਹਾਂ ਕਿਹਾ ਇਸ ਵਿੱਚ 24 ਘੰਟੇ ਐਮਰਜੈਂਸੀ ਸੇਵਾ ਸ਼ੁਰੂ ਕਰਾਂਗੇ। ਨਵੇਂ ਸਟਾਫ਼ ਦੀ ਵੀ ਭਰਤੀ ਕੀਤੀ ਜਾਵੇਗੀ ਅਤੇ ਚੰਗੀ ਸਹੂਲਤ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕ...
ਜਿੰਨਾ ਕੁੱਝ ਭਾਜਪਾ ਨੇ ਕਿਸਾਨਾਂ ਲਈ ਕੀਤਾ ਹੈ ਅੱਜ ਤੱਕ ਕਿਸੇ ਪਾਰਟੀ ਨੇ ਨਹੀਂ ਕੀਤਾ। ਇਹ ਸਿਰਫ ਭਾਜਪਾ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜਿਸਦੇ ਪਿੱਛੇ ਕਈ ਸਿਆਸੀ ਪਾਰਟੀਆਂ ਦਾ ਹੱਥ ਹੈ। ਜੇਕਰ ਕਿਸੇ ਕਾਰਨ ਪੂਰੇ ਭਾਰਤ ਦੇ ਵਿੱਚ ਕਿਸਾਨਾਂ ਦੀ ਫਸਲ ...
ਜਾਣਕਾਰੀ ਅਨੁਸਾਰ ਸੁਖਬੀਰ ਦੀ ਧੀ ਹਰਕੀਰਤ ਦਾ ਵਿਆਹ ਇੱਕ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋਇਆ ਹੈ। ਤੇਜਬੀਰ ਸਿੰਘ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਸਾਰਾ ਕਾਰੋਬਾਰ ...
ਉਧਰ, ਸੜਕ ਹਾਦਸੇ ਵਿੱਚ ਜ਼ਖਮੀ ਹੋਏ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਵਸਨੀਕ ਕਿਸਾਨ ਆਗੂ ਚਰਨਜੀਤ ਸਿੰਘ ਕਾਲਾ ਦੀ ਮੌਤ ਹੋ ਗਈ ਹੈ। ਉਸਨੇ ਆਖ਼ਰਕਾਰ ਪੀਜੀਆਈ ਵਿੱਚ ਆਖਰੀ ਸਾਹ ਲਿਆ। ਉਹ 48 ਸਾਲਾਂ ਦੇ ਸਨ। ਉਸਦਾ ਇੱਕ 19 ਸਾਲ ਦਾ ਪੁੱਤਰ ਅਤੇ ਇ...
ਘਰ ਵਿੱਚ 4 ਡਰਾਇੰਗ ਰੂਮ, 4 ਬੈੱਡਰੂਮ, 3 ਦਫਤਰੀ ਕਮਰੇ, ਇੱਕ ਵਰਾਂਡਾ ਅਤੇ ਸਹਾਇਕ ਸਟਾਫ਼ ਲਈ 10 ਕਮਰੇ ਹਨ। ਘਰ ਦੇ ਸਾਹਮਣੇ ਇੱਕ ਵੱਡਾ ਬਾਗ਼ ਹੈ। ਇਸ ਦੇ ਪਿੱਛੇ ਜਲੰਧਰ ਦਾ ਮਸ਼ਹੂਰ ਕਲੱਬ ਜਿਮਖਾਨਾ ਹੈ। ਮੁੱਖ ਮੰਤਰੀ ਲਈ ਨਵਾਂ ਫਰਨੀਚਰ ਲਗਾਇਆ ਜਾ ...
ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਹ ਵਿਵਸਥਾ ਸਰਕਾਰ ਦੁਆਰਾ ਮਨਮਾਨੇ ਢੰਗ ਨਾਲ ਜੋੜੀ ਗਈ ਸੀ, ਜਿਸ ਦੇ ਨਤੀਜੇ ਵਜੋਂ ਹਜ਼ਾਰਾਂ ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਘਟ ਗਈ। ਪਟੀਸ਼ਨਕਰਤਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਨੇ ਬਿਨਾਂ ਕ...