ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੀ ਮੀਟਿੰਗ ਹੋਵੇਗੀ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਚੰਡੀਗੜ੍ਹ ਦੇ ...
ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਸਬੰਧਤ ਲੋਕਾਂ ਦੇ ਬਕਾਇਆ ਪਏ ਕੰਮਾਂ ਦੇ ਨਿਪਟਾਰੇ ਲਈ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ...
ਬਲਵਿੰਦਰ ਸਿੰਘ ਸੰਧੂ ਦੀ 2020 ਵਿੱਚ ਤਰਨਤਾਰਨ ਦੇ ਭਿੱਖੀਵਿੰਡ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੰਧੂ ਨੂੰ 1990 ਦੇ ਦਹਾਕੇ ਵਿੱਚ ਸੂਬੇ ਵਿੱਚ ਅੱਤਵਾਦ ਨਾਲ ਲੜਨ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗ...
ਪੰਜਾਬ ਦੀ ਧੀ ਹਰਿਆਣਾ ਵਿੱਚ ਜੱਜ ਬਣ ਗਈ ਹੈ। ਜੱਜ ਬਣ ਕੇ ਪਿੰਡ ਪਰਤੀ ਅਨੀਸ਼ਾ ਦਾ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜੱਜ ਬਣਨ ਪਿੱਛੇ ਅਨੀਸ਼ਾ ਦੇ ਸੰਘਰਸ਼ ਦੀ ਇੱਕ ਪ੍ਰੇਰਨਾਦਾਇਕ ਕਹਾਣੀ ਹੈ। ...
ਮੰਗਲਵਾਰ ਰਾਤ ਡੇਢ ਵਜੇ ਦੇ ਕਰੀਬ ਪੰਚਾਇਤੀ ਚੋਣਾਂ ਦੀ ਗਿਣਤੀ ਦੌਰਾਨ ਪਿੰਡ ਭੋਡੀਪੁਰਾ ਵਿੱਚ ਪੁਲੀਸ ਅਤੇ ਪਿੰਡ ਵਾਸੀ ਆਹਮੋ-ਸਾਹਮਣੇ ਹੋ ਗਏ। ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਪੁਲਸ ਟੀਮ 'ਤੇ ਪਥਰਾਅ ਕੀਤਾ, ਜਿਸ 'ਤੇ ਪੁਲਸ ਨੇ ਬਚਾਅ 'ਚ ਹਵਾ 'ਚ ਗੋ...
ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦਾ ਨੋਟਿਸ ਲਿਆ ਹੈ। ਬੁੱਧਵਾਰ ਨੂੰ ਮਾਮ...
ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਧਮਕੀਆਂ ਮਿਲੀਆਂ ਹਨ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ ਨੂੰ ਚੇਤਾਵਨੀ ਦਿੱਤੀ ਹੈ। ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ...
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ, 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ...
ਪੰਜ ਉਮੀਦਵਾਰਾਂ ਵਿੱਚੋਂ ਤਿੰਨ ਸੰਗਰੂਰ ਜ਼ਿਲ੍ਹੇ ਦੇ ਅਤੇ ਇੱਕ ਮਾਨਸਾ ਅਤੇ ਫਰੀਦਕੋਟ ਜ਼ਿਲ੍ਹਿਆਂ ਤੋਂ ਹਨ। ਇਨ੍ਹਾਂ ਉਮੀਦਵਾਰਾਂ ਨੇ ਨਿਰਧਾਰਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਸਨ।...
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ 24 ਘੰਟਿਆਂ ਅੰਦਰ ਅਕਾਲੀ ਦਲ 'ਚੋਂ ਕੱਢਣ ਲਈ ਕ...
ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡੀ ਸਫਲਤਾ ਮਿਲੀ ਹੈ। ਅੱਜ (ਮੰਗਲਵਾਰ) ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਗਰੁੱਪ ਨੇ ਮੋਹਾਲੀ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਇਸ ਦੇ ਨਾਲ...
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ। ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ 'ਚ ਉਮ...
ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵ...
ਸਾਰਿਆਂ ਨੂੰ ਪਤਾ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਨੇ ਪਰ ਹੁਣ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਨਵਾਂ ਸਿਆਪਾ ਪੈ ਸਕਦਾ ਐ। ਜਾਅਲੀ ਬੈਲਟ ਪੇਪਰ ਛਪਾਉਣ ਦੇ ਇਲਜ਼ਾਮ ਨੂੰ ਲੈ ਕੇ ਕਾਂਗਰਸ ਦੇ ਇੱਕ ਵਫਦ ਨੇ ਸੋਮਵਾਰ ਨੂੰ ਪੰਜਾਬ ਇਲੈਕ...
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਨ੍ਹਾਂ 'ਤੇ ਹਮਲਾ ਉਸ ਦੇ ਬੇਟੇ ਦੇ ਦਫਤਰ ਤੋਂ ਨਿਕਲਦੇ ਸਮੇਂ ਕੀਤਾ ਗਿਆ।...