ਘਟਨਾ ਸਮੇਂ ਵਿਧਾਇਕ ਸ਼ਰਮਾ ਆਪਣੇ ਘਰ 'ਤੇ ਮੌਜੂਦ ਨਹੀਂ ਸਨ, ਕਿਉਂਕਿ ਉਹ ਸਵੇਰੇ ਲਗਭਗ ਸਾਢੇ ਚਾਰ ਵਜੇ ਹੀ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਸਨ। ਇਸ ਗੱਲ ਨੇ ਵੀ ਚਿੰਤਾ ਦੀ ਲਹਿਰ ਨੂੰ ਵਧਾਇਆ ਕਿ ਕਿਤੇ ਇਹ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਤਾਂ ਨਹੀਂ ਕ...
ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਥੇ ਹੀ ਆਉਣ ਵਾਲੇ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਅਤੇ ਬਿਜਲੀ ਗਰਜਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ...
ਪਠਾਨਕੋਟ ਦੇ ਬੁੰਗਲ ਸਥਿਤ ਵ੍ਹਾਈਟ ਮੈਡੀਕਲ ਕਾਲਜ ਵਿਖੇ ਆਯੋਜਿਤ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਹੈ। ...
ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਕਾਂਗਰਸ ਦੇ ਅੰਦਰ ਇਸ ਤਰ੍ਹਾਂ ਦਾ ਵਿਦਰੋਹ ਵਾਪਰਿਆ ਹੈ। ਇਸ ਤੋਂ ਠੀਕ ਪਹਿਲਾਂ ਸ਼ਨੀਵਾਰ ਨੂੰ ਸਮਾਣਾ (ਪਟਿਆਲਾ) ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਪੈਦਾ ਹੋ ਗਏ ਸਨ। ਉੱਥੇ ਪ੍ਰਧਾਨ ਰਾਜਾ ਵੜਿੰਗ ਜਦੋ...
ਪਟਿਆਲਾ ਵਿੱਚ ਪੰਜਾਬ ਕਾਂਗਰਸ ਦੀ ਬੈਠਕ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਵੱਡੀ ਗਿਣਤੀ ਵਿੱਚ ਮੌਜੂਦ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ "ਚੰਨੀ ਜ਼ਿੰਦਾਬਾਦ" ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਪੰਜਾਬ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਮਾਨ ਸਰਕਾਰ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵ...
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਦਿੱਤਾ ਗਿਆ ਹੈ। ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ...
ਪੰਨੂ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਸੰਘਰਸ਼ਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਵਿੱਖਬਾਣੀ ਸਹੀ ਸਾਬਤ ਹੋ ਰਹੀ ਹੈ ਕਿ 2027 ...
ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ 16 ਸਾਲ ਦਾ ਸ਼ਿਵਾਂਸ਼ੂ, ਨੀਤੇਸ਼, ਭਰਤ ਅਤੇ ਰੋਹਿਤ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀ ਉਮਰ ਬਹੁਤ ਛੋਣੀ ਸੀ ਅਤੇ ਇਹ ਇੱਕੋ ਖੇਤਰ ਦੇ ਰਹਿਣ ਵਾਲੇ ਦੋਸਤ ਸਨ। ਉਹ ਆਪਣੀ ਕਾਂਵੜ ਯਾਤਰਾ ਦੌਰਾਨ ਇਸ ਹਾਦਸੇ ਦਾ ਸ਼ਿਕਾਰ ...
ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਲਈ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਸੈਂਕੜੇ ਭਾਰਤੀ, ਖ਼ਾਸ ਕਰਕੇ ਪੰਜਾਬੀ ਵਿਦਿਆਰਥੀ ਸੰਕਟ ਵਿੱਚ ਹਨ। ਕੈਲਗਰੀ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਧਰਨਾ ਜਾਰੀ ਹੈ ਅਤੇ ਕੁਝ ਵਿਦਿਆਰਥੀਆਂ ਨੇ ਭੁੱ...
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀ ਨਵਾਂਸ਼ਹਿਰ ਦੀ ਇੱਕ ਬੱਚੀ ਨੇ ਆਪਣੀ ਮੌਤ ਨੂੰ ਮਾਤ ਦਿੱਤੀ। ਸਿਰਫ਼ 700 ਗ੍ਰਾਮ ਵਜ਼ਨ ਵਾਲੀ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਵਜੰਮੇ ਬੱਚੇ ਦੀ ਤੀਬਰ ਦੇਖਭਾਲ ਇਕਾਈ (NICU) ਵ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ...
ਪੰਜਾਬ ਕਾਂਗਰਸ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਪਾਰਟੀ ਹਾਈਕਮਾਂਡ ਨੇ ਜ਼ਮੀਨੀ ਹਕੀਕਤ ਜਾਣਨ ਦੀ ਤਿਆਰੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ...
ਪੰਜਾਬ ਵਿੱਚ ਮੌਸਮ ਵਿਭਾਗ ਨੇ 3 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਸ਼ੁੱਕਰਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ...