ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਵੱਧ ਰਹਿੰਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਰੂਪਨਗਰ ਵਿੱਚ 26.7 ਡਿ...
ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਮੋਹਾਲੀ, ਫਰੀਦਕੋਟ, ਨਵਾਂਸ਼ਹਿਰ, ਬਰਨਾਲਾ, ਹੁਸ਼ਿਆਰਪੁਰ ਦੇ ਡੀਸੀ ਬਦਲੇ ਗਏ। ...
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ...
ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦੀ ਕਮਾਨ ਜਗਤਾਰ ਸਿੰਘ ਗਿੱਲ ਨੂੰ ਸੰਭਾਲੀ ਗਈ ਹੈ। ਜਗਤਾਰ ਸਿੰਘ ਗਿੱਲ ਖੰਨਾ ਦੇ ਨੇੜਲੇ ਪਿੰਡ ਰਤਨਹੇੜੀ ਦੇ ਵਸਨੀਕ ਹੈ। ਉਹ ਆੜ੍ਹਤੀ ਹਨ ਤੇ ਖੇਤੀਬਾੜੀ ਨਾਲ ਵੀ ਜੁੜੇ ਹੋਏ ਹਨ।...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਪਹਿਲਕਦਮੀ ‘ਸਿਹਤ ਕ੍ਰਾਂਤੀ’ ਦੇ ਨਾਲੋ-ਨਾਲ ਪੰਜਾਬ ਰਾਜ ਨੂੰ ਸਿੱਧੇ ਤੌਰ ’ਤੇ ਲੋੜੀਂਦੀ ਰੋਗ ਰੋਕਥਾਮ ਮੁਹਾਰਤ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ...
ਐੱਸ.ਐੱਸ.ਪੀ ਨੇ ਆਮ ਲੋਕਾਂ ਨੂੰ ਇੱਕ ਸੁਰੱਖਿਅਤ ਅੰਮ੍ਰਿਤਸਰ ਦਿਹਾਤੀ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।...
ਕਈ ਪ੍ਰਾਪਰਟੀ ਧਾਰਕਾਂ ਵੱਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਨਹੀਂ ਜਮ੍ਹਾਂ ਕਰਵਾਇਆ ਗਿਆ। ਇਹਨਾਂ ਦੇ ਖ਼ਿਲਾਫ਼ ਨਗਰ ਨਿਗਮ ਨੇ ਸਖਤ ਕਾਰਵਾਈ ਕਰਦੇ ਹੋਏ ਫੇਸ-1 ਵਿੱਚ ਕੁਝ ਸ਼ੋਅਰੂਮ ਸੀਲ ਕਰ ਦਿੱਤੇ ਗਏ ਹਨ । ...
ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਲੰਬੇ ਸਮੇਂ ਤੋਂ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨ ਬਣਾਉਣ, ਬਿਜਲੀ ਬਿੱਲ ਵਿੱਚ ਸੋਧ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਨਾਲ ਛੇ ਦੌਰ ਦੀ ਗੱਲਬਾਤ ਬੇਸਿੱਟਾ ਰ...
ਦਰਅਸਲ, ਵੀਡੀਓ ਵਿੱਚ ਪੰਨੂ ਨੇ ਦਾਅਵਾ ਕੀਤਾ ਕਿ ਗੋਲਬਾਗ ਵੱਲ ਜਾਂਦੇ ਰੇਲਵੇ ਸਟੇਸ਼ਨ ਪੁਲ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਅਤੇ ਬੈਨਰ ਵੀ ਲਗਾਏ ਗਏ ਹਨ। ਪੁਲਿਸ ਨੇ 5 ਘੰਟਿਆਂ ਤੱਕ ਹਰ ਕੋਨੇ ਵਿੱਚ ਖਾਲਿਸਤਾਨੀ ਨਾਅਰੇ ਲੱਭਣ ਦੀ ਕੋਸ਼ਿਸ਼ ਕੀਤੀ...
ਹੁੰਦਲ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਦਰਜ ਐਨਡੀਪੀਐਸ ਕੇਸ ਦੀ ਜਾਂਚ ਪੰਜਾਬ ਤੋਂ ਇਲਾਵਾ ਕਿਸੇ ਹੋਰ ਰਾਜ ਦੀ ਪੁਲਿਸ ਜਾਂ ਸੀਬੀਆਈ ਤੋਂ ਕਰਵਾਈ ਜਾਵੇ।...
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪ੍ਰਤਾਪ ਬਾਜਵਾ ਖ਼ੁਦ ਭਾਜਪਾ ਦੇ ਸੰਪਰਕ ਵਿੱਚ ਹਨ, ਕਦੇ ਵੀ ਤੁਹਾਨੂੰ ਖ਼ੁਸ਼ਖ਼ਬਰੀ ਮਿਲ ਸਕਦੀ ਹੈ ਕਿ ਬਾਜਵਾ ਸਾਬ੍ਹ ਛਾਲ ਮਾਰ ਕੇ ਬੀਜੇਪੀ ਵਿੱਚ ਚਲੇ ਗਏ ਹਨ।...
ਪੰਜਾਬ ਤੋਂ ਹਰਿਆਣਾ, ਦਿੱਲੀ ਆਉਣ ਜਾਣ ਵਾਲਾ ਮੁੱਖ ਮਾਰਗ ਬੰਦ ਪਿਆ ਹੈ। ਰੋਜ਼ਾਨਾ ਹੀ ਹਜ਼ਾਰਾਂ ਦੀ ਤਾਦਾਦ 'ਚ ਵਹੀਕਲ ਇਸ ਬਾਰਡਰ ਤੋਂ ਆਰ ਪਾਰ ਹੋਣ ਲਈ ਪਿੰਡਾਂ ਦੇ ਰਸਤਿਆਂ ਦੀ ਵਰਤੋਂ ਕਰ ਰਹੇ ਹਨ।...
ਪੰਜਾਬ 'ਆਪ' ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਬਾਜਵਾ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ। ਅਰੋੜਾ ਨੇ ਅੱਗੇ ਕਿਹਾ- ਮੈਂ ਰਾਹੁਲ ਗਾਂਧੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ...
ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਕਈ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਲਗਭਗ ਢਾਈ ਘੰਟੇ ਚੱਲੀ...
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਜਲੰਧਰ ਸਿਟੀ ਪੁਲਿਸ ਦੀ ਸੀਆਈਏ ਸਟਾਫ ਟੀਮ ਵੱਲੋਂ ਕੀਤੀ ਗਈ ਹੈ। ਸੁਖਵੰਤ ਸਿੰਘ, ਜੋ ਕਿ ਇੱਕ ਮਾਮਲੇ ਵਿੱਚ ਦੋਸ਼ੀ ਸੀ, ਸੀਆਈਏ ਸਟਾਫ ਇੰਚਾਰਜ ਸੁਰਿੰਦਰ ਸਿੰਘ ਕੰਜੋਬ ਦੀ ਟੀਮ ਨੂੰ ਲੋੜੀਂਦਾ ਸੀ। ਗੁਪਤ ਸੂਚਨਾ ...