ਇੰਨਾ ਹੀ ਨਹੀਂ ਢੀਂਡਸਾ ਨੇ ਪਾਰਟੀ ਪ੍ਰਧਾਨ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਜਿਸ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ, ਉਸ ਕਾਰਨ ਸੁਖਬੀਰ ਬਾਦਲ ਹੁਣ ਪਾਰਟੀ ਪ੍ਰਧਾਨ ਦੇ ਅਹੁਦੇ 'ਤੇ ਰਹਿਣ ਦੇ ਹੱਕਦਾਰ ਨਹੀਂ ਹਨ।...
ਫ਼ਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਹਮਲਾਵਰਾਂ ਨੇ ਇੱਕ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਕਾਰ ਵਿੱਚ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਘਟਨਾ ਦੁਪਹਿਰ 3:30 ਵਜੇ ਦੀ ਹੈ। ...
ਫਤਿਹਗੜ੍ਹ ਸਾਹਿਬ ਵਿੱਚ ਮਾਰਚ 2013 ਵਿੱਚ ਕੈਨੇਡੀਅਨ ਐਨਆਰਆਈ ਅਨੂਪ ਸਿੰਘ ਕਾਹਲੋਂ ਦੀ ਗ੍ਰਿਫ਼ਤਾਰੀ ਨਾਲ ਛੇ ਹਜ਼ਾਰ ਕਰੋੜ ਰੁਪਏ ਦੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਹੋਇਆ ਸੀ। ਡਰਗਜ਼ ਤਸਕਰੀ 'ਚ ਬਰਖਾਸਤ ਡੀਐੱਸਪੀ ਜਗਦੀਸ਼ ਭੋਲ ਗ੍...
ਸ਼੍ਰੋਮਣੀ ਅਕਾਲੀ ਦਲ ਵਿੱਚ ਲੰਮੇ ਸਮੇਂ ਤੋਂ ਅੰਦਰੂਨੀ ਕਲੇਸ਼ ਚੱਲ ਰਿਹਾ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ। ਇੱਕ ਧੜਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਮਰਥਨ ਕਰ ਰਿਹਾ ਸੀ ਅਤੇ ਦੂਜਾ ਧੜਾ ਸੁਖਬੀਰ ਦੇ ਖਿਲ...
13 ਮਾਰਚ 1940 ਨੂੰ ਸੁਨਾਮ ਦੇ ਵਸਨੀਕ ਊਧਮ ਸਿੰਘ ਨੇ ਮਾਈਕਲ ਓਡਵਾਇਰ ਦਾ ਕਤਲ ਕਰ ਦਿੱਤਾ। ਇਸ ਮਹਾਨ ਯੋਧੇ ਨੂੰ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ ਸੀ। ਇਸ ਵਾਰ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਦਾ 85ਵਾਂ ਸ਼ਹੀਦੀ ਦਿਹਾੜਾ ਮਨਾ ਰਹੀ ਹੈ।...
ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਕਟਾਰੀਆ ਨੂੰ ਦੂਜੀ ਵਾਰ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਅਸਾਮ ਦੇ ਰਾਜਪਾਲ ਸਨ। ਕਟਾਰੀਆ ਪੰਜਾਬ ਦੇ 30ਵੇਂ ਰਾਜਪਾਲ ਬਣ...
ਟੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਟੋਲ ਖੋਲ੍ਹਣ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲ...
ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ਪੁਲਿਸ ਅਤੇ ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਯਾਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਹੈ। ਦੋ ਨਸ਼ਾ ਤਸਕਰ ਅਤੇ ਇੱਕ ਪਾਕਿਸਤਾਨੀ ਡਰੋਨ...
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਵਿੱਚ ਮੰਗਲਵਾਰ ਨੂੰ 7 ਨਿਹੰਗਾਂ ਨੇ ਇੱਕ ਨੌਜਵਾਨ ਨੂੰ ਤਲਵਾਰ ਨਾਲ ਵੱਢ ਕੇ ਕਤਲ ਕਰ ਦਿੱਤਾ। ਨੌਜਵਾਨ ਦੇ ਪਿਤਾ ਅਤੇ ਭਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ...
ਮੁਹਾਲੀ ਵਿੱਚ ਕਰੀਬ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਨੇ ਸਾਬਕਾ ਡੀਐਸਪੀ ਜਗਦੀਸ਼ ਭੋਲਾ ਸਮੇਤ 17 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਗਦੀਸ਼ ਭੋਲਾ ਸਮੇਤ ਮਨਪ੍ਰੀਤ, ਸੁਖਰਾਜ ਸੁਖਜੀਤ...
ਪੁਲਿਸ ਅਨੁਸਾਰ ਇੰਸਪੈਕਟਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰ ਲਕਸ਼ਮਣ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਪਿੰਡ ਚੱਬੇ ਵਿਖੇ ਗਏ ਹੋਏ ਸਨ। ਪੁਲਿਸ ਨੂੰ ਦੇਖ ਕੇ ਦੋਸ਼ੀ ਉਥੋਂ ਭੱਜਣ ਲੱਗਾ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ...
ਪੰਜਾਬ ਦੀ ਆਪ ਲੀਡਰਸ਼ਿਪ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਿਹੜਾ ਗ੍ਰਿਫਤਾਰ ਕੀਤਾ ਗਿਆ ਹੈ ਉਸਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਹੀ ਅੱਜ ਦਿੱਲੀ ਦੇ ਜੰਤਰ ਮੰਤਰ ਅਤੇ ਪੰਜਾਬ ਦੇ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ...
Paris 2024 Olympics :ਪੈਰਿਸ ਓਲੰਪਿਕ-2024 ਵਿੱਚ ਪੰਜਾਬ ਪੁਲਿਸ ਦੇ ਛੇ ਜਵਾਨ ਵੀ ਭਾਗ ਲੈ ਰਹੇ ਹਨ। ਇਨ੍ਹਾਂ ਖਿਡਾਰੀਆਂ ਤੋਂ ਸੂਬੇ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਤਮਗਿਆਂ ਦੀਆਂ ਉਮੀਦਾਂ ਹਨ। ...
ਬਠਿੰਡਾ ਤੋਂ ਜੰਮੂ ਤਵੀ ਵਾਇਆ ਫ਼ਿਰੋਜ਼ਪੁਰ ਜਾ ਰਹੀ ਸੋਮਨਾਥ ਐਕਸਪ੍ਰੈਸ ਟਰੇਨ ਵਿੱਚ ਬੰਬ ਹੋਣ ਦੀ ਅਫਵਾਹ ਫੈਲ ਗਈ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਐਕਸਪ੍ਰੈਸ ਟਰੇਨ ਨੂੰ ਕਾਸੂ ਬੇਗੂ ਰੇਲਵੇ ਸਟੇਸ਼ਨ 'ਤੇ ਰੋਕਿਆ ਗਿ...
ਇਹ ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ। ਮ੍ਰਿਤਕਾਂ ਵਿੱਚ ਸਮਾਣਾ ਦੀ ਰਹਿਣ ਵਾਲੀ ਰਸਮਦੀਪ ਕੌਰ, ਅਮਲੋਹ ਨੇੜਲੇ ਪਿੰਡ ਬੁਰਕਾਦਾ ਵਾਸੀ ਨਵਜੋਤ ਸੋਮਲ ਅਤੇ ਹਰਮਨ ਭੈਣ-ਭਰਾ ਹਨ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮ੍ਰਿ...