ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ।...
ਪ੍ਰਤੱਖਦਰਸ਼ੀਆਂ ਮੁਤਾਬਕ ਫੈਕਟਰੀ ਵਿੱਚ ਰੋਜ਼ਾਨਾ ਵਾਂਗ ਕੰਮ ਚੱਲ ਰਿਹਾ ਸੀ, ਤਾਂ ਅਚਾਨਕ ਗੈਸ ਪਾਈਪਲਾਈਨ ਤੋਂ ਜ਼ਹਿਰੀਲੀ ਗੈਸ ਦਾ ਰਿਸਾਵ ਸ਼ੁਰੂ ਹੋ ਗਿਆ। ਕੁਝ ਹੀ ਮਿੰਟਾਂ ਵਿੱਚ ਗੈਸ ਪੂਰੀ ਫੈਕਟਰੀ ਵਿੱਚ ਫੈਲ ਗਈ। ਇਸਦਾ ਪ੍ਰਭਾਵ ਇੰਨਾ ਤੇਜ਼ ਸੀ ਕ...
2022 ਵਿੱਚ ਪੰਜਾਬ ਦੀਆਂ ਲੋਕਾਂ ਨੇ ਬਦਲਾਅ ਦਾ ਫੈਸਲਾ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰੀ ਸੌਂਪੀ। ਅੱਜ ਸਿਰਫ਼ ਚਾਰ ਸਾਲਾਂ ਦੇ ਅੰਦਰ ਪੰਜਾਬ ਨੇ ਉਹ ਕਰ ਦਿਖਾਇਆ ਹੈ ਜਿਸਦੀ ਕਲਪਨਾ ਵੀ ਔਖੀ ਮੰਨੀ ਜਾਂਦੀ ਸੀ। ਨੀਤੀ ਆਯੋਗ ਦੀ ਸ...
ਸੂਤਰਾਂ ਅਨੁਸਾਰ, ਇਸ ਬੈਠਕ ਵਿੱਚ ਨਗਰ ਨਿਕਾਇਆਂ ਵਿੱਚ ਪ੍ਰਧਾਨ ਅਤੇ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕਰਨ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰਾਜੈਕਟਾਂ ਲਈ ਫੰਡ ਜਾਰੀ...
ਇਸ ਘੋਸ਼ਣਾ ਤੋਂ ਬਾਅਦ ਸਭ ਤੋਂ ਵੱਧ ਰਾਹਤ ਦਾ ਸਾਹ ਲੁਧਿਆਣਾ ਰੀਜਨ ਦੇ 1.25 ਲੱਖ ਅਤੇ ਦੇਸ਼ ਭਰ ਦੇ ਕਰੀਬ 19 ਲੱਖ ਵਿਦਿਆਰਥੀਆਂ ਨੇ ਲਿਆ ਹੈ, ਜੋ ਇਸ ਸਾਲ 12ਵੀਂ ਜਮਾਤ ਪਾਸ ਕਰ ਰਹੇ ਹਨ। ਪੋਰਟਲ ਵਿੱਚ ਖਾਮੀਆਂ ਦੀਆਂ ਖਬਰਾਂ ਨੇ ਵਿਦਿਆਰਥੀਆਂ ਅਤੇ ਉ...
ਇਸ ਲਗਾਤਾਰ ਬਾਰਿਸ਼ ਦੇ ਸਿੱਟੇ ਵਜੋਂ, ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਆਮ ਤਾਪਮਾਨ ਦੇ ਮੁਕਾਬਲੇ 7.6 ਡਿਗਰੀ ਹੇਠਾਂ ਜਾ ਪਹੁੰਚਾ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਮੌਸਮ ਮਾਹਿਰਾਂ ਨੇ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾ...
ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ...
ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਕੈਬਨਿਟ ਨੇ ਅੱਜ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਫੈਸਲਿਆਂ ਵਿੱਚੋਂ ਇੱਕ ਲਿਆ, ਜਿਸ ਵਿੱਚ ਦਹਾਕਿਆਂ ਪੁਰਾਣੀ ਠੇਕਾ ਰੁਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾ...
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ ਦੋ ਦਿਨਾਂ (31 ਮਈ ਅਤੇ 1 ਜੂਨ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ ਗਰਜ-ਚਮਕ, ਬਿਜਲੀ ਕੜਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾ...
ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਹਾਸਲ ਕਰਨ ਦੀ ਪ੍ਰਾਪਤੀ ਦਾ ਜਸ਼ਨ ਮਨਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਰਾਜ ਭਰ ਦੇ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਇੱਕ ਮੈਗਾ ਮਾਪੇ-ਅਧਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮੈਗਾ ਇੰਟਰਨੈਸ਼ਨਲ ਈਵੈਂਟ ਦੀਆਂ ਤਿਆਰੀਆਂ ਦਾ...
ਪੰਜਾਬ ਨਗਰ ਨਿਗਮ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਵੱਡੀ ਪਾਰਟੀ ਵਜੋਂ ਆਪਣੀ ਪਕੜ ਮਜ਼ਬੂਤ ਕੀਤੀ ਹੈ। ਚੋਣ ਨਤੀਜਿਆਂ ਨੂੰ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋ...
ਪੰਜਾਬ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਆਪਣੀ ਰਾਜਨੀਤਿਕ ਪਕੜ ਹੋਰ ਮਜ਼ਬੂਤ ਕਰ ਲਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਇਸ ਨਤੀਜੇ ਨੂੰ ਵਿਕਾਸ, ਲੋਕ ਭਲਾਈ ਯੋਜਨਾਵਾਂ ਅਤੇ ਚੰਗੇ ਪ...