ਸਟੈਂਪ ਪੇਪਰ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸੂਬੇ ਦੇ ਉਦਯੋਗਪਤੀਆਂ ਲਈ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਰੰਗਾਂ ਵਾਲਾ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ...
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਇਸ ਨੂੰ ਅਮਲ ‘ਚ ਲਿਆਂ...
Punjab Ghar Ghar Rojgar Yojana: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨਾਗਰਿਕਾਂ ਨੂੰ ਆਤਮ ਨਿਰਭਰ ਅਤੇ ਸਸ਼ਕਤ ਬਣਾਉਣ ਲਈ ਘਰ-ਘਰ ਰੁਜ਼ਗਾਰ ਯੋਜਨਾ ਸ਼ੁਰੂ ਕੀਤੀ ਹੈ। ਜਿਸ ਵਿੱਚ ਨਾਗਰਿਕਾਂ ਨੂੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆ...
ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਹੈ। ਇਸ ਫੋਰਸ ਵਿੱਚ 129 ਹਾਈਟੈਕ ਵਾਹਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਵਾਹਨ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਪ੍ਰਬੰਧਾਂ ਦੇ ਨਾਲ-ਨਾਲ...
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤੀ ਫੌਜ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸਰਕਾਰ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ...
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਸੀ। ਉਸੇ ਐਲਾਨ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਪੰ...
ਸਰਕਾਰ ਦੀ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ, ਜੋ ਇਸ ਸਕੀਮ ਦੀ ਵਧਦੀ ਪ੍ਰਸਿੱਧੀ ਨੂੰ ਦਰਸਾਉਂਦਾ ਹੈ। ਇਸ ਯੋਜਨਾ ਤਹਿਤ ਸੀਨੀਅਰ ਸਿਟੀਜਨ ਨੂੰ 50 ਹਜਾਰ ਰੁਪਏ ਦਾ ਲਾਭ ਮਿਲ ਰਿਹਾ ਹੈ। ...
ਪੰਜਾਬ ਸਰਕਾਰ ਨੇ ਆਪਣੀ ਨਵੀਂ ਪਹਿਲਕਦਮੀ ਦੇ ਤਹਿਤ ਸੂਬੇ ਵਿੱਚ 872 ਆਮ ਆਦਮੀ ਕਲੀਨਿਕਾਂ ਖੋਲ੍ਹ ਦਿੱਤੇ ਹਨ। ਇਨ੍ਹਾਂ ਦੇ ਰਾਹੀਂ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਸਰਲ ਅਤੇ ਕਿਫਾਇਤੀ ਬਣਾਉਣ ਵੱਲ ਯਤਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦੇ ਤਹਿਤ, ਰਾਜ ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਯੋਜਨਾ ਦੇ ਤਹਿਤ ਸੂਬੇ ਵਿੱਚ 118 ਸਕੂਲ ਖੋਲ੍ਹੇ ਨੇ। ਸਕੂਲ ਆਫ ਐਮੀਨੈਂਸ 'ਚ ਸਮਾਰਟ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ ਅਤੇ ਵੱਖ-ਵੱਖ ਖੇਡ ਸਹੂਲਤਾਂ ਵਾਲੇ ਖੇਡਾਂ ਦੇ ਮੈਦਾਨ ਵੀ ਬਣਾਏ ਗ...
ਪੰਜਾਬ ਸਰਕਾਰ ਵੱਲੋਂ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ ਸਕੀਮ ਇਕ ਮਹੱਤਵਪੂਰਨ ਕਦਮ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਘਰੇਲੂ ਬਿਜਲੀ ਖਪਤਕਾਰਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨਾ ਹੈ, ਜਿਸਦੇ ਤਹਿਤ ਹਰ ਘਰੇ...
ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲ...
ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਪਿੰਡ ਭਬੀਆਣਾ ਵਿੱਚ ਬੁੱਧਵਾਰ ਰਾਤ ਕਰੀਬ 8.15 ਵਜੇ ਕੁਝ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 4 ਲੋਕ ਜ਼ਖਮੀ ਹੋ ਗਏ। ਜਿਸਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।...
ਕਿਸਾਨਾਂ ਨੇ ਮੁੱਖ ਤੌਰ 'ਤੇ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ, ਵਿਚੋਲਿਆਂ ਨੂੰ ਛੱਡ ਕੇ ਮਾਰਕੀਟ ਕਮੇਟੀਆਂ ਅਤੇ ਏਜੰਸੀਆਂ ਤੋਂ ਫ਼ਸਲਾਂ ਦੀ ਸਿੱਧੀ ਖ਼ਰੀਦ, ਕਰਜ਼ਾ ਮੁਆਫ਼ੀ ਅਤੇ 58 ਸਾਲ ਦੀ ਉਮਰ ਤੋਂ ਬਾਅਦ ਛੋਟੇ ਕਿਸਾਨਾਂ ਲਈ 10,000...
ਵੀਰਵਾਰ ਸਵੇਰੇ 5 ਵਜੇ ਲੁਧਿਆਣਾ ਦੇ ਇੱਕ ਹੋਟਲ ਵਿੱਚ ਅੱਗ ਲੱਗ ਗਈ। ਰਸਤਾ ਤੰਗ ਹੋਣ ਕਾਰਨ ਲੋਕ ਬਾਹਰ ਨਹੀਂ ਆ ਸਕੇ ਅਤੇ ਦਮ ਘੁੱਟਣ ਕਾਰਨ ਬੇਹੋਸ਼ ਹੋ ਗਏ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਲੋਕਾਂ ਦੀ ਮੌਤ ਹੋ ਗਈ।...
ਮੋਗਾ ਦੇ ਕਸਬਾ ਧਰਮਕੋਟ ਦੀ ਵਸਨੀਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੈਸੇ ਦੁੱਗਣੇ ਕਰਨ ਦੇ ਬਹਾਨੇ ਢਾਈ ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਧਰਮਕੋਟ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।...