ਪੰਜਾਬ ਲਈ ਇਹ ਚੰਗੀ ਖ਼ਬਰ ਹੈ ਕਿ ਸੂਬੇ ਅੰਦਰ ਵੱਡੇ ਭੰਡਾਰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੋਰ ਥਾਵਾਂ ‘ਚ ਵੀ ਸੈਂਪਲਿੰਗ ਕਰਵਾਈ ਜਾਵੇਗੀ। ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਪੋਟਾਸ਼ ਦੇ ਭੰਡਾਰ ਮਿਲਣ ਤੋਂ ਬਾਅਦ ਪੰਜਾਬ ਦੇ ਖ਼ਜ਼ਾਨੇ ‘ਚ ਵਾਧੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 363 ਹੋਰ 'ਡੋਰ ਸਟੈੱਪ ਸੇਵਾਵਾਂ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ...
ਹੁਣ ਘਰ ਦੇ ਦਰਵਾਜ਼ੇ 'ਤੇ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਜਲਦੀ ਹੀ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕੀਤੀਆਂ ਜਾਣਗੀਆਂ। ਹਰੇਕ ਵੈਨ ਵਿੱਚ ਰੋਜ਼ਾਨਾ ਇੱਕ ਮਾਹਰ ਡਾਕਟਰ ਅਤੇ ਮੈਡੀਕਲ ਇੰਟਰ...
ਫੂਡ ਕਮਿਸ਼ਨ ਦੇ ਮੁਖੀ ਵੱਲੋਂ ਲੁਧਿਆਣਾ ਵਿੱਚ ਸਕੀਮਾਂ ਦੀ ਸਮੀਖਿਆ ਕੀਤੀ ਗਈ। ਕਿਚਨ ਗਾਰਡਨਿੰਗ ਅਤੇ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਉਣ ਦੇ ਆਦੇਸ਼ ਦਿੱਤੇ ਗਏ। ਸਕੂਲਾਂ ਵਿਚ ਫੂਡ ਟੈਸਟ ਰਜਿਸਟਰ ਬਣਾ ਕੇ ਰੱਖਣ, ਬੱਚਿਆਂ ਨੂੰ ਮਿਆਰੀ ਭੋਜਨ ਮੁਹੱਈਆ ਕ...
ਬਿਨ੍ਹਾਂ ਮਨਜ਼ੂਰੀ ਜਾਂ ਲਾਇਸੰਸ ਦੀ ਮਿਆਦ ਪੁਗਾ ਚੁੱਕੇ ਟਰੈਵਰ ਏਜੰਟਾਂ ਉਪਰ ਸ਼ਿਕੰਜਾ ਕਸ ਦਿੱਤਾ ਗਿਆ ਹੈ। ਇਸੇ ਕੜੀ ਅਧੀਨ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਨੇ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਰੱਦ ਕ...
ਅੱਧੀ ਦਰਜਨ ਤੋਂ ਵੱਧ ਡੇਅਰੀਆਂ ਦਾ ਦੌਰਾ ਕੀਤਾ। ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਖਿਚਾਈ ਕੀਤੀ। ਉਹਨਾਂ ਕਿਹਾ ਕਿ ਭੂਖੜੀ ਖੁਰਦ 'ਚ ਸੀਚੇਵਾਲ ਮਾਡਲ ਤਹਿਤ ਛੱਪੜ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਬੁੱਢੇ ਦਰਿਆ ਦੀ ਅਸਲ ...
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ। ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ’ਤੇ ਤਸੱਲੀ ਪ੍ਰਗਟਾਈ ਤੇ ਕਿਹਾ ਕਿ ਹੁਣ ਤ...
ਸਾਈਬਰ ਠੱਗ ਰੋਜ਼ਾਨਾ ਵੀ ਨਵੇਂ ਤਰੀਕੇ ਲੱਭ ਕੇ ਲੋਕਾਂ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਇਸਦੇ ਲਈ ਕਦੇ ਵਾਟਸ-ਅਪ ਮੈਸੇਜ ਭੇਜੇ ਜਾਂਦੇ ਹਨ ਤੇ ਕਦੇ ਫੋਨ ਕਰਕੇ ਡਰਾਇਆ ਧਮਕਾਇਆ ਜਾਂਦਾ ਹੈ। ਹੁਣ ਵੱਡੇ ਅਦਾਰਿਆਂ ਨੂੰ ਈ-ਮੇਲ ਭੇਜ ਕੇ ਡਰਾਇਆ ਜਾ ਰ...
ਅਰੋੜਾ ਨੇ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਵਿਰੁੱਧ ਇੱਕ ਨਕਾਰਾਤਮਕ ਬਿਰਤਾਂਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਸਿਰਫ਼ ਇੱਕ ਜਹਾਜ਼ ਦੇ ਉਤਰਨ ਦਾ ਮਾਮਲਾ ਨਹੀਂ ਹੈ, ਸਗੋਂ ਇਸ ਪਿੱਛੇ ਇੱਕ ਵੱਡੀ ਸਾਜ਼ਿਸ਼ ਹੈ ਜਿਸ ਵਿੱਚ ਪੰਜਾਬ ...
ਇੱਕ ਸਾਲ ਤੋਂ ਚੱਲ ਰਹੇ ਧਰਨੇ ਨੂੰ ਹਟਾਉਣ ਲਈ ਅੱਜ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਇਹ ਦੇਖ ਕੇ ਲੋਕਾਂ ਨੇ ਨੇੜਲੇ ਇਲਾਕਿਆਂ ਤੋਂ ਆਪਣੇ ਸਾਥੀਆਂ ਨੂੰ ਵੀ ਬੁਲਾਇਆ। ਉੱਥੇ ਸਥਿਤੀ ਤਣਾਅਪੂਰਨ ਹੋ ਗਈ ਹੈ। ਪੁਲਿਸ ਡੰਡਿਆਂ ਅਤੇ ਹੋਰ ਸਾਜ਼ੋ-ਸ...
SSP ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੁਲਿਸ ਨੇ ਕੰਮ ਕਰਦੇ ਹੋਏ 15 ਮੁਕੱਦਮੇ ਦਰਜ ਕਰਕੇ 50 ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਸਦੇ ਨਾਲ ਹੀ ਮੋਬਾਇਲ ਟਰੇਸ ਕਰਕੇ ਲੱਭੇ। ਅੱਜ ਐਸਐਸਪੀ ਨੇ ਆਪਣੇ ਦਫ਼ਤਰ ਸੰਗਤ ਨੂੰ ਬੁਲਾ ਕੇ ਇਹ ਮੋਬਾਇ...
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, 32 ਬੋਰ ਦੇ ਦੇਸੀ ਪਿਸਤੌਲ ਦੇ ਨੌਂ ਜ਼ਿੰਦਾ ਕਾਰਤੂਸ, ਤਿੰਨ ਮੈਗਜ਼ੀਨ, ਦੋ ਮੋਬਾਈਲ ਫੋਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ। 29 ਜਨਵਰੀ ਨੂੰ, ਇਸ ਗਿਰੋਹ ਨੇ ਖਰੜ ਦੇ ਮਨੋਜ ਗੁਪਤਾ ਦੀ ਕਾਰ...
ਟੀਮ ਚਾਰ ਤੋਂ ਪੰਜ ਵਾਹਨਾਂ ਵਿੱਚ ਆਈ ਸੀ ਅਤੇ ਇੰਡੋ-ਤਿੱਬਤੀ ਸਰਹੱਦੀ ਪੁਲਿਸ (ITBP) ਦੇ ਕਰਮਚਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਦਰਵਾਜ਼ੇ ਅੰਦਰੋਂ ਬੰਦ ਕਰ ਦਿੱਤੇ ਗਏ ਸਨ। ਜਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ...
ਕੇਂਦਰੀ ਬਜਟ ਵਿੱਚ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਦਾਲਾਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ ਲਿਆਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇੱਥੋਂ ਤੱਕ ਕਿ ਕੇਂਦਰ ਸਰਕਾਰ ਨੇ ਵੀ ਪੰਜਾਬ ਦੇ ਕਿਸਾਨਾਂ ਦੇ ਹਿੱਤ ਵ...
ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਵਿਰੁੱਧ 11 ਫਰਵਰੀ ਨੂੰ ਫਿਰੋਜ਼ਪੁਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਉੱਥੇ ਐਸਐਸਪੀ ਦਫ਼ਤ...